July 4, 2024 10:59 pm

CM ਭਗਵੰਤ ਮਾਨ ਲੁਧਿਆਣਾ ‘ਚ 650 ਕਰੋੜ ਰੁਪਏ ਦੇ ਸੀਵਰੇਜ ਟ੍ਰੀਟਮੈਂਟ ਪ੍ਰਾਜੈਕਟ ਦਾ ਕਰਨਗੇ ਉਦਘਾਟਨ

Ludhiana

ਚੰਡੀਗੜ੍ਹ, 20 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ (Ludhiana) ਵਾਸੀਆਂ ਨੂੰ ਵੱਡਾ ਤੋਹਫਾ ਦੇਣਗੇ। ਮੁੱਖ ਮੰਤਰੀ ਮਾਨ ਅੱਜ ਲੁਧਿਆਣਾ ਵਿੱਚ 225 ਐਮਐਲਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਜਮਾਲਪੁਰ, 4850 ਮੀਟਰ ਪਾਈਪਲਾਈਨ ਅਤੇ 2 ਨੰਬਰ ਇੰਟਰਮੀਡੀਏਟ ਪੰਪਿੰਗ ਸਟੇਸ਼ਨ ਦਾ ਉਦਘਾਟਨ ਕਰਨਗੇ। ਇਹ ਵਿਸਤ੍ਰਿਤ ਪ੍ਰੋਜੈਕਟ ਬੁੱਢਾ ਦਰਿਆ ਦੇ ਕਾਇਆ ਕਲਪ ਲਈ ਤਿਆਰ ਕੀਤਾ ਗਿਆ ਹੈ। […]