July 7, 2024 8:22 am

PSPCL ਦਾ ਸੀਨੀਅਰ ਐਕਸੀਅਨ 45000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

bribe

ਚੰਡੀਗੜ, 29 ਸਤੰਬਰ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫਤਰ ਲਹਿਰਾ, ਸੰਗਰੂਰ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ (ਐਕਸ.ਈ.ਐਨ.) ਮੁਨੀਸ਼ ਕੁਮਾਰ ਜਿੰਦਲ ਨੂੰ 45,000 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ […]