July 8, 2024 1:19 am

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਖਰੜ ‘ਚ 47 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ

Kharar

ਖਰੜ, 13 ਅਕਤੂਬਰ, 2023: ਪੰਜਾਬ ਦੇ ਸੈਰ-ਸਪਾਟਾ ਮੰਤਰੀ ਅਤੇ ਹਲਕਾ ਖਰੜ (Kharar)  ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਖਰੜ ਸ਼ਹਿਰ ਵਿਖੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਹਾਜ਼ਰੀ ਵਿੱਚ ਵਾਰਡ ਨੰਬਰ 13 ਤੋਂ 47.39 ਕਰੋੜ ਰੁਪਏ ਦੀ ਲਾਗਤ ਨਾਲ ਚਿਰਾਂ ਤੋਂ ਉਡੀਕੇ ਜਾ ਰਹੇ ਖਰੜ ਦੇ ਖਰੜ-ਲਾਂਡਰਾ […]

ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ‘ਚ 4.5 ਕਰੋੜ ਰੁਪਏ ਦੇ ਸੀਵਰੇਜ ਪ੍ਰਾਜੈਕਟ ਦਾ ਲਿਆ ਜਾਇਜ਼ਾ

Samana

ਸਮਾਣਾ, 28 ਮਾਰਚ 2023 : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਤੜਕਸਾਰ ਸਮਾਣਾ (Samana) ਵਿਖੇ 4.5 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਨਵੇਂ ਸੀਵਰੇਜ ਪ੍ਰਾਜੈਕਟ ਦਾ ਜਾਇਜ਼ਾ ਲਿਆ ਹੈ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਹੀ ਕਹਿਣ ‘ਤੇ […]

ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ‘ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕੀਤੀ: ਬ੍ਰਮ ਸ਼ੰਕਰ ਜਿੰਪਾ

brahm shankar jimpa

ਚੰਡੀਗੜ੍ਹ 27 ਅਕਤੂਬਰ 2022: ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੋਨਾ ਨਾਨਕਾ, ਤੇਜਾ ਰੁਹੇਲਾ ਅਤੇ ਚੱਕ ਰੁਹੇਲਾ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕਰ ਦਿੱਤੀ ਗਈ ਹੈ। ਇਨ੍ਹਾਂ ਪਿੰਡਾਂ ਵਿਚ ਪੀਣ ਵਾਲੇ ਸਾਫ ਪਾਣੀ ਦੀ ਕਾਫੀ ਦਿੱਕਤ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੂੰ ਇਨ੍ਹਾਂ ਪਿੰਡਾਂ ਦਾ […]

ਬਕਾਇਆ ਪਏ ਕੰਮਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਅਧਿਕਾਰੀ: ਬ੍ਰਮ ਸ਼ੰਕਰ ਜਿੰਪਾ

Bram Shankar Jimpa

ਹੁਸ਼ਿਆਰਪੁਰ 26 ਅਕਤੂਬਰ 2022: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲੋਕ ਨਿਰਮਾਣ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਕਾਇਆ ਪਏ ਕੰਮਾਂ ਵਿਚ ਤੇਜ਼ੀ ਲਿਆਉਂਦਿਆਂ ਇਨ੍ਹਾਂ ਨੂੰ ਜਲਦ ਨੇਪਰੇ ਚਾੜ੍ਹਨ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸਾਨ ਦਾ ਸਾਹਮਣਾ ਨਾ ਕਰਨਾ ਪਵੇ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕਪਲੈਕਸ ਵਿਖੇ ਡਿਪਟੀ ਕਮਿਸ਼ਨਰ […]