July 7, 2024 7:34 pm

ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

Mahavir Jayanti

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਪ੍ਰੈਲ 2024: ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ (Air Force Station) ਤੋਂ ਇਕ ਹਜ਼ਾਰ ਮੀਟਰ ਏਰੀਏ (ਜ਼ਿਲ੍ਹੇ ਦੀ ਹਦੂਦ ਅੰਦਰ) ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ […]

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫਾਜ਼ਿਲਕਾ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

election campaigning

ਫਾਜ਼ਿਲਕਾ, 2 ਮਾਰਚ 2024: ਜ਼ਿਲਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦਿਆਂ ਜ਼ਿਲ੍ਹੇ (Fazilka)  ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 30 ਅਪ੍ਰੈਲ 2024 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜਿਲਕਾ […]

ਫਾਜ਼ਿਲਕਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

election campaigning

ਫਾਜ਼ਿਲਕਾ 1 ਮਾਰਚ 2024: ਜ਼ਿਲਾ (Fazilka) ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 30 ਅਪ੍ਰੈਲ 2024 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲਾ ਮੈਜਿਸਟ੍ਰੇਟ ਨੇ ਜ਼ਿਲ੍ਹਾ […]

ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 144 ਤਹਿਤ ਪਾਬੰਦੀਆਂ ਲਾਗੂ

china dor

ਸ੍ਰੀ ਮੁਕਤਸਰ ਸਾਹਿਬ, 27 ਫਰਵਰੀ 2024: ਜ਼ਿਲ੍ਹਾ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ. ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 (Section 144) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਦੀਆਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਲਾਨਾ ਪ੍ਰੀਖਿਆਵਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ […]

ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠ ਕਰਨ ’ਤੇ ਲਾਈ ਪਾਬੰਦੀ

EKYC

ਸ੍ਰੀ ਮੁਕਤਸਰ ਸਾਹਿਬ, 20 ਫਰਵਰੀ 2024: ਜ਼ਿਲ੍ਹਾ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ (Sri Muktsar Sahib) ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ ਅਤੇ ਬਾਂਰ੍ਹਵੀਂ ਸ੍ਰੇਣੀ ਫਰਵਰੀ/ਮਾਰਚ 2024 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ […]

ਕਿਸਾਨਾਂ ਵੱਲੋਂ ਕੂਚ ਕਰਨ ਤੋਂ ਪਹਿਲਾਂ ਦਿੱਲੀ ‘ਚ ਧਾਰਾ 144 ਲਾਗੂ, ਟਰੈਕਟਰਾਂ ਦੀ ਐਂਟਰੀ ‘ਤੇ ਲਾਈ ਪਾਬੰਦੀ

Section 144

ਚੰਡੀਗੜ੍ਹ,12 ਫਰਵਰੀ 2024: ਪੰਜਾਬ ਅਤੇ ਹਰਿਆਣਾ ਦੀਆਂ ਲਗਭਗ 26 ਕਿਸਾਨ ਜਥੇਬੰਦੀਆਂ ਦੇ 13 ਫਰਵਰੀ ਨੂੰ ਹੋਣ ਵਾਲੇ ਮਾਰਚ ਦੇ ਮੱਦੇਨਜ਼ਰ ਦਿੱਲੀ ਵਿੱਚ ਧਾਰਾ 144 ਲਾਗੂ (Section 144) ਕਰ ਦਿੱਤੀ ਗਈ ਹੈ। ਦਿੱਲੀ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਨੇ ਇਸ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਬਾਅਦ ਦਿੱਲੀ ‘ਚ ਭੀੜ ਇਕੱਠੀ ਕਰਨ ‘ਤੇ ਪਾਬੰਦੀ ਹੈ। ਇਸਦੇ […]

ਕਿਸਾਨਾਂ ਦੇ ਦਿੱਲੀ ਮਾਰਚ ਨੂੰ ਲੈ ਕੇ ਹਰਿਆਣਾ ਸਰਹੱਦ ‘ਤੇ BSF ਤਾਇਨਾਤ, ਚੰਡੀਗੜ੍ਹ ‘ਚ ਧਾਰਾ 144 ਲਾਗੂ

Farmers

ਚੰਡੀਗੜ੍ਹ, 12 ਫਰਵਰੀ 2024: ਸੰਯੁਕਤ ਕਿਸਾਨ ਮੋਰਚਾ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ (Farmers) ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੋਮਵਾਰ ਸਵੇਰੇ ਹਜ਼ਾਰਾਂ ਕਿਸਾਨ ਅੰਮ੍ਰਿਤਸਰ ਦੇ ਬਿਆਸ ਤੋਂ ਫਤਿਹਗੜ੍ਹ ਸਾਹਿਬ ਵੱਲ ਰਵਾਨਾ ਹੋ ਗਏ। ਮਿਲੀ ਜਾਣਕਾਰੀ ਮੁਤਾਬਕ 300 ਤੋਂ ਵੱਧ ਟਰੈਕਟਰ-ਟਰਾਲੀਆਂ ਬਿਆਸ ਵਿੱਚੋਂ ਕੂਚ […]

Farmers Protest: ਦਿੱਲੀ ਵੱਲ ਜਾ ਰਹੇ ਕਿਸਾਨਾਂ ਨੂੰ ਨੋਇਡਾ ਪੁਲਿਸ ਨੇ ਰੋਕਿਆ, ਧਾਰਾ 144 ਲਾਗੂ

Farmers

ਚੰਡੀਗੜ੍ਹ, 8 ਫਰਵਰੀ 2024: ਮੁਆਵਜ਼ੇ ਅਤੇ ਹੋਰ ਸਬੰਧਤ ਮੰਗਾਂ ਨੂੰ ਲੈ ਕੇ ਨੋਇਡਾ ਅਥਾਰਟੀ ਦੇ ਗੇਟ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ (Farmers) ਨੇ ਵੀਰਵਾਰ ਨੂੰ ਦਿੱਲੀ ਵੱਲ ਕੂਚ ਕੀਤਾ। ਇਸ ਦੇ ਮੱਦੇਨਜ਼ਰ ਟਰੈਫਿਕ ਪੁਲਿਸ ਨੇ ਸੈਕਟਰ-6 ਉਦਯੋਗ ਮਾਰਗ ’ਤੇ ਵਾਹਨਾਂ ਦੀ ਆਵਾਜਾਈ ’ਤੇ ਅੰਸ਼ਕ ਤੌਰ ’ਤੇ ਪਾਬੰਦੀ ਲਾ ਦਿੱਤੀ। ਕਿਸਾਨਾਂ ਦੇ ਰੋਸ ਮਾਰਚ ਦੇ ਮੱਦੇਨਜ਼ਰ […]

ਬਠਿੰਡਾ ‘ਚ ਮਿਲਟਰੀ ਰੰਗ ਦੀਆਂ ਵਰਦੀਆਂ ਅਤੇ ਵਾਹਨਾਂ ਦੀ ਵਰਤੋਂ ‘ਤੇ ਲਾਈ ਪਾਬੰਦੀ

Bathinda

ਚੰਡੀਗੜ੍ਹ, 29 ਜਨਵਰੀ 2024: ਬਠਿੰਡਾ (Bathinda) ਦੇ ਡੀਸੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਵਿੱਚ ਧਾਰਾ 144 ਤਹਿਤ ਕਈ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਨੁਸਾਰ ਜ਼ਿਲ੍ਹੇ ਵਿੱਚ ਹਰੇ ਰੰਗ ਦੀ ਮਿਲਟਰੀ ਵਰਦੀ ਅਤੇ ਮਿਲਟਰੀ ਕਲਰ ਦੇ ਮੋਟਰ ਵਾਹਨਾਂ ਦੀ ਵਰਤੋਂ ‘ਤੇ ਪਾਬੰਦੀ ਲਗਾਈ ਗਈ ਹੈ। ਡੀਸੀ […]

ਪੰਜਾਬ ਦੇ ਇਸ ਜ਼ਿਲ੍ਹੇ ਅੰਦਰ 2 ਜੂਨ ਤੋਂ 10 ਜੂਨ ਤੱਕ ਧਾਰਾ 144 ਲਾਗੂ, ਪੜ੍ਹੋ ਪੂਰੀ ਖ਼ਬਰ

Section 144

ਚੰਡੀਗੜ੍ਹ, 02 ਜੂਨ 2023: ਦੀਪਸ਼ਿਖਾ ਸ਼ਰਮਾ (ਡਿਪਟੀ ਕਮਿਸ਼ਨਰ ਵਧੀਕ ਚਾਰਜ) ਵੱਲੋਂ ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਜਲੰਧਰ ਸ਼ਹਿਰ ਵਿੱਚ ਧਾਰਾ 144 ਲਾਗੂ (Section 144) ਕਰ ਦਿੱਤੀ ਗਈ ਹੈ। ਦੀਪਸ਼ਿਖਾ ਸ਼ਰਮਾ ਵੱਲੋਂ ਜਾਰੀ ਪੱਤਰ ਅਨੁਸਾਰ 1 ਜੂਨ ਤੋਂ 7 ਜੂਨ ਤੱਕ ਯੂਨਿਟਾਂ ਵੱਲੋਂ ਸਾਕਾ ਨੀਲਾ ਤਾਰਾ ਦੀ ਬਰਸੀ ਹਫ਼ਤਾ ਮਨਾਇਆ ਜਾਵੇਗਾ। ਨਤੀਜੇ ਵਜੋਂ ਜਲੰਧਰ […]