July 7, 2024 9:56 pm

ਲੁਧਿਆਣੇ ਦੇ ਲੋਕਾਂ ਨੂੰ ਗੰਦੇ ਪਾਣੀ ਅਤੇ ਗੰਭੀਰ ਬਿਮਾਰੀਆਂ ਤੋਂ ਮਿਲੇਗੀ ਨਿਜਾਤ: CM ਭਗਵੰਤ ਮਾਨ

ਗੰਦੇ ਪਾਣੀ

ਲੁਧਿਆਣਾ, 20 ਫਰਵਰੀ 2023: ਬੁੱਢੇ ਨਾਲੇ ਨੂੰ ਮੁੜ ਬੁੱਢਾ ਦਰਿਆ ਬਣਾਉਣ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੁੱਢੇ ਨਾਲੇ ਦੀ ਸਫਾਈ ਤੇ ਕਾਇਆਕਲਪ ਲਈ 315.50 ਕਰੋੜ ਰੁਪਏ ਦੀ ਲਾਗਤ ਨਾਲ ਸੀਵੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਸਮੇਤ ਹੋਰ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਿਸ ਨਾਲ ਲੋਕਾਂ ਨੂੰ ਦੂਸ਼ਿਤ ਪਾਣੀ ਤੇ ਗੰਭੀਰ ਬਿਮਾਰੀਆਂ ਤੋਂ […]

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਨਾਗਾਲੈਂਡ ‘ਤੇ ਲਗਾਇਆ 200 ਕਰੋੜ ਰੁਪਏ ਦਾ ਜ਼ੁਰਮਾਨਾ

National Green Tribunal

ਚੰਡੀਗੜ੍ਹ 26 ਨਵੰਬਰ 2022: ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਨਾਗਾਲੈਂਡ (Nagaland) ਰਾਜ ‘ਤੇ 200 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਹ ਜ਼ੁਰਮਾਨਾ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਨੂੰ ਕਥਿਤ ਤੌਰ ‘ਤੇ ਨਾ ਕਰਨ ਲਈ ਲਗਾਇਆ ਗਿਆ ਹੈ। ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਬੈਂਚ ਨੇ ਨਾਗਾਲੈਂਡ ਸਰਕਾਰ ਖਿਲਾਫ ਇਹ ਕਾਰਵਾਈ […]