July 1, 2024 12:10 am

ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ: ਮੋਹਾਲੀ ‘ਚ 21 ਹੌਟਸਪੌਟ ਖੇਤਰਾਂ ‘ਚ ਕੌਰਡਨ ਐਂਡ ਸਰਚ ਅਪਰੇਸ਼ਨ

Mohali

ਐੱਸ.ਏ.ਐੱਸ. ਨਗਰ, 8 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਗੌਰਵ ਯਾਦਵ ਦੇ ਹੁਕਮਾਂ ਅਨੁਸਾਰ ਸੀ.ਏ.ਐੱਸ.ਓ.(ਕੌਰਡਨ ਐਂਡ ਸਰਚ ਅਪਰੇਸ਼ਨ) ਤਹਿਤ ਜ਼ਿਲ੍ਹਾ ਐਸ.ਏ.ਐਸ ਨਗਰ (Mohali) ਵਿੱਚ ਸਪੈਸ਼ਲ ਚੈਕਿੰਗ ਵੀ.ਨੀਰਜਾ, ਆਈ.ਪੀ.ਐਸ, ਵਧੀਕ ਡਾਇਰੈਕਟਰ ਜਨਰਲ ਪੁਲਿਸ, ਸਾਇਬਰ ਕ੍ਰਾਇਮ, ਪੰਜਾਬ ਦੀ ਸੁਪਰਵਿਜ਼ਨ […]

BSF ਨੇ ਪੰਜਾਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਖੇਤ ‘ਚੋਂ ਨਸ਼ੀਲੇ ਪਦਾਰਥਾਂ ਦੇ ਪੈਕਟ ਕੀਤੇ ਬਰਾਮਦ

BSF

ਚੰਡੀਗੜ੍ਹ,10 ਅਗਸਤ 2023: ਜਿਲ੍ਹਾ ਫ਼ਿਰੋਜ਼ਪੁਰ ਵਿੱਚ ਬੀਐਸਐਫ (BSF) ਅਤੇ ਪੰਜਾਬ ਪੁਲਿਸ ਦੇ ਸਾਂਝੇ ਯਤਨਾਂ ਸਦਕਾ ਤਸਕਰਾਂ ਦੀ ਇੱਕ ਹੋਰ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ 10 ਅਗਸਤ ਦੀ ਸਵੇਰ ਨੂੰ ਪਿੰਡ ਪੱਲੋਪੱਤੀ, ਜ਼ਿਲ੍ਹਾ ਤਰਨ ਤਾਰਨ ਦੇ ਬਾਹਰਵਾਰ ਵਿਸ਼ੇਸ਼ ਸੂਚਨਾ ਦੇ ਅਧਾਰ ‘ਤੇ ਇੱਕ ਸਾਂਝਾ ਸਰਚ ਅਭਿਆਨ ਚਲਾਇਆ ਗਿਆ […]

ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ: ਪੁਲਿਸ ਟੀਮਾਂ ਨੇ ਇੱਕ ਪਿਸਤੌਲ, 331 ਗ੍ਰਾਮ ਹੈਰੋਇਨ, 2000 ਲੀਟਰ ਨਜਾਇਜ਼ ਸ਼ਰਾਬ ਵੀ ਕੀਤੀ ਬਰਾਮਦ

Punjab Police

ਚੰਡੀਗੜ੍ਹ, 01 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ-ਮੁਕਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਸ (Punjab Police) ਨੇ ਮੰਗਲਵਾਰ ਨੂੰ ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ.) ਨਾਲ ਸਾਂਝੇ ਕਾਰਵਾਈ ਤਹਿਤ ਛੇਵੇਂ ਦਿਨ ਵੀ ਆਪਣਾ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਜਾਰੀ ਰੱਖਿਆ, ਜੋ ਨਸ਼ਾ ਤਸਕਰੀ, […]

ਭਾਰਤ-ਪਾਕਿਸਤਾਨ ਸਰਹੱਦ ਨੇੜੇ BSF ਤੇ ਪੁਲਿਸ ਦੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ 3.7 ਕਿੱਲੋ ਹੈਰੋਇਨ ਬਰਾਮਦ

India-Pakistan Border

ਤਰਨ ਤਾਰਨ, 24 ਜੁਲਾਈ 2023: ਭਾਰਤ-ਪਾਕਿਸਤਾਨ ਸਰਹੱਦ (India-Pakistan Border) ਨੇੜੇ ਬੀਐਸਐਫ ਅਤੇ ਪੁਲਿਸ ਦੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਬੀਤੀ ਰਾਤ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਹੋਈ ਹੈ, ਜਿਸ ਦਾ ਭਾਰ 3 ਕਿੱਲੋ 700 ਗ੍ਰਾਮ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ […]

ਆਪ੍ਰੇਸ਼ਨ ਵਿਜਲ-2 ਦਾ ਉਦੇਸ਼ ਲੋਕਾਂ ‘ਚ ਪੁਲਿਸ ਦਾ ਭਰੋਸਾ ਵਧਾਉਣਾ ਸੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

OPS VIGIL-II

ਚੰਡੀਗੜ੍ਹ, 03 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਐਤਵਾਰ ਨੂੰ ਸੂਬੇ ਦੇ 28 ਪੁਲਿਸ ਜ਼ਿਲਿ੍ਹਆਂ ਦੀਆਂ ਸੰਵੇਦਨਸ਼ੀਲ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਉਨ੍ਹਾਂ ਦੇ ਆਲੇ-ਦੁਆਲੇ ਹੋਟਲ, ਸਰਾਵਾਂ ’ਤੇ ਆਪ੍ਰੇਸ਼ਨ ‘ਵਿਜਲ-2’ (OPS VIGIL-II) ਦੇ ਨਾਮ ਹੇਠ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ […]

Colombia: ਐਮਾਜ਼ਾਨ ਜੰਗਲ ‘ਚ ਜਹਾਜ਼ ਹਾਦਸੇ ਦੇ 40 ਦਿਨਾਂ ਬਾਅਦ 4 ਬੱਚਿਆਂ ਨੂੰ ਜ਼ਿੰਦਾ ਬਚਾਇਆ

Amazon forest

ਚੰਡੀਗੜ੍ਹ,10 ਜੂਨ 2023: ਕੋਲੰਬੀਆ ਦੇ ਐਮਾਜ਼ਾਨ ਜੰਗਲਾਂ (Amazon forest) ਵਿੱਚ ਜਹਾਜ਼ ਹਾਦਸੇ ਦੇ 40 ਦਿਨਾਂ ਬਾਅਦ 4 ਬੱਚਿਆਂ ਨੂੰ ਜ਼ਿੰਦਾ ਬਚਾ ਲਿਆ ਗਿਆ ਹੈ। ਇਹ ਸਾਰੇ ਬੱਚੇ ਭੈਣ-ਭਰਾ ਹਨ। ਫੌਜੀ ਜਵਾਨਾਂ ਨੇ ਸ਼ੁੱਕਰਵਾਰ ਨੂੰ ਕੋਲੰਬੀਆ ਦੇ ਕੈਕੇਟਾ ਅਤੇ ਗੁਆਵਿਆਰੇ ਸੂਬਿਆਂ ਦੀ ਸਰਹੱਦ ‘ਤੇ ਬੱਚਿਆਂ ਨੂੰ ਲੱਭ ਲਿਆ ਹੈ । ਰਾਸ਼ਟਰਪਤੀ ਗੁਸਤਾਵੋ ਪੈਟਰੋ ਨੇ ਇਸ ਦਿਨ […]

ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲਿਆ ਪੁਲਿਸ ਦਾ ਵਿਸੇਸ਼ ਸਰਚ ਆਪ੍ਰੇਸ਼ਨ, ਵਾਹਨਾਂ ਦੀ ਕੀਤੀ ਤਲਾਸ਼ੀ

Sri Muktsar Sahib

ਸ੍ਰੀ ਮੁਕਤਸਰ ਸਾਹਿਬ , 9 ਮਈ, 2023: ਪੰਜਾਬ ਪੁਲਿਸ ਵੱਲੋਂ ਸੂਬੇ ਭਰ ‘ਚ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਆਪ੍ਰੇਸ਼ਨ ‘ਵਿਜੀਲ’ ਦੇ ਤਹਿਤ ਵਿਸੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ। ਪੰਜਾਬ ਪੁਲਿਸ ਦੇ ਦਿਸ਼ਾ ਨਿਰਦੇਸ਼ ‘ਚ ਐਸ.ਐਸ.ਪੀ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ‘ਚ ਪੁਲਿਸ ਨੇ ਜ਼ਿਲ੍ਹੇ ‘ਚ ਵੱਖ-ਵੱਖ ਥਾਵਾਂ […]

ਪੰਜਾਬ ਪੁਲਿਸ ਵਲੋਂ ਸੂਬੇ ਭਰ ‘ਚ ਤਲਾਸ਼ੀ ਅਭਿਆਨ ਸ਼ੁਰੂ, ਪੁਲਿਸ ਦੀ ਸਰਹੱਦੀ ਇਲਾਕਿਆਂ ‘ਤੇ ਤਿੱਖੀ ਨਜ਼ਰ

Punjab Police

ਚੰਡੀਗੜ੍ਹ, 09 ਮਈ 2023: ਪੰਜਾਬ ਪੁਲਿਸ (Punjab Police) ਨੇ ਤਸਕਰਾਂ ਅਤੇ ਅਪਰਾਧਿਕ ਅਨਸਰਾਂ ‘ਤੇ ਨਕੇਲ ਕੱਸਣ ਦੇ ਮਕਸਦ ਨਾਲ ਸੂਬੇ ਭਰ ‘ਚ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ ਹੈ, ਜੋ ਕਿ 2 ਦਿਨ ਚੱਲੇਗਾ | ਪੰਜਾਬ ਦੇ ਡੀ.ਜੀ.ਪੀ. ਪੰਜਾਬ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਅੱਜ ਸਵੇਰੇ 10 ਵਜੇ ਤੋਂ ਲੈ ਕੇ 10 ਮਈ […]

ਪੰਜਾਬ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, ਪਿੰਡਾਂ ਨੂੰ ਸੀਲ ਕਰਕੇ ਸ਼ੱਕੀ ਘਰਾਂ ਦੀ ਕੀਤੀ ਤਲਾਸ਼ੀ

Jalandhar Lok Sabha

ਚੰਡੀਗੜ੍ਹ, 6 ਫਰਵਰੀ 2023: ਪੰਜਾਬ ਪੁਲਿਸ (Punjab Police) ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤੇਜ਼ ਕਰਦੀ ਨਜਰ ਆ ਰਹੀ ਹੈ | ਪੁਲਿਸ ਵੱਲੋਂ ਪੰਜਾਬ ਭਰ ਦੇ ਕਈ ਜ਼ਿਲ੍ਹਿਆਂ ਵਿੱਚ ਸਰਚ ਅਭਿਆਨ ਚਲਾ ਕੇ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਪੰਜਾਬ ਪੁਲਿਸ (Punjab Police) ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ‘ਚ ਇਹ ਵੱਡਾ ਸਰਚ ਅਭਿਆਨ ਚਲਾਇਆ […]

ਮੋਗਾ ਪੁਲਿਸ ਵਲੋਂ ਲਾਰੈਂਸ ਤੇ ਗੋਲਡੀ ਬਰਾੜ ਦੇ ਗੁਰਗਿਆਂ ਦੇ 96 ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ

Moga Police

ਚੰਡੀਗੜ੍ਹ 06, ਫਰਵਰੀ 2023: ਪੰਜਾਬ ਪੁਲਿਸ ਨੇ ਬੀਤੇ ਕੁਝ ਦੀ ਪਹਿਲਾਂ 200 ਪੁਲਿਸ ਟੀਮਾਂ ਨਾਲ ਪੰਜਾਬ ਭਰ ਵਿੱਚ 1490 ਤੋਂ ਵੱਧ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਸੇ ਕੜੀ ਤਹਿਤ ਮੋਗਾ ਪੁਲਿਸ (Moga Police) ਨੇ 20 ਟੀਮਾਂ ਦਾ ਗਠਨ ਕਰਕੇ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਬੈਠੇ ਗੋਲਡੀ ਬਰਾੜ ਦੇ ਗੁਰਗਿਆਂ ਦੇ 96 ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ […]