July 4, 2024 3:49 pm

Yoga: ਮੋਹਾਲੀ ‘ਚ 18 ਯੋਗਾ ਟ੍ਰੇਨਰ ਦੱਸ ਰਹੇ ਨੇ ਲੋਕਾਂ ਨੂੰ ਯੋਗ ਆਸਣਾਂ ਨਾਲ ਬਿਮਾਰੀਆਂ ਨੂੰ ਦੂਰ ਕਰਨ ਦੀ ਮਹੱਤਤਾ: SDM ਦੀਪਾਂਕਰ ਗਰਗ

Yoga

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜੂਨ, 2024: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸ਼ੁਰੂ ਕੀਤੀ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਮੋਹਾਲੀ ਸ਼ਹਿਰ ’ਚ ਰੋਜ਼ਾਨਾ 92 ਯੋਗਾ (Yoga) ਸੈਸ਼ਨ ਲਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਮੋਹਾਲੀ ਦੀਪਾਂਕਰ ਗਰਗ ਨੇ ਦੱਸਿਆ ਕਿ ਮੋਹਾਲੀ ਵਿੱਚ […]

‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ SDM ਦੀਪਾਂਕਰ ਗਰਗ ਵੱਲੋਂ ਮੁਹਿੰਮ ਦਾ ਜਾਇਜ਼ਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਫਰਵਰੀ 2024: ਐਸ.ਡੀ.ਐਮ ਦੀਪਾਂਕਰ ਗਰਗ (SDM Dipankar Garg) ਨੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਬ ਡਵੀਜ਼ਨ ਮੋਹਾਲੀ ਦੇ ਪਿੰਡ ਨਾਨੂ ਮਾਜਰਾ, ਸੰਭਾਲਕੀ, ਸੁੱਖਗੜ੍ਹ ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਜਾਇਜਾ ਲਿਆ। ਐਸ.ਡੀ.ਐਮ (SDM Dipankar Garg) ਨੇ ਕਿਹਾ ਕਿ […]

ਕੈਂਪਾਂ ਦਾ ਮੰਤਵ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ ਕਰਨਾ: SDM ਦੀਪਾਂਕਰ ਗਰਗ

ਲੋਕਾਂ ਦੀਆਂ ਮੁਸ਼ਕਿਲਾਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਫਰਵਰੀ: “ਆਪ ਦੀ ਸਰਕਾਰ, ਆਪ ਦੇ ਦੁਆਰ” ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਆਮ ਲੋਕਾਂ ਨੂੰ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਮੋਹਾਲੀ ਸਬ-ਡਿਵੀਜ਼ਨ ਦੇ ਪਿੰਡ ਕੁਰੜੀ, ਸਿਉਂ, ਦੈੜੀ ਅਤੇ ਪੱਤੋਂ ਵਿੱਚ ਲਾਏ ਕੈਂਪਾਂ ਦਾ ਵੱਡੀ ਗਿਣਤੀ ਲੋਕਾਂ ਨੇ ਲਾਭ ਲਿਆ। ਇਨ੍ਹਾਂ […]