July 5, 2024 8:19 am

ED ਨੇ SEL ਟੈਕਸਟਾਈਲ ਕੰਪਨੀ ਦੇ ਮਾਲਕ ਨੀਰਜ ਸਲੂਜਾ ਨੂੰ ਕੀਤਾ ਗ੍ਰਿਫ਼ਤਾਰ

Neeraj Saluja

ਚੰਡੀਗੜ੍ਹ, 19 ਜਨਵਰੀ 2024: ਪੰਜਾਬ ਵਿੱਚ ਟੈਕਸਟਾਈਲ ਕੰਪਨੀ ਐਸਈਐਲ ਟੈਕਸਟਾਈਲ ਲਿਮਟਿਡ ਦੇ ਮਾਲਕ ਨੀਰਜ ਸਲੂਜਾ (Neeraj Saluja) ਨੂੰ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ 1530 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਈਡੀ ਨੇ ਇਸ ਟੈਕਸਟਾਈਲ ਕੰਪਨੀ ਦੇ 13 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਇਨ੍ਹਾਂ ਵਿੱਚ ਰਿਹਾਇਸ਼ੀ, […]

ED ਦੀ ਟੀਮ ਵੱਲੋਂ ਲੁਧਿਆਣਾ ‘ਚ SEL ਟੈਕਸਟਾਈਲ ਲਿਮਟਿਡ ‘ਤੇ ਛਾਪੇਮਾਰੀ

ED

ਚੰਡੀਗੜ੍ਹ, 12 ਜਨਵਰੀ 2024: ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਲੁਧਿਆਣਾ ਵਿੱਚ ਕੰਪਨੀ ਮੈਸਰਜ਼ ਐੱਸ.ਈ.ਐਲ (SEL) ਟੈਕਸਟਾਈਲ ਲਿਮਟਿਡ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ 1530 ਕਰੋੜ ਰੁਪਏ ਦੀ ਕਥਿਤ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਜਾ ਰਹੀ ਹੈ | ਅੱਜ ਸਵੇਰ ਤੋਂ ਹੁਣ ਤੱਕ ਈਡੀ ਦੀ ਟੀਮ ਕੰਪਨੀ ਦੇ […]