July 7, 2024 7:28 pm

ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਸਕਿਊਰਟੀ ਟ੍ਰੇਨਿੰਗ ਸਬੰਧੀ ਰਜਿਸਟ੍ਰੇਸ਼ਨ ਕੈਂਪ 05 ਤੋਂ 11 ਦਸੰਬਰ 2023 ਤੱਕ

Sub Tehsil

ਐਸ.ਏ.ਐਸ.ਨਗਰ, 1 ਦਸੰਬਰ 2023: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕੈਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ ਸਹਾਇਕ ਕਮਾਂਡੇਂਟ, ਸਕਿਊਰਟੀ ਸਕਿੱਲ ਕੌਂਸਲ ਇੰਡੀਆ ਲਿਮਿਟੇਡ ਦੇ ਸਹਿਯੋਗ ਨਾਲ ਜਿਲ੍ਹਾ ਐੱਸ.ਏ.ਐੱਸ ਨਗਰ ਦੇ ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਸਕਿਊਰਟੀ ਟ੍ਰੇਨਿੰਗ ਸਬੰਧੀ ਰਜਿਸਟ੍ਰੇਸ਼ਨ ਕੈਂਪ 05/12/2023 ਤੋਂ 11/12/2023 ਜ਼ਿਲ੍ਹੇ ਦੇ ਵੱਖ-2 ਬਲਾਕਾਂ ਵਿੱਚ ਲਗਾਇਆ ਜਾ ਰਿਹਾ ਹੈ। ਵਧੇਰੇ […]