July 7, 2024 6:39 pm

CM ਭਗਵੰਤ ਮਾਨ ਅਤੇ CM ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ

ਸਕੂਲ ਆਫ਼ ਐਮੀਨੈਂਸ

ਲੁਧਿਆਣਾ, 3 ਮਾਰਚ 2024: ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ 13 ਨਵੇਂ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸਿੱਖਿਆ ਕ੍ਰਾਂਤੀ ਨੇ ਪੰਜਾਬ ਵਿੱਚ ਇਕ ਹੋਰ […]

CM ਭਗਵੰਤ ਮਾਨ ਵੱਲੋਂ ਮਾਪਿਆਂ ਨੂੰ 15 ਮਾਰਚ ਤੱਕ ਆਪਣੇ ਬੱਚਿਆਂ ਨੂੰ ‘ਸਕੂਲ ਆਫ਼ ਐਮੀਨੈਂਸ’ ‘ਚ ਦਾਖਲ ਕਰਵਾਉਣ ਦੀ ਅਪੀਲ

School of Eminence

ਚੰਡੀਗੜ੍ਹ, 24 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ‘ਸਕੂਲ ਆਫ਼ ਐਮੀਨੈਂਸ’ (Schools of Eminence) ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾ ਕੇ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਮਾਪੇ https://schoolofeminence.pseb.ac.in ਲਿੰਕ ‘ਤੇ […]

‘ਆਪ’ ਸਰਕਾਰ ਦੀ ਸਿੱਖਿਆ ਪ੍ਰਤੀ ਪਹੁੰਚ ਪੂਰੀ ਤਰ੍ਹਾਂ ਨਿਰਾਸ਼ਾਜਨਕ: ਗੌਰਮਿੰਟ ਟੀਚਰਜ਼ ਯੂਨੀਅਨ

Government Teacher Union

ਚੰਡੀਗੜ੍ਹ, 05 ਜੁਲਾਈ 2023: ਪੰਜਾਬ ਦੇ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ (Government Teacher Union) ਨੇ ਪੰਜਾਬ ਦੀ ਆਪ ਸਰਕਾਰ ਦੀ ਸਿੱਖਿਆ ਪ੍ਰਤੀ ਨੀਤੀ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਕਰਾਰ ਦਿੱਤਾ ਹੈ‌। ਜ਼ਿਕਰਯੋਗ ਹੈ ਕਿ ਜੀ ਟੀ ਯੂ ਉਹ ਜਥੇਬੰਦੀ ਹੈ ਜੋ ਕਿ ਦੇਸ਼ ਅੰਦਰ ਲੱਗੀ ਐਮਰਜੈਂਸੀ ਦੌਰਾਨ ਵੀ ਆਪਣੀਆਂ ਲੋਕਹਿੱਤ ਵਾਲੀਆਂ ਸਰਗਰਮੀਆਂ ਤੋਂ ਪਿੱਛੇ […]

ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਪ੍ਰਮੁੱਖ ਉਦਯੋਗਿਕ ਇਕਾਈਆਂ ਦਾ ਦੌਰਾ ਕੀਤਾ: ਹਰਜੋਤ ਸਿੰਘ ਬੈਂਸ

Schools of Eminence

ਚੰਡੀਗੜ੍ਹ, 26 ਮਈ 2023: ਸੂਬੇ ਦੇ 94 ਸਕੂਲਜ਼ ਆਫ਼ ਐਮੀਨੈਂਸ (Schools of Eminence) ਦੇ 2218 ਵਿਦਿਆਰਥੀਆਂ ਨੇ ਉਦਯੋਗਾਂ ਬਾਰੇ ਜਾਣਕਾਰੀ (ਐਕਸਪੋਜਰ) ਹਾਸਲ ਕਰਨ ਲਈ ਅੱਜ ਸੂਬੇ ਦੀਆਂ ਪ੍ਰਮੁੱਖ ਉਦਯੋਗਿਕ ਇਕਾਈਆਂ ਦਾ ਦੌਰਾ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ […]

ਸੂਬੇ ਦੇ 94 ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਨੇ ਕੀਤਾ ਰਾਜ ਦੀਆਂ ਨਾਮੀ ਸਿੱਖਿਆ ਸੰਸਥਾਵਾਂ ਦਾ ਇਕ ਰੋਜ਼ਾ ਦੌਰਾ: ਹਰਜੋਤ ਸਿੰਘ ਬੈਂਸ

Schools of Eminence

ਚੰਡੀਗੜ੍ਹ, 19 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੱਚਿਆਂ ਨੂੰ ਸਹੀ ਮਾਇਨਿਆਂ ਵਿਚ ਸਮੇਂ ਦੇ ਹਾਣ ਦੀ ਸਿੱਖਿਆ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ (Schools of Eminence) ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅੱਜ ਸੂਬੇ ਦੀਆਂ ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਤੋਂ ਜਾਣੂ ਕਰਵਾਉਣ […]

‘ਸਕੂਲ ਆਫ਼ ਐਮੀਨੈਂਸ’ ਬਣਾ ਕੇ ਪੰਜਾਬ ਸਰਕਾਰ ਨੇ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ: ਚੇਤਨ ਸਿੰਘ ਜੌੜਾਮਾਜਰਾ

School of Eminence

ਸਮਾਣਾ/ਪਟਿਆਲਾ, 30 ਮਾਰਚ 2023: ‘ਪੰਜਾਬ ਸਰਕਾਰ ਨੇ ਰਾਜ ਅੰਦਰ ਸਕੂਲ ਆਫ਼ ਐਮੀਨੈਂਸ (School of Eminence) ਬਣਾ ਕੇ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਹੈ।’ ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ। ਉਹ ਪਿੰਡ ਲਲੌਛੀ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦੇ ਸਾਲਾਨਾ ਸਮਾਗਮ […]

ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕਾਂ ਨੂੰ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ‘ਚ ਕਰਵਾਉਣ ਦੀ ਅਪੀਲ

harjot singh bains

ਚੰਡੀਗੜ੍ਹ,6 ਮਾਰਚ 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਉਹ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ।ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਸਾਰੇ ਅਧਿਆਪਕਾਂ, ਸਕੂਲ ਮੁਖੀਆਂ […]

ਦਾਖਲਾ ਮੁਹਿੰਮ ਸਬੰਧੀ ਓਰੀਐਂਟੇਸ਼ਨ ਵਰਕਸ਼ਾਪ ‘ਚ ਨਵੇਂ ਦਾਖ਼ਲੇ ਵਧਾਉਣ ਸਬੰਧੀ ਤਿਆਰ ਕੀਤੀ ਰਣਨੀਤੀ

Schools of Eminence

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਵੇਂ 117 ‘ਸਕੂਲ ਆਫ਼ ਐਮੀਨੈਂਸ’ (Schools of Eminence) ਵਿਚ ਪੜ੍ਹਾਈ ਦਾ ਕਾਰਜ ਅਪ੍ਰੈਲ 2023 ਤੋਂ ਸ਼ੁਰੂ ਹੋ ਜਾਵੇਗਾ। ਇਹ ਪ੍ਰਗਟਾਵਾ ਇੱਥੇ ਸਕੂਲ ਆਫ਼ ਐਮੀਨੈਂਸ ਦੇ ਪ੍ਰਿੰਸੀਪਲਾਂ ਅਤੇ ਸੂਬੇ ਦੇ ਜ਼ਿਲਾ ਸਿੱਖਿਆ ਅਫਸਰਾਂ ਦੀ ਮੀਟਿੰਗ ਨੂੰ […]

ਹਰਜੋਤ ਸਿੰਘ ਬੈਂਸ ਨੇ ਸਿੱਖਿਆ ਸੁਧਾਰਾਂ ਬਾਰੇ ਜਾਣੂ ਕਰਵਾਉਣ ਲਈ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Harjot Singh Bains

ਚੰਡੀਗੜ੍ਹ, 22 ਫ਼ਰਵਰੀ 2023: ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ (Harjot Singh Bains) ਵੱਲੋਂ ਅੱਜ ਰੂਪਨਗਰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਨੂੰ ਵਧਾਵਾ ਦੇਣ ਦੇ ਲਈ ਪੁੱਜੇ ਅਤੇ ਸਰਕਾਰੀ ਸਕੂਲਾਂ ਵਿਚ ਹੋਏ ਸਿੱਖਿਆ ਸੁਧਾਰਾਂ ਨੂੰ ਲੋਕਾਂ ਨੂੰ ਜਾਣੂ ਕਰਵਾਉਣ ਦੇ ਲਈ ਇੱਕ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਹਰਜੋਤ ਸਿੰਘ ਬੈਂਸ […]

ਮੁੱਖ ਮੰਤਰੀ ਮਾਨ ਵਲੋਂ ਸੂਬੇ ਭਰ ਦੇ 117 ‘ਸਕੂਲਜ਼ ਆਫ ਐਮੀਨੈਂਸ’ ਵਿੱਚ ਦਾਖ਼ਲੇ ਲਈ ਪੋਰਟਲ ਲਾਂਚ

Investors Summit

ਚੰਡੀਗੜ੍ਹ, 21 ਫਰਵਰੀ 2023: ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ 117 ‘ਸਕੂਲਜ਼ ਆਫ ਐਮੀਨੈਂਸ’ ਵਿੱਚ ਦਾਖ਼ਲੇ ਲਈ ਪੋਰਟਲ ਲਾਂਚ ਕੀਤਾ। ਪੋਰਟਲ www.ePunjabschools.gov.in/school-eminence/ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ ਸੂਬੇ ਦੇ […]