July 7, 2024 6:12 pm

ਮੋਹਾਲੀ: ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਬੂਥ ਪੱਧਰੀ ਸਪੈਸ਼ਲ ਕੈਂਪ 4 ਅਤੇ 5 ਨਵੰਬਰ ਨੂੰ

Noise Pollution

ਐੱਸ.ਏ.ਐੱਸ ਨਗਰ, 02 ਨਵੰਬਰ 2023: ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ (voter list) ਦੀ ਸਰਸਰੀ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਚੁੱਕਾ ਹੈ। ਇਸ ਸਬੰਧੀ 04 ਨਵੰਬਰ 2023 (ਸ਼ਨੀਵਾਰ) ਅਤੇ 05 ਨਵੰਬਰ 2023 (ਐਤਵਾਰ) ਨੂੰ ਬੀ.ਐਲ.ਓਜ਼ ਵੱਲੋਂ ਆਪਣੇ-ਆਪਣੇ ਪੋਲਿੰਗ ਬੂਥਾਂ ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ […]

ਐੱਸ.ਜੀ.ਪੀ.ਸੀ. ਚੋਣਾਂ ਲਈ ਭਰੇ ਜਾਣ ਵਾਲੇ ਫਾਰਮਾਂ ਨਾਲ ਲੱਗਣ ਵਾਲੇ ਪਛਾਣ ਪੱਤਰਾਂ ਦੀ ਸੂਚੀ ਜਾਰੀ

Passports

ਮੋਗਾ, 1 ਨਵੰਬਰ 2023: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਐਸ.ਜੀ.ਪੀ.ਸੀ. (SGPC) ਚੋਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨਰ ਗੁਰਦੁਆਰਾ ਚੋਣਾ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ, 1959 ਅਧੀਨ ਗੁਰਦੁਆਰਾ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 21 ਅਕਤੂਬਰ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਇਹ 15 ਨਵੰਬਰ ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਵੋਟਰ […]

SGPC ਚੋਣਾਂ ਦੌਰਾਨ ਮੈਂਬਰ ਵਜੋਂ ਵੋਟ ਬਣਾਉਣ ਲਈ ਸੋਧਿਆ ਫਾਰਮ ਜਾਰੀ

Voter

ਐੱਸ.ਏ.ਐੱਸ ਨਗਰ, 21 ਅਕਤੂਬਰ, 2023: ਜ਼ਿਲ੍ਹਾ ਚੋਣ ਅਫ਼ਸਰ, ਐਸ ਏ ਐਸ ਨਗਰ ਸ਼੍ਰੀਮਤੀ ਆਸ਼ਿਕਾ ਜੈਨ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਸਰਕਾਰ ਵਲੋਂ ਜਾਰੀ ਸੋਧਿਆ ਗਿਆ ਫਾਰਮ (ਕੇਸਾਧਾਰੀ ਸਿੱਖ ਲਈ) (ਨਿਯਮ 3(1) ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੈਬਸਾਈਟ sasnagar.nic.in ‘ਤੇ ਅਪਲੋਡ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਤੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਹਰਿਆਣਾ ਦੇ CM ਮਨੋਹਰ ਲਾਲ ਖੱਟਰ ਨਾਲ ਮੁਲਾਕਾਤ

ਦਿੱਲੀ ਸਿੱਖ ਗੁਰਦੁਆਰਾ

ਨਵੀਂ ਦਿੱਲੀ, 19 ਅਕਤੂਬਰ 2023 (ਦਵਿੰਦਰ ਸਿੰਘ): ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੇ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠਲੇ ਵਫਦ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਾਸਤੇ ਨਿਰੰਕਾਰੀਆਂ ਤੇ […]

ਸੁਖਬੀਰ ਬਾਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਐੱਸ.ਜੀ.ਪੀ.ਸੀ. ਦਾ ਪ੍ਰਧਾਨ ਚੁਣੇ ਜਾਣ ‘ਤੇ ਦਿੱਤੀ ਵਧਾਈ

Sukhbir Badal

ਚੰਡੀਗ੍ਹੜ 09 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਚੋਣ ਵਿੱਚ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਦੂਜੀ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੂੰ ਐੱਸ.ਜੀ.ਪੀ.ਸੀ.ਦਾ ਪ੍ਰਧਾਨ […]

SGPC Election: ਹਰਜਿੰਦਰ ਸਿੰਘ ਧਾਮੀ ਲਗਾਤਰ ਦੂਜੀ ਵਾਰ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਬਣੇ

SGPC

ਚੰਡੀਗ੍ਹੜ 09 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਜਨਰਲ ਇਜਲਾਸ ਹੋ ਗਿਆ ਹੈ, ਜਿਸ ਦੌਰਾਨ ਹਰਜਿੰਦਰ ਸਿੰਘ ਧਾਮੀ ਨੂੰ ਨਵੇਂ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਮੌਕੇ ’ਤੇ ਹਾਜ਼ਰ ਕੁੱਲ 146 ਮੈਂਬਰਾਂ ਨੇ ਵੋਟਾਂ ਪਾਈਆਂ, ਜਿੰਨ੍ਹਾ ਵਿੱਚ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੂੰ 104 ਵੋਟਾਂ […]

ਬੀਬੀ ਜਗੀਰ ਕੌਰ ਦੇ ਹੱਕ ‘ਚ ਨਿੱਤਰੇ ਬਲਵੰਤ ਸਿੰਘ ਰਾਮੂਵਾਲੀਆ

Balwant Singh Ramoowalia

ਪਟਿਆਲਾ 07 ਨਵੰਬਰ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਬੀਬੀ ਜਗੀਰ ਕੌਰ (Bibi Jagir Kaur) ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਹੈ ।ਇਹ ਐਲਾਨ ਕਰ‌ਦਿਆਂ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਬੀਬੀ ਜਗੀਰ ਕੌਰ […]

ਸ਼੍ਰੋਮਣੀ ਅਕਾਲੀ ਦਲ ਵਲੋਂ ਬੀਬੀ ਜਗੀਰ ਕੌਰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ

Bibi Jagir Kaur

ਚੰਡੀਗੜ੍ਹ 07 ਨਵੰਬਰ 2022 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਬੀਬੀ ਜਗੀਰ ਕੌਰ (Bibi Jagir Kaur) ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਲਈ ਸਾਜ਼ਿਸ਼ ਦਾ ਹਿੱਸਾ ਬਣੇ ਹੋਏ ਹਨ।ਇਹ ਐਲਾਨ ਕਰ‌ਦਿਆਂ ਅਕਾਲੀ ਦਲ ਦੀ ਅਨੁਸ਼ਾਸਨੀ […]

ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਕੀਤਾ ਬਾਹਰ

Bibi Jagir kaur

ਚੰਡੀਗੜ੍ਹ 07 ਨਵੰਬਰ 2022: ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ (Bibi Jagir kaur) ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਪਾਰਟੀ ਦਫਤਰ ਚੰਡੀਗੜ੍ਹ ਵਿਖੇ ਪੇਸ਼ ਨਹੀਂ ਹੋਏ। ਇਸ ਮੌਕੇ ਅਨੁਸ਼ਾਸਨੀ ਕਮੇਟੀ ਨੇ ਪ੍ਰੈਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਪਾਰਟੀ ਵਲੋਂ ਦਿੱਤਾ ਆਖ਼ਰੀ ਸਮਾਂ ਅੱਜ ਖ਼ਤਮ ਹੋ ਗਿਆ ਹੈ | ਉਨ੍ਹਾਂ ਕਿਹਾ […]

ਬੀਬੀ ਜਗੀਰ ਕੌਰ ‘ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਲਵੇਗੀ ਅੰਤਿਮ ਫੈਸਲਾ

Bibi Jagir Kaur

ਚੰਡੀਗੜ੍ਹ 07 ਨਵੰਬਰ 2022: ਬੀਬੀ ਜਗੀਰ ਕੌਰ (Bibi Jagir Kaur) ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਲੜਨ ਦੇ ਫੈਸਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਸਾਹਮਣੇ ਅਪਣਾ ਪੱਖ ਰੱਖਣ ਦਾ ਅੱਜ ਆਖ਼ਰੀ ਮੌਕਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੋਰ ਨੂੰ ਪਾਰਟੀ ਦੇ ਮੁੱਖ ਦਫ਼ਤਰ […]