July 3, 2024 11:59 am

ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੌਧਰੀ ਸੰਤੋਖ ਸਿੰਘ

ਚੰਡੀਗੜ੍ਹ 14 ਜਨਵਰੀ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਸਦ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਚੌਧਰੀ ਸੰਤੋਖ ਸਿੰਘ ਨੇ ਸਾਰੀ ਉਮਰ ਸਮਾਜ ਦੇ ਦੱਬੇ-ਕੁਚਲੇ ਲੋਕਾਂ ਦੀ ਬਿਹਤਰੀ ਲਈ ਅਣਥੱਕ ਮਿਹਨਤ ਕੀਤੀ ਅਤੇ ਸੰਸਦੀ […]

ਘਰ-ਘਰ ਆਟਾ ਵੰਡਣ ਵਾਲੀ ਸਕੀਮ ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਦਰਵਾਜ਼ੇ ਖੋਲ੍ਹੇਗੀ: ਪ੍ਰਤਾਪ ਬਾਜਵਾ

Pratap Singh Bajwa

ਚੰਡੀਗੜ੍ਹ 01 ਅਕਤੂਬਰ 2022: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਸ਼ਨੀਵਾਰ ਨੂੰ ਲਾਭਪਾਤਰੀਆਂ ਦੇ ਘਰ ਕਣਕ ਦਾ ਆਟਾ ਵੰਡਣ ਦੀ ਗ਼ਲਤ ਸੋਚ ਵਾਲੀ ਯੋਜਨਾ ਲਈ ਭਗਵੰਤ ਮਾਨ ਸਰਕਾਰ ਦੀ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਭਗਵੰਤ ਮਾਨ […]

ਕਾਂਗਰਸੀ ਵਿਧਾਇਕਾਂ ਨੂੰ ਪੰਜਾਬ ਵਿਧਾਨ ਸਭਾ ਤੋਂ ਬਾਹਰ ਕੱਢਣਾ ਲੋਕਤੰਤਰ ਦਾ ਕਤਲ: ਪ੍ਰਤਾਪ ਬਾਜਵਾ

Pratap Singh Bajwa

ਚੰਡੀਗੜ੍ਹ 27 ਸਤੰਬਰ 2022: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਮੰਗਲਵਾਰ ਨੂੰ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਮਾਰਸ਼ਲਾਂ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਬਾਹਰ ਕੱਢਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਸੰਵਿਧਾਨਕ ਵਿਵਸਥਾਵਾਂ […]

ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਨੂੰ ਫਰਾਂਸ ਦੇ ਸਰਵਉੱਚ ਨਾਗਰਿਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

Shashi Tharoor

ਚੰਡੀਗੜ੍ਹ 11 ਅਗਸਤ 2022: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ (Shashi Tharoor) ਨੂੰ ਫਰਾਂਸ ਦੇ ਸਰਵਉੱਚ ਨਾਗਰਿਕ ਪੁਰਸਕਾਰ “ਸ਼ੈਵਲੀਅਰ ਡੇ ਲਾ ਲੀਜਨ ਡੀ” ਆਨਰ ਨਾਲ ਸਨਮਾਨਿਤ ਕੀਤਾ ਜਾਵੇਗਾ ਹੈ। ਕਾਂਗਰਸ ਪਾਰਟੀ ਦੇ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਇਸ ਸਨਮਾਨ ਲਈ ਵਧਾਈ ਦਿੱਤੀ ਹੈ। ਫਰਾਂਸ ਸਰਕਾਰ ਉਨ੍ਹਾਂ ਦੀਆਂ ਲਿਖਤਾਂ ਅਤੇ ਭਾਸ਼ਣਾਂ ਲਈ ਉਨ੍ਹਾਂ ਨੂੰ […]