July 7, 2024 4:32 pm

ਸੰਤ ਬਲਬੀਰ ਸਿੰਘ ਸੀਚੇਵਾਲ ਦੀਆਂ ਕੋਸ਼ਿਸ਼ਾਂ ਨਾਲ ਰੂਸ ਦੀ ਜੇਲ੍ਹ ‘ਚ ਫਸੇ ਪੰਜਾਬ-ਹਰਿਆਣਾ ਦੇ 6 ਨੌਜਵਾਨ ਪਰਤੇ ਵਾਪਸ

Seechewal

ਚੰਡੀਗੜ੍ਹ, 27 ਦਸੰਬਰ 2023: ਪੰਜਾਬ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal ) ਲਗਾਤਾਰ ਵਿਦੇਸ਼ ਵਿੱਚ ਫਸੇ ਪੰਜਾਬੀ ਨੌਜਵਾਨਾਂ ਨੂੰ ਭਾਰਤ ਵਾਪਸ ਲਿਆਉਣ ਦੀ ਆਵਾਜ਼ ਚੁੱਕ ਰਹੇ ਹਨ। ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦੇ ਯਤਨਾਂ ਨਾਲ ਪੰਜਾਬ (Punjab) ਤੇ ਹਰਿਆਣਾ ਦੇ ਕਰੀਬ 6 ਨੌਜਵਾਨਾਂ ਨੂੰ ਰੂਸ ਦੀ ਜੇਲ੍ਹ ਤੋਂ ਕੱਢਿਆ […]

ਕੇਂਦਰ ਸਰਕਾਰ ਨੂੰ ਵਪਾਰਕ ਉਦੇਸ਼ਾਂ ਲਈ ਵਾਹਗਾ ਬਾਰਡਰ ਖੋਲ੍ਹਣਾ ਚਾਹੀਦਾ ਹੈ: ਸੰਤ ਬਲਬੀਰ ਸਿੰਘ ਸੀਚੇਵਾਲ

ਵਾਤਾਵਰਨ

ਚੰਡੀਗੜ੍ਹ, 11 ਦਸੰਬਰ 2023: ‘ਆਪ’ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਸੈਕਟਰ ਅਤੇ ਪੰਜਾਬ ਦੇ ਕਿਸਾਨਾਂ ਦੇ ਮੁੱਦੇ ਉਠਾਏ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਵਿੱਤੀ ਸੰਕਟ ਕਾਰਨ ਦਰਪੇਸ਼ ਮੁਸ਼ਕਲਾਂ ਬਾਰੇ ਸੰਸਦ ਨੂੰ ਜਾਣੂ ਕਰਵਾਇਆ। ਉਨ੍ਹਾਂ ਪ੍ਰਸਿੱਧ ਕਹਾਵਤ ‘ਉੱਤਮ ਖੇਤੀ, ਮਧਮ ਵਾਪਾਰ, ਨਿਖਿਧ ਚੱਕਰੀ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਖੇਤੀ […]

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਾੜੀ ਦੇਸ਼ਾਂ ‘ਚ ਭਾਰਤੀ ਔਰਤਾਂ/ਲੜਕੀਆਂ ਨੂੰ ਵੇਚਣ ਦਾ ਮੁੱਦਾ ਰਾਜ ਸਭਾ ‘ਚ ਚੁੱਕਿਆ

Seechewal

ਚੰਡੀਗੜ੍ਹ, 07 ਦਸੰਬਰ 2023: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਨੇ ਰਾਜ ਸਭਾ ਵਿੱਚ ਪੰਜਾਬ ਤੋਂ ਔਰਤਾਂ ਦੀ ਖਾੜੀ ਦੇਸ਼ਾਂ ਵਿੱਚ ਤਸਕਰੀ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਉਨ੍ਹਾਂ ਸਦਨ ਨੂੰ ਦੱਸਿਆ ਕਿ ਟਰੈਵਲ ਏਜੰਟ ਔਰਤਾਂ ਨੂੰ ਪੰਜਾਬ ਤੋਂ ਖਾੜੀ ਦੇਸ਼ਾਂ ਵਿੱਚ ਲਿਜਾ ਕੇ ਉੱਥੇ ਵੇਚ ਰਹੇ ਹਨ। ਸੰਤ ਸੀਚੇਵਾਲ (Sant […]

ਪੰਜਾਬ ਦੀ ਹੋਂਦ ਨੂੰ ਬਚਾਉਣ ਲਈ ਦਰਿਆਈ ਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ: ਕੁਲਤਾਰ ਸਿੰਘ ਸੰਧਵਾਂ

Kultar Singh Sandhawan

ਸੁਲਤਾਨਪੁਰ ਲੋਧੀ, 28 ਮਈ 2023: ਸ਼੍ਰੀਮਾਨ ਸੰਤ ਅਵਤਾਰ ਸਿੰਘ ਜੀ ਦੀ 35ਵੀਂ ਸਲਾਨਾ ਬਰਸੀ ਨਿਰਮਲ ਕੁਟੀਆ ਸੀਚੇਵਾਲ ਵਿਖੇ ਇਲਾਕੇ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਈ ਗਈ। ਬਰਸੀ ਮੌਕੇ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਸ਼ਰਧਾਂ ਦੇ ਫੁੱਲ ਭੇਂਟ ਕਰਦਿਆ ਕਿਹਾ ਕਿ ਪੰਜਾਬ ਦੀ ਹੋਂਦ ਨੂੰ ਬਚਾੳਣ ਲਈ […]

ਸੁਲਤਾਨਪੁਰ ਲੋਧੀ ਸਿਵਲ ਹਸਪਤਾਲ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕੀਤਾ ਜਾਵੇਗਾ: ਡਾ. ਬਲਬੀਰ ਸਿੰਘ

Sultanpur Lodhi Civil Hospital

ਚੰਡੀਗੜ੍ਹ 27 ਜਨਵਰੀ 2023: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਿਰਮਲ ਕੁਟੀਆ ਸੀਚੇਵਾਲ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਸੰਤ ਸੀਚੇਵਾਲ ਅਤੇ ਸੁਲਤਾਨਪੁਰ ਲੋਧੀ ਸਿਵਲ ਹਸਪਤਾਲ (Sultanpur Lodhi Civil Hospital) ਦੇ ਐਸ.ਐਮ.ਓ ਰਵਿੰਦਰ ਪਾਲ ਸੁਭਾ ਨਾਲ ਵੀ ਮੁਲਾਕਾਤ ਕੀਤੀ ਅਤੇ ਸ਼ਾਹਕੋਟ ਵਿਧਾਨ ਸਭਾ ਹਲਕੇ […]

ਸੰਤ ਬਲਬੀਰ ਸੀਚੇਵਾਲ ਨੇ ਰਾਜ ਸਭਾ ‘ਚ ਪੰਜਾਬ ਦੇ ਪਾਣੀਆਂ ਤੇ ਸੇਮ ਦਾ ਚੱਕਿਆ ਮੁੱਦਾ

Sant Balbir Seechewal

ਚੰਡੀਗੜ੍ਹ 03 ਅਗਸਤ 2022: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Seechewal) ਨੇ ਰਾਜ ਸਭਾ ਵਿਚ ਪੰਜਾਬ ਦੇ ਪਾਣੀਆਂ ਅਤੇ ਸੇਮ ਕਾਰਨ ਹੁੰਦੇ ਨੁਕਸਾਨ ਦੇ ਮੁੱਦੇ ਚੁੱਕੇ। ਸੀਚੇਵਾਲ ਨੇ ਰਾਜ ਸਭ ‘ਚ ਕਿਹਾ ਕਿ ਪੰਜਾਬ ਦੇ ਮਾਲਵਾ ‘ਚ ਮੁਕਤਸਰ ਅਤੇ ਫ਼ਾਜ਼ਿਲਕਾ ਦੋ ਜ਼ਿਲ੍ਹੇ ਭਾਰੀ ਬਾਰਿਸ਼ ਕਾਰਨ ਜਮ੍ਹਾ ਹੋਏ ਪਾਣੀ […]

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

Seechewal

ਚੰਡੀਗੜ੍ਹ 14 ਜੁਲਾਈ 2022: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal)ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਸ ਦੌਰਾਨ ਸੀਚੇਵਾਲ ਨੇ ਇੱਕ ਆਮ ਸ਼ਰਧਾਲੂ ਵਾਂਗ ਲਾਈਨ ਵਿੱਚ ਖੜੇ ਹੋ ਕੇ ਦਰਸ਼ਨ ਕੀਤੇ। ਇਸ ਦੌਰਾਨ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨਗੇ |

ਸੰਤ ਸੀਚੇਵਾਲ ਵਲੋਂ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ‘ਤੇ CM ਭਗਵੰਤ ਮਾਨ ਨੇ ਦਿੱਤੀ ਵਧਾਈ

Sant Seechewal

ਚੰਡੀਗੜ੍ਹ 08 ਜੁਲਾਈ 2022: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਰਾਜ ਸਭਾ ਚੋਣਾਂ ਦੇ ਉਮੀਦਵਾਰ ਬਲਬੀਰ ਸਿੰਘ ਸੀਚੇਵਾਲ (Balbir Singh Seechewal) ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਆਪਣੇ ਅਹੁਦੇ ਦਾ ਭੇਦ ਗੁਪਤ ਰੱਖਣ ਦੀ ਸੁੰਹ ਮਾਂ ਬੋਲੀ ਭਾਸ਼ਾ ਪੰਜਾਬੀ ਵਿਚ ਚੁੱਕੀ। ਰਾਜ ਸਭਾ ਦੇ ਚੇਅਰਮੈਨ ਤੇ ਦੇਸ਼ ਦੇ ਉਪ ਰਾਸ਼ਟਰਪਤੀ ਐਮ. ਵੈਕਈਆ […]

ਰਾਜਨੀਤਿਕ ਪਾਰਟੀਆਂ ਨੂੰ ਕਰੋ ਸਵਾਲ, ਕਿੱਥੇ ਹੈ ਸਾਡਾ ਸੋਹਣਾ ਪੰਜਾਬ : ਸੰਤ ਬਲਬੀਰ ਸਿੰਘ ਸੀਚੇਵਾਲ

ਰਾਜਨੀਤਿਕ ਪਾਰਟੀਆਂ

ਚੰਡੀਗੜ੍ਹ, 8 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਜਿਸ ਦੇ ਚਲਦਿਆਂ ਸਿਆਸੀ ਪਾਰਟੀਆਂ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਗਏ ਕਿ ਸਾਡੀ ਸਰਕਾਰ ਆਉਣ ਤੇ ਪੰਜਾਬ ਦੀਆਂ ਔਰਤਾਂ ਨੂੰ 1000-1000 ਜਾਂ 2000-2000 ਰੁਪਏ ਦਿੱਤੇ ਜਾਣਗੇ, ਕੋਈ ਕਹਿੰਦਾ ਕਿ ਸਾਡੀ ਸਰਕਾਰੀ ਆਉਣ ‘ਤੇ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ […]