July 5, 2024 7:33 pm

ਸਵੀਪ ਟੀਮ ਵੱਲੋਂ ਦੁਕਾਨਾਂ ਤੇ ਗਲੀ-ਮੁਹੱਲਿਆਂ ‘ਚ ਜਾ ਕੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਕੀਤਾ ਜਾਗਰੂਕ

ਸਵੀਪ ਟੀਮ

ਜਲਾਲਾਬਾਦ 25 ਮਈ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ -079 ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟ੍ਰੇਟ ਸਰਦਾਰ ਬਲਕਰਨ ਸਿੰਘ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਜਾਰੀ ਹਨ। […]

‘ਸਰਕਾਰ ਆਪ ਦੇ ਦੁਆਰ’ ਕੈਂਪ ‘ਚ ਸਿਹਤ ਵਿਭਾਗ ਨੇ 70 ਜਨਮ ਮੌਤ ਸਰਟੀਫਿਕੇਟ ਕੀਤੇ ਜਾਰੀ

Health department

ਫਾਜ਼ਿਲਕਾ, 9 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਏ ਗਏ ਪ੍ਰੋਗਰਾਮ ਸਰਕਾਰ ਆਪ ਦੇ ਦੁਆਰ ਤਹਿਤ ਡਿਪਟੀ ਕਮੀਸ਼ਨਰ ਡਾ. ਸੇਨੂ ਦੁੱਗਲ ਅਤੇ ਸਿਵਲ ਸਰਜਨ ਡਾ. ਕਵਿਤਾ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਕੈਂਪ ਲਗਾਏ ਜਾ ਰਹੇ ਹਨ ਜਿਸ ਵਿਚ ਸਿਹਤ ਵਿਭਾਗ (Health department) ਵੱਲੋਂ ਲੋਕਾ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਅਤੇ ਹੋਏ ਸਹੂਲਤਾਂ […]

ਸਰਕਾਰੀ ITI ਫਾਜ਼ਿਲਕਾ ‘ਚ ਪ੍ਰਧਾਨ ਮੰਤਰੀ ਵਿਸ਼ਕਰਮਾ ਯੋਜਨਾ ਤਹਿਤ ਸਿਖਲਾਈ ਸ਼ੁਰੂ

Government ITI

ਫਾਜ਼ਿਲਕਾ, 8 ਫਰਵਰੀ 2024: ਸਰਕਾਰੀ ਆਈਟੀਆਈ (Government ITI) ਫਾਜ਼ਿਲਕਾ ਵਿੱਚ ਡਿਪਟੀ ਕਮਿਸ਼ਨਰ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਉਦਯੋਗ ਕੇਂਦਰ ਫਾਜਲਕਾ ਦੇ ਸਹਿਯੋਗ ਨਾਲ ਪ੍ਰਿੰਸੀਪਲ ਸਰਦਾਰ ਅੰਗਰੇਜ਼ ਸਿੰਘ ਨੇ ਪ੍ਰਧਾਨ ਮੰਤਰੀ ਵਿਸ਼ਕਰਮਾ ਯੋਜਨਾ ਤਹਿਤ ਪਹਿਲੇ ਬੈਚ ਦੀ ਸਿਖਲਾਈ ਦੇਣੀ ਸ਼ੁਰੂ ਕਰਵਾਈ ਜਿਸ ਵਿੱਚ ਟ੍ਰੇਨਿੰਗ ਲੈਣ ਵਾਲਿਆਂ ਨੇ ਵੱਧ ਚੜ ਕੇ ਹਿੱਸਾ ਲਿਆ। ਇਸ ਟ੍ਰੇਨਿੰਗ […]