July 7, 2024 3:23 pm

ਹਰਿਆਣਾ: ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬਣਾਈ ਤੱਥ ਖੋਜ ਕਮੇਟੀ ਦਾ ਕੀਤਾ ਪੁਨਰਗਠਨ

Gurukul

ਚੰਡੀਗੜ੍ਹ, 24 ਅਪ੍ਰੈਲ 2024: ਹਰਿਆਣਾ ਵਿਧਾਨ ਸਭਾ ਨੇ ਜੀਂਦ ਜ਼ਿਲ੍ਹੇ ਦੇ ਉਚਾਨਾ ਮੰਡੀ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਜਿਨਸੀ ਸ਼ੋਸ਼ਣ (sexual harassment) ਦੇ ਮੁਲਜ਼ਮ ਪ੍ਰਿੰਸੀਪਲ ਦੇ ਮਾਮਲੇ ‘ਚ ਗਠਿਤ ਤੱਥ ਖੋਜ ਕਮੇਟੀ ਦਾ ਪੁਨਰਗਠਨ ਕੀਤਾ ਹੈ। ਕੰਵਰ ਪਾਲ ਵੱਲੋਂ ਸਕੂਲ ਸਿੱਖਿਆ ਮੰਤਰੀ ਦਾ ਅਹੁਦਾ ਛੱਡਣ ਦੇ ਨਤੀਜੇ ਵਜੋਂ ਇਹ ਤਬਦੀਲੀ ਕੀਤੀ ਗਈ ਹੈ। ਹਰਿਆਣਾ […]

ਜਿਨਸੀ ਸ਼ੋਸ਼ਣ ਦੇ ਝੂਠੇ ਕੇਸ ਦਰਜ ਕਰਵਾਉਣ ਵਾਲਿਆਂ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਸਖ਼ਤ

illegal Occupation

ਚੰਡੀਗੜ੍ਹ, 2 ਮਾਰਚ 2024: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਝੂਠੇ ਜਿਨਸੀ ਸ਼ੋਸ਼ਣ (sexual harassment) ਅਤੇ ਯੌਨ ਸ਼ੋਸ਼ਣ ਦੇ ਮਾਮਲਿਆਂ ਨਾਲ ਨਜਿੱਠਣ ਲਈ ਅਹਿਮ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਨੇ ਪੁਲਿਸ ਨੂੰ ਅਜਿਹੇ ਮਾਮਲਿਆਂ ਵਿੱਚ ਸ਼ਿਕਾਇਤਾਂ ਦੇਣ ਤੋਂ ਬਾਅਦ ਅਦਾਲਤ ਵਿੱਚ ਮੁਕਰ ਜਾਣ ਵਾਲਿਆਂ ਵਿਰੁੱਧ ਆਈਪੀਸੀ ਦੀ ਧਾਰਾ 182 ਤਹਿਤ ਕਾਰਵਾਈ ਕਰਨ ਬਾਰੇ ਵਿਚਾਰ ਕਰਨ ਲਈ […]

ਆਸਟ੍ਰੇਲੀਅਨ ਸੰਸਦ ਮੈਂਬਰ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼, ਲਿਡੀਆ ਥੋਰਪ ਦੇ ਦੋਸ਼ਾਂ ਨੇ ਹਿਲਾ ਕੇ ਰੱਖ ਦਿੱਤਾ ਆਸਟ੍ਰੇਲੀਆ

Lydia Thorpe

ਚੰਡੀਗੜ੍ਹ, 15 ਜੂਨ 2023: ਆਸਟ੍ਰੇਲੀਆ ‘ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਉੱਥੇ ਦੀ ਇੱਕ ਮਹਿਲਾ ਸੰਸਦ ਮੈਂਬਰ ਨੇ ਸੰਸਦ ਭਵਨ ਵਿੱਚ ਹੀ ਇੱਕ ਪ੍ਰਭਾਵਸ਼ਾਲੀ ਸੰਸਦ ਮੈਂਬਰ ਉੱਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਸੰਸਦ ਮੈਂਬਰ ਸੁਤੰਤਰ ਲਿਡੀਆ ਥੋਰਪ (LydiaThorpe) ਹੈ। ਥੋਰਪੇ ਨੇ ਬੁੱਧਵਾਰ ਨੂੰ ਕਿਹਾ […]

ਲਾਲ ਚੰਦ ਕਟਾਰੂਚੱਕ ਵੱਲੋਂ ਜਿਨਸੀ ਸ਼ੋਸ਼ਣ ਦੇ ਦੋਸ਼: NCSC ਨੇ ਪੰਜਾਬ ਸਰਕਾਰ ਨੂੰ ATR ਜਮ੍ਹਾ ਕਰਨ ਲਈ ਕਿਹਾ

Lal Chand Kataruchak)

ਚੰਡੀਗੜ੍ਹ, 05 ਮਈ 2023: ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak)  ਵੱਲੋਂ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਐਨਸੀਐਸਸੀ) ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਕਾਰਵਾਈ ਦੀ ਰਿਪੋਰਟ ਦੇਣ ਲਈ ਕਿਹਾ ਹੈ। ਤੁਰੰਤ ਲਿਆ ਗਿਆ। ਪੀੜਤ […]