July 7, 2024 3:58 pm

ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਨੂੰ ਮਿਲੀ ਵਾਈ+ ਸੁਰੱਖਿਆ, ਧਮਕੀਆਂ ਮਿਲਣ ਤੋਂ ਬਾਅਦ ਵਧਾਈ ਸੁਰੱਖਿਆ

Shah Rukh Khan

ਚੰਡੀਗੜ੍ਹ, 09 ਅਕਤੂਬਰ 2023: ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ (Shah Rukh Khan) ਨੂੰ ਕਥਿਤ ਤੌਰ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾ ਕੇ ਵਾਈ+ ਕਰ ਦਿੱਤੀ ਹੈ। ਮਿਲੀ ਜਾਣਕਾਰੀ ਇਸ ਸੰਬੰਧੀ ਸ਼ਾਹਰੁਖ ਖ਼ਾਨ ਨੇ ਮਹਾਰਾਸ਼ਟਰ ਸਰਕਾਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਫ਼ਿਲਮ ‘ਪਠਾਨ’ ਅਤੇ ‘ਜਵਾਨ’ ਤੋਂ ਬਾਅਦ ਉਸ ਨੂੰ ਜਾਨ […]

ਇਸ ਫ਼ਿਲਮ ਰਾਹੀਂ ਬਾਲੀਵੁੱਡ ‘ਚ ਐਂਟਰੀ ਕਰਨਗੇ ਇਹ 3 Starkids !

The Archies

ਚੰਡੀਗੜ੍ਹ, 14 ਜੂਨ 2023: ਜ਼ੋਆ ਅਖਤਰ ਵੱਲੋਂ ਡਾਇਰੈਕਟ ਕੀਤੀ ਫਿਲਮ “ਦੀ ਆਰਚੀਸ” (The Archies) ਦਾ ਇੱਕ ਹੋਰ ਪੋਸਟਰ ਰਿਲੀਜ਼ ਹੋਇਆ ਹੈ। ਇਹ ਫਿਲਮ ਇੱਕ ਕਾਮਿਕ ‘ਤੇ ਅਧਾਰਿਤ ਹੈ। ਪੋਸਟਰ ਵਿੱਚ ਪੂਰੀ ਦੀ ਪੂਰੀ ਸਟਾਰਕਾਸਟ ਰੈਟਰੋ ਲੁੱਕ ਵਿੱਚ ਨਜ਼ਰ ਆ ਰਹੀ ਹੈ। ਇਸ ਫਿਲਮ ਰਾਹੀਂ ਇਹ ਤਿੰਨ ਸਤਾਰਕਿਡਸ ਬਾਲੀਵੁੱਡ ‘ਚ ਐਂਟਰੀ ਕਰਨ ਜਾ ਰਹੇ ਹਨ। ਪਹਿਲੀ […]

TIME 100 ਰੀਡਰ ਪੋਲ ਦੇ ‘ਬਾਦਸ਼ਾਹ’ ਬਣੇ ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ, ਦੁਨੀਆ ਦੇ ਸਭ ਤੋਂ ਪ੍ਰਭਾਵਸ਼ਾਲੀ ਵਿਅਕਤੀ ਬਣੇ

Shah Rukh Khan

ਚੰਡੀਗੜ੍ਹ, 07 ਅਪ੍ਰੈਲ 2023: ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ (Shah Rukh Khan) ਦੀ ਫਿਲਮ ‘ਪਠਾਨ’ ਨੇ ਵਿਦੇਸ਼ਾਂ ਦੇ ਨਾਲ-ਨਾਲ ਸਿਨੇਮਾਘਰਾਂ ‘ਚ ਵੀ ਖੂਬ ਧੂਮ ਮਚਾਈ ਸੀ।ਜਨਵਰੀ ‘ਚ ਰਿਲੀਜ਼ ਹੋਈ ਇਸ ਫਿਲਮ ਨੇ ਦੇਸ਼-ਵਿਦੇਸ਼ ‘ਚ 1000 ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮਾਈ ਕੀਤੀ ਸੀ, ਜਿਸ ਨਾਲ ਉਸ ਦੀ ਵੱਡੇ ਪਰਦੇ ‘ਤੇ ਵਾਪਸੀ ਨੂੰ ਆਮ ਦੇਖਿਆ ਜਾ ਰਿਹਾ […]

ਹਿੰਦੂ ਜਥੇਬੰਦੀਆਂ ਨੇ ਅੰਮ੍ਰਿਤਸਰ ‘ਚ ‘ਪਠਾਨ’ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਕੀਤੀ ਮੰਗ

Pathaan

ਅੰਮ੍ਰਿਤਸਰ 17 ਦਸੰਬਰ 2022: ਪੂਰੇ ਦੇਸ਼ ‘ਚ ਸ਼ਾਹਰੁਖ ਖਾਨ ਦੀ ਨਵੀਂ ਆ ਰਹੀ ਫਿਲਮ ਪਠਾਣ ਦਾ ਵਿਰੋਧ ਹੋ ਰਿਹਾ ਹੈ ਅਤੇ ਪੰਜਾਬ ਦੇ ਅੰਮ੍ਰਿਤਸਰ ‘ਚ ਹਿੰਦੂ ਸੰਗਠਨਾਂ ਨੇ ਫਿਲਮ ‘ਪਠਾਨ’ (Pathaan) ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼ਨੀਵਾਰ ਨੂੰ ਪੁਲਿਸ ਕਮਿਸ਼ਨਰ ਦਫਤਰ ‘ਚ ਰਾਸ਼ਟਰੀ ਭਗਵਾ ਸੈਨਾ ਦੀ ਤਰਫੋਂ ਮੰਗ ਪੱਤਰ ਸੌਂਪਿਆ ਗਿਆ। […]