July 5, 2024 1:09 am

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ‘ਚ ਕੀਤਾ ਵਾਧਾ: ਜ਼ਿਲ੍ਹਾ ਚੋਣ ਅਫ਼ਸਰ

SGPC elections

ਸ੍ਰੀ ਮੁਕਤਸਰ ਸਾਹਿਬ 08 ਮਈ 2024: ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ (SGPC elections) ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੁਣ ਵੋਟਾਂ ਬਣਾਉਣ ਲਈ 31 ਜੁਲਾਈ, 2024 ਤੱਕ ਰਜਿਸਟਰੇਸ਼ਨ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ‘ਚ ਵਾਧਾ, 30 ਅਪ੍ਰੈਲ ਤੱਕ ਲਏ ਜਾਣਗੇ ਫਾਰਮ: ਜ਼ਿਲ੍ਹਾ ਚੋਣ ਅਫ਼ਸਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਮਾਰਚ 2024: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਚੀਫ਼ ਕਮਿਸ਼ਨਰ, ਗੁਰਦੁਆਰਾ ਬੋਰਡ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿਚ ਵਾਧਾ ਕਰ ਦਿੱਤਾ ਗਿਆ ਹੈ। ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਣੀ ਤਹਿਤ ਵੋਟਰ ਰਜਿਸਟਰੇਸ਼ਨ 30 ਅਪ੍ਰੈਲ 2024 […]

ਮੋਹਾਲੀ: ਗੁਰਦੁਆਰਾ ਚੋਣਾਂ ਵੋਟਰ ਸੂਚੀ ਸਬੰਧੀ ਫਾਰਮ ਭਰਨ ਦੀ ਅੰਤਿਮ ਤਾਰੀਖ਼ 30 ਅਪ੍ਰੈਲ

veterinary hospitals

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਫਰਵਰੀ 2024: ਮੁੱਖ ਕਮਿਸ਼ਨਰ ਗੁਰੂਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ (voter list)  ਤਿਆਰੀ ਸਬੰਧੀ ਪ੍ਰੋਗਰਾਮ ਅਨੁਸਾਰ ਮਿਤੀ 21 ਅਕਤੂਬਰ, 2023 ਤੋਂ ਵੋਟਰ ਫਾਰਮ ਭਰੇ ਜਾ ਰਹੇ ਹਨ। ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਫਾਰਮ […]

ਮੋਹਾਲੀ: ਗੁਰਦੁਆਰਾ ਕਮੇਟੀਆਂ ਨੂੰ ਵੱਧ ਤੋਂ ਵੱਧ ਯੋਗ ਸਿੱਖ ਵੋਟਰਾਂ ਨੂੰ ਫਾਰਮ ਭਰਨ ਲਈ ਜਾਗਰੂਕ ਕਰਨ ਦੀ ਅਪੀਲ

Voters

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜਨਵਰੀ, 2024: ਗੁਰਦੁਆਰਾ ਬੋਰਡ (ਐਸ ਜੀ ਪੀ ਸੀ) ਚੋਣਾਂ ਲਈ ਵੱਧ ਤੋਂ ਵੱਧ ਵੋਟਰਾਂ (Voters) ਦੀ ਰਜਿਸਟ੍ਰੇਸ਼ਨ ਕਰਨ ਲਈ, ਜ਼ਿਲ੍ਹਾ ਪ੍ਰਸ਼ਾਸਨ ਨੇ 29 ਫਰਵਰੀ, 2024 ਨੂੰ ਸਮਾਪਤ ਹੋਣ ਜਾ ਰਹੀ ਨਵੇਂ ਵੋਟ ਬਣਾਉਣ ਮੁਹਿੰਮ ਨੂੰ ਅੱਗੇ ਵਧਾਉਣ ਲਈ ਗੁਰਦੁਆਰਾ ਕਮੇਟੀਆਂ ਨੂੰ ਨਾਲ ਜੋੜਨ ਲਈ ਗੁਰਦੁਆਰਾ ਸਾਹਿਬਾਨਾਂ ਤੱਕ ਪਹੁੰਚ ਕੀਤੀ ਹੈ। […]

SGPC Elections: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਮਿਤੀ ’ਚ 29 ਫਰਵਰੀ 2024 ਤੱਕ ਵਾਧਾ

Fisheries

ਐੱਸ.ਏ.ਐੱਸ ਨਗਰ, 17 ਨਵੰਬਰ 2023: ਚੀਫ਼ ਕਮਿਸ਼ਨਰ, ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ (SGPC elections) ਵਿੱਚ ਵੋਟ ਪਾਉਣ ਲਈ ਵੋਟਰ ਵਜੋਂ ਨਾਮ ਰਜਿਸਟਰ ਕਰਵਾਉਣ ਦੀ ਆਖਰੀ ਮਿਤੀ 15 ਨਵੰਬਰ 2023 ਤੋਂ ਵਧਾ ਕੇ 29 ਫਰਵਰੀ, 2024 ਕਰ ਦਿੱਤੀ ਗਈ ਹੈ। ਸੋਧੇ ਹੋਏ ਸ਼ਡਿਊਲ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ੀਕਾ ਜੈਨ […]

SGPC ਵੋਟਰ ਵਜੋਂ ਨਾਮ ਦਰਜ ਕਰਵਾਉਣ ਦੀ ਆਖਰੀ ਮਿਤੀ ‘ਚ 29 ਫਰਵਰੀ 2024 ਤੱਕ ਕੀਤਾ ਵਾਧਾ

Fisheries

ਚੰਡੀਗੜ੍ਹ, 15 ਨਵੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ (SGPC) ਦੀਆਂ ਚੋਣਾਂ ਵਿੱਚ ਵੋਟ ਪਾਉਣ ਲਈ ਵੋਟਰ ਵਜੋਂ ਨਾਮ ਰਜਿਸਟਰ ਕਰਵਾਉਣ ਦੀ ਆਖਰੀ ਮਿਤੀ 15 ਨਵੰਬਰ 2023 ਤੋਂ ਵਧਾ ਕੇ 29 ਫਰਵਰੀ, 2024 ਕਰ ਦਿੱਤੀ ਗਈ ਹੈ।ਅੱਜ ਇੱਥੇ ਸੋਧਿਆ ਹੋਇਆ ਸ਼ਡਿਊਲ ਜਾਰੀ ਕਰਦਿਆਂ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ, ਗੁਰਕੀਰਤ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਜਸਟਿਸ (ਸੇਵਾਮੁਕਤ) ਐਸ.ਐਸ. […]

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ

Harjinder Singh Dhami

ਚੰਡੀਗੜ੍ਹ, 8 ਨਵੰਬਰ 2023: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਹੋਈ ਚੋਣ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami)  ਨੂੰ ਤੀਜੀ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ | ਇਸ ਦੌਰਾਨ 137 ਮੈਂਬਰਾਂ ਨੇ ਵੋਟ ਪਈਆਂ | ਇਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 118 ਅਤੇ ਢੀਂਡਸ਼ਾ ਧੜੇ ਦੇ ਬਲਬੀਰ ਸਿੰਘ ਘੁੰਨਸ ਨੂੰ […]

SGPC ਚੋਣ: ਸੰਤ ਬਲਵੀਰ ਸਿੰਘ ਘੁਨੰਸ ਹੋਣਗੇ ਅਕਾਲੀ ਦਲ-ਵਿਰੋਧੀ ਪਾਰਟੀਆਂ ਦੇ ਉਮੀਦਵਾਰ

ਸੰਤ ਬਲਵੀਰ ਸਿੰਘ ਘੁਨੰਸ

ਚੰਡੀਗੜ੍ਹ, 07 ਨਵੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 8 ਨਵੰਬਰ ਨੂੰ ਹੋਣ ਵਾਲੀਆਂ ਸਾਲਾਨਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਹੁਣ ਅਕਾਲੀ ਦਲ-ਵਿਰੋਧੀ ਪਾਰਟੀਆਂ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ | ਸੰਤ ਬਲਵੀਰ ਸਿੰਘ ਘੁੰਨਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਕਾਲੀ ਦਲ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਹੋਣਗੇ। ਇਸ ਦਾ […]

ਸਿਧਾਂਤਕ ਲੜਾਈ ਲੜ ਰਹੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਸ਼੍ਰੋਮਣੀ ਕਮੇਟੀ ਮੈਂਬਰ ਡਟ ਕੇ ਸਾਥ ਦੇਣ: ਦਵਿੰਦਰ ਸਿੰਘ ਸੋਢੀ

ਸ਼੍ਰੋਮਣੀ ਕਮੇਟੀ

ਚੰਡੀਗੜ੍ਹ, 07 ਨਵੰਬਰ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸ.ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਤੇ ਪਾਰਟੀ ਦੇ ਬੁਲਾਰੇ ਦਵਿੰਦਰ ਸਿੰਘ ਸੋਢੀ ਨੇ ਆਉਣ ਵਾਲੀ 8 ਨਵੰਬਰ ਨੂੰ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦੀ ਹੋਣ ਵਾਲੀ ਚੋਣ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਆਪਣੀ ਜ਼ਮੀਰ ਦੀ ਆਵਾਜ਼ ਸੁਣਕੇ ਸ਼੍ਰੋਮਣੀ […]

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਜ਼ਿਲ੍ਹੇ ‘ਚ ਲੱਗੇ ਵਿਸ਼ੇਸ਼ ਪੋਲਿੰਗ ਬੂਥ ਕੈਂਪਾਂ ਦਾ ਜਾਇਜ਼ਾ

polling booth

ਐੱਸ.ਏ.ਐੱਸ ਨਗਰ, 04 ਨਵੰਬਰ 2023: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਯੋਗਤਾ ਮਿਤੀ 01.01.2024 ਦੇ ਅਧਾਰ ‘ਤੇ 27 ਅਕਤੂਬਰ ਤੋਂ ਸ਼ੁਰੂ ਹੋਈ ਫ਼ੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ -2024 ਦੌਰਾਨ ਅੱਜ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਪੈਂਦੇ ਵਿਧਾਨ ਸਭਾ ਹਲਕਾ 53-ਐਸ.ਏ.ਐਸ. ਨਗਰ ਵਿੱਚ ਪੋਲਿੰਗ ਬੂਥਾਂ (polling […]