July 7, 2024 10:02 am

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਸੁਰਜੀਤ ਸਿੰਘ ਪਾਤਰ

ਅੰਮ੍ਰਿਤਸਰ, 11 ਮਈ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਪਾਤਰ ਨੇ ਪੰਜਾਬੀ ਭਾਸ਼ਾ ਦਾ ਪ੍ਰਚਾਰ ਪ੍ਰਸਾਰ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇੱਕ ਖੇਤਰੀ ਭਾਸ਼ਾ ਵਿੱਚ […]

SGPC ਪ੍ਰਧਾਨ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਜਤਾਇਆ ਸਖ਼ਤ ਇਤਰਾਜ਼

SGPC

ਅੰਮ੍ਰਿਤਸਰ, 27 ਅਪ੍ਰੈਲ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਸਿੱਖ ਸੰਸਥਾ ਦੇ ਮੈਂਬਰਾਂ ਨੂੰ ਭਾਜਪਾ ਵਿੱਚ ਜਾ ਕੇ ਸਿਆਸਤ ਕਰਨ ਦਾ ਇੰਨਾ ਹੀ ਸ਼ੌਕ ਹੈ […]

ਜੇਈਈ ਮੇਨਸ ਦੀ ਪ੍ਰੀਖਿਆ ’ਚ ਕੜਾ ਉਤਾਰਨ ਲਈ ਮਜ਼ਬੂਰ ਕਰਨ ਦਾ SGPC ਪ੍ਰਧਾਨ ਨੇ ਲਿਆ ਸਖ਼ਤ ਨੋਟਿਸ

JEE Mains exam

ਅੰਮ੍ਰਿਤਸਰ, 8 ਅਪ੍ਰੈਲ 2024: ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ 6 ਅਪ੍ਰੈਲ ਨੂੰ ਮੋਹਾਲੀ ਵਿਖੇ ਕਰਵਾਏ ਗਏ ਜੇਈਈ ਮੇਨਸ ਦੇ ਪੇਪਰ (JEE Mains exam) ਦੌਰਾਨ ਸਿੱਖ ਵਿਦਿਆਰਥੀਆਂ ਦੇ ਕੜੇ ਉਤਰਵਾਉਣ ਅਤੇ ਕੜਿਆਂ ਉੱਪਰ ਟੇਪ ਲਗਾਉਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਪੜਤਾਲ ਦੇ ਆਦੇਸ਼ ਦਿੱਤੇ ਹਨ। […]

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ‘ਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਸੀਮਤ ਕਰਨਾ ਨਿੰਦਣਯੋਗ: SGPC ਪ੍ਰਧਾਨ

Harjinder Singh Dhami

ਅੰਮ੍ਰਿਤਸਰ, 7 ਫਰਵਰੀ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਮਹਾਰਾਸ਼ਟਰ ਸਰਕਾਰ ਨੂੰ ਚਿੱਠੀ ਲਿਖ ਕੇ ਮਹਾਰਾਸ਼ਟਰ ਕੈਬਨਿਟ ਦੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਐਕਟ ‘ਚ ਸੋਧ ਲਈ ਫੈਸਲੇ ‘ਤੇ ਇਤਰਾਜ ਪ੍ਰਗਟਾਇਆ ਹੈ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਨਾਂਦੇੜ […]

ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਦੇ ਦਰਵਾਜ਼ੇ ਅੱਗੇ ਸਰਕਾਰ ਦੀ ਮਸ਼ਹੂਰੀ ਲਈ ਲਗਾਈਆਂ ਸਕ੍ਰੀਨਾਂ ਨੂੰ ਤੁਰੰਤ ਹਟਾਇਆ ਜਾਵੇ: SGPC ਪ੍ਰਧਾਨ

SGPC

ਅੰਮ੍ਰਿਤਸਰ, 3 ਫ਼ਰਵਰੀ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਮਸ਼ਹੂਰੀ ਲਈ ਹੋਰ ਸਕ੍ਰੀਨਾਂ ਲਗਾ ਕੇ ਇੱਥੋਂ ਦੇ ਅਧਿਆਤਮਿਕ ਵਾਤਾਵਰਣ ਨੂੰ ਖੰਡਤ ਕਰਨ ਦੇ ਯਤਨਾਂ ਦੀ ਸ਼ਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ […]

SGPC ਪ੍ਰਧਾਨ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਲਾਈਵ ਪ੍ਰਸਾਰਣ ਬਾਰੇ ਵੱਡਾ ਐਲਾਨ

SGPC

ਚੰਡੀਗੜ੍ਹ, 23 ਮਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਬਾਰੇ ਪ੍ਰੈਸ ਕਾਨਫ਼ਰੰਸ ਕਰ ਕੇ ਵੱਡਾ ਬਿਆਨ ਜਾਰੀ ਕੀਤਾ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਿਸ ਕੰਪਨੀ ਨਾਲ ਲਾਈਵ ਪ੍ਰਸਾਰਣ ਦਾ ਕੰਟਰੈਕਟ ਸੀ ਉਹ ਹੁਣ ਜਲਦ ਖ਼ਤਮ ਹੋ ਰਿਹਾ ਹੈ। ਉਨ੍ਹਾਂ […]

ਬੇਅਦਬੀ ਦੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਸਰਕਾਰ ਦੀ ਨਕਾਮੀ: SGPC ਪ੍ਰਧਾਨ

SGPC

ਅੰਮ੍ਰਿਤਸਰ, 01 ਮਾਰਚ 2023: ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਚੱਲ ਰਹੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ ਹੈ। ਇਸ ਨਾਲ ਸਰਕਾਰ ਦੀ ਬੇਅਦਬੀ ਮਾਮਲਿਆਂ ਬਾਰੇ ਗੰਭੀਰਤਾ ਦੀ ਅਸਲੀਅਤ ਦਾ ਪਤਾ ਲਗਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

ਸ਼ਹੀਦੀ ਪੰਦਰਵਾੜੇ ਦੌਰਾਨ 15 ਤੋਂ 31 ਦਸੰਬਰ ਤੱਕ ਗੁਰੂ ਘਰਾਂ ’ਚ ਬਣਨਗੇ ਸਾਦੇ ਲੰਗਰ: ਹਰਜਿੰਦਰ ਸਿੰਘ ਧਾਮੀ

ਸ਼ਹੀਦੀ ਪੰਦਰਵਾੜੇ

ਅੰਮ੍ਰਿਤਸਰ 12 ਦਸੰਬਰ 2022 : ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ 15 ਤੋਂ 31 ਦਸੰਬਰ ਤੱਕ ਸਾਦਾ ਲੰਗਰ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਨ੍ਹਾਂ ਦਿਨਾਂ ਵਿਚ ਲੰਗਰਾਂ ਅੰਦਰ ਮਿੱਠੇ ਪਕਵਾਨ ਵੀ ਤਿਆਰ ਨਹੀਂ ਕੀਤੇ ਜਾਣਗੇ ਅਤੇ ਸਿਰੋਪਾਓ ਦੇਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਰਹੇਗੀ। ਇਹ ਫੈਸਲਾ ਸ਼੍ਰੋਮਣੀ ਕਮੇਟੀ […]

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ‘ਤੇ ਕਿਸੇ ਨੂੰ ਵੀ ਨਹੀਂ ਮਿਲੇਗਾ ਸਿਰੋਪਾਓ: SGPC ਪ੍ਰਧਾਨ

SGPC President

ਅੰਮ੍ਰਿਤਸਰ 12 ਦਸੰਬਰ 2022: ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅੱਜ ਮੀਟਿੰਗ ਹੋਈ ਮੀਟਿੰਗ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਸੰਬਰ ਦੇ ਆਖਰ ਵਿੱਚ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਨ ਆ ਰਹੇ ਹਨ ਅਤੇ ਇਹਨਾਂ ਦਿਨਾਂ ਨੂੰ ਲੈ ਕੇ ਵੱਖ ਵੱਖ ਥਾਵਾਂ ਤੇ […]

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਹਾਰਨ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਲਾਇਆ ਵੱਡਾ ਇਲਜ਼ਾਮ

Jagir Kaur

ਚੰਡੀਗੜ੍ਹ 09 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਵਿੱਚ ਐਡਵੋਕੇਟ ਹਰਜਿੰਦਰ ਧਾਮੀ 104 ਵੋਟਾਂ ਨਾਲ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਦੂਜੇ ਪਾਸੇ ਬੀਬੀ ਜਗੀਰ ਕੌਰ (Bibi Jagir Kaur) ਨੂੰ 146 ਵਿੱਚੋਂ ਸਿਰਫ਼ 42 ਵੋਟਾਂ ਮਿਲੀਆਂ। ਸ਼੍ਰੋਮਣੀ ਕਮੇਟੀ ਦੀ ਚੋਣ ਹਾਰਨ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਵੱਡਾ […]