July 7, 2024 1:07 pm

ਗੁਪਤ ਦਸਤਾਵੇਜ਼ ਲੀਕ ਮਾਮਲੇ ‘ਚ ਇਮਰਾਨ ਖ਼ਾਨ ਖ਼ਿਲਾਫ਼ ਜੇਲ੍ਹ ‘ਚ ਹੀ ਚੱਲੇਗਾ ਕੇਸ

ਇਮਰਾਨ ਖਾਨ

ਚੰਡੀਗੜ੍ਹ, 28 ਨਵੰਬਰ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran khan) ਦੀਆਂ ਮੁਸ਼ਕਿਲਾਂ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਮੰਗਲਵਾਰ ਨੂੰ ਇੱਕ ਵਿਸ਼ੇਸ਼ ਅਦਾਲਤ ਨੇ ਗੁਪਤ ਦਸਤਾਵੇਜ਼ ਲੀਕ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਇਮਰਾਨ ਖ਼ਿਲਾਫ਼ ਕੇਸ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਧਿਆਨ ਯੋਗ ਹੈ ਕਿ ਇਮਰਾਨ ਦੀ ਸੁਰੱਖਿਆ ਚਿੰਤਾਵਾਂ ਦਾ […]