July 2, 2024 8:59 pm

ਭਾਰਤ ਪਾਕਿਸਤਾਨ ਨਾਲ ਸ਼ਾਂਤੀਪੂਰਨ ਸੰਬੰਧ ਚਾਹੁੰਦਾ ਹੈ, ਜੰਗ ਕੋਈ ਵਿਕਲਪ ਨਹੀਂ: ਅਰਿੰਦਮ ਬਾਗਚੀ

Arindam Bagchi

ਚੰਡੀਗੜ੍ਹ, 03 ਅਗਸਤ 2023: ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਭਾਰਤ ਨਾਲ ਗੱਲਬਾਤ ਅਤੇ ਆਮ ਸਬੰਧਾਂ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵੱਲੋਂ ਕੀਤੀ ਗਈ ਅਪੀਲ ‘ਤੇ ਭਾਰਤ ਨੇ ਆਪਣਾ ਰੁਖ ਸਪੱਸ਼ਟ ਕੀਤਾ ਹੈ। ਇਸ ਮੁੱਦੇ ‘ਤੇ ਰੁਖ ਸਪੱਸ਼ਟ ਕਰਦੇ ਹੋਏ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ (Arindam Bagchi) ਨੇ ਕਿਹਾ ਕਿ ਭਾਰਤ ਕਿਸੇ […]

SCO Summit: ਚੀਨ-ਪਾਕਿਸਤਾਨ ਦੀ ਮੌਜੂਦਗੀ ‘ਚ PM ਮੋਦੀ ਦਾ ਬਿਆਨ, ਅੱਤਵਾਦ ‘ਤੇ ਦੋਹਰੇ ਮਾਪਦੰਡਾਂ ਦੀ ਕੋਈ ਥਾਂ ਨਹੀਂ

SCO Summit

ਚੰਡੀਗੜ੍ਹ, 04 ਜੁਲਾਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੰਘਾਈ ਸਹਿਯੋਗ ਸੰਮੇਲਨ (SCO Summit) ਦੇ ਵਰਚੁਅਲ ਸੰਮੇਲਨ ਦੀ ਮੇਜ਼ਬਾਨੀ ਕੀਤੀ । ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ, ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਇਸ ਵਿੱਚ ਹਿੱਸਾ ਲਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੁਝ ਦੇਸ਼ ਅੱਤਵਾਦੀਆਂ ਨੂੰ ਪਨਾਹ ਦਿੰਦੇ […]

ਪਾਕਿਸਤਾਨ ਦੇ PM ਸ਼ਾਹਬਾਜ਼ ਸ਼ਰੀਫ ਨੇ ਉੜੀਸਾ ‘ਚ ਵਾਪਰੇ ਰੇਲ ਹਾਦਸੇ ’ਤੇ ਦੁੱਖ ਜਤਾਇਆ

Shahbaz Sharif

ਚੰਡੀਗੜ੍ਹ, 03 ਜੂਨ 2023: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ (Shahbaz Sharif) ਨੇ ਟਵੀਟ ਕਰਦਿਆਂ ਉੜੀਸਾ ਵਿਚ ਵਾਪਰੇ ਰੇਲ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਇਕ ਰੇਲ ਹਾਦਸੇ ਵਿਚ ਹੋਈ ਸੈਂਕੜੇ ਲੋਕਾਂ ਦੀ ਮੌਤ ਤੋਂ ਬਹੁਤ ਦੁੱਖ ਪੁੱਜਿਆ ਹੈ।ਜਿਕਰਯੋਗ ਹੈ ਕਿ ਸ਼ੁੱਕਰਵਾਰ ਸ਼ਾਮ ਨੂੰ ਹੋਏ ਭਿਆਨਕ ਰੇਲ ਹਾਦਸੇ ‘ਚ ਮਰਨ […]

IMF ਵਲੋਂ ਪਾਕਿਸਤਾਨ ਨੂੰ ਕਰਜ਼ਾ ਦੇਣ ਦਾ ਨਹੀਂ ਇਰਾਦਾ, ਸ਼ਾਹਬਾਜ਼ ਸ਼ਰੀਫ਼ ਲੈ ਸਕਦੇ ਨੇ ਮਿੱਤਰ ਦੇਸ਼ਾਂ ਤੋਂ ਮਦਦ

Pakistan

ਚੰਡੀਗੜ੍ਹ, 22 ਮਾਰਚ 2023: ਅੰਤਰਰਾਸ਼ਟਰੀ ਮੁਦਰਾ ਫੰਡ (ਆਈਐਮਐਫ) ਨੇ ਸਪੱਸ਼ਟ ਕੀਤਾ ਹੈ ਕਿ ਪਾਕਿਸਤਾਨ (Pakistan) ਨੂੰ ਤੁਰੰਤ ਕਰਜ਼ੇ ਦੀਆਂ ਕਿਸ਼ਤਾਂ ਜਾਰੀ ਕਰਨ ਦਾ ਉਸਦਾ ਕੋਈ ਇਰਾਦਾ ਨਹੀਂ ਹੈ। ਆਈਐਮਐਫਨੇ ਮੰਗਲਵਾਰ ਨੂੰ ਕਿਹਾ ਕਿ ਪਾਕਿਸਤਾਨ ਨੂੰ ਕਰਜ਼ਾ ਲੈਣ ਲਈ ਕਈ ਹੋਰ ਕਦਮ ਚੁੱਕਣੇ ਪੈਣਗੇ। IMF ਨੇ ਪਾਕਿਸਤਾਨ ਲਈ 6.5 ਬਿਲੀਅਨ ਡਾਲਰ ਦੇ ਕਰਜ਼ੇ ਨੂੰ ਮਨਜ਼ੂਰੀ ਦੇ […]

ਪਾਕਿਸਤਾਨ ਸਰਕਾਰ ਵਲੋਂ ਨਵੇਂ ਟੈਕਸ ਲਗਾਉਣ ਵਾਲੇ ਆਰਡੀਨੈਂਸ ਨੂੰ ਰਾਸ਼ਟਰਪਤੀ ਨੇ ਠੁਕਰਾਇਆ

Government of Pakistan

ਚੰਡੀਗੜ੍ਹ, 15 ਫਰਵਰੀ 2023: ਅੰਤਰਰਾਸ਼ਟਰੀ ਮੁਦਰਾ ਫੰਡ (IMF) ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਪਾਕਿਸਤਾਨ ਦੀ ਸ਼ਾਹਬਾਜ਼ ਸ਼ਰੀਫ ਸਰਕਾਰ ਨੂੰ ਨਵੀਂ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਪਾਕਿਸਤਾਨ ਸਰਕਾਰ (Government of Pakistan) ਨੇ ਵਾਧੂ ਮਾਲੀਆ ਜੁਟਾਉਣ ਦੀ ਆਈਐਮਐਫ ਦੀ ਸ਼ਰਤ ਨੂੰ ਪੂਰਾ ਕਰਨ ਲਈ ਨਵੇਂ ਟੈਕਸ ਲਗਾਉਣ ਦਾ ਫੈਸਲਾ ਕੀਤਾ। ਉਨ੍ਹਾਂ ਇਸ […]

ਭਾਰਤ ਨੇ SCO ਬੈਠਕ ਲਈ ਪਾਕਿਸਤਾਨ ਦੇ PM ਸ਼ਾਹਬਾਜ਼ ਸ਼ਰੀਫ਼ ਤੇ ਬਿਲਾਵਲ ਭੁੱਟੋ ਨੂੰ ਭੇਜਿਆ ਸੱਦਾ

Shahbaz Sharif

ਚੰਡੀਗੜ੍ਹ 26 ਜਨਵਰੀ 2023: ਭਾਰਤ ਨੇ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਦੀ ਬੈਠਕ ਲਈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਪਾਕਿਸਤਾਨ ਦੇ ਚੀਫ਼ ਜਸਟਿਸ ਨੂੰ ਸੱਦਾ ਦਿੱਤਾ ਹੈ। ਇਸ ਦੌਰਾਨ ਖ਼ਬਰ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ (PM Shahbaz Sharif ) ਨੂੰ ਵੀ ਮਈ 2023 ਵਿੱਚ ਗੋਆ ਵਿੱਚ ਹੋਣ ਵਾਲੀ ਸ਼ੰਘਾਈ ਸਹਿਯੋਗ […]

ਪਾਕਿਸਤਾਨੀ ਵਿਦੇਸ਼ ਮੰਤਰੀ ਨੂੰ ਸਰਕਾਰ ਨੇ ਭੇਜਿਆ ਭਾਰਤ ਆਉਣ ਦਾ ਸੱਦਾ ! PM ਮੋਦੀ ਬਾਰੇ ਦਿੱਤਾ ਸੀ ਵਿਵਾਦਤ ਬਿਆਨ

ਪਾਕਿਸਤਾਨੀ ਵਿਦੇਸ਼ ਮੰਤਰੀ

ਚੰਡੀਗੜ੍ਹ, 24 ਜਨਵਰੀ 2023: ਇਨ੍ਹੀਂ ਦਿਨੀਂ ਪਾਕਿਸਤਾਨ ਆਰਥਿਕ ਸੰਕਟ ਨਾਲ ਘਿਰਿਆ ਹੋਇਆ ਹੈ। ਗੁਆਂਢੀ ਮੁਲਕ ਵਿੱਚ ਹਾਲਾਤ ਇੰਨੇ ਖ਼ਰਾਬ ਹਨ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਹਾਲ ਹੀ ਵਿੱਚ ਭਾਰਤ ਨਾਲ ਗੱਲਬਾਤ ਦੀ ਪੇਸ਼ਕਸ਼ ਕੀਤੀ ਸੀ। ਹਾਲਾਂਕਿ ਭਾਰਤ ਨੇ ਇਸ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਹੁਣ ਪਾਕਿਸਤਾਨੀ ਮੀਡੀਆ ਤੋਂ ਇੱਕ ਵੱਡੀ ਖਬਰ ਸਾਹਮਣੇ […]

ਭਾਰਤ ਨਾਲ ਤਿੰਨ ਜੰਗਾਂ ਤੋਂ ਬਾਅਦ ਪਾਕਿਸਤਾਨ ਨੇ ਸਬਕ ਸਿੱਖਿਆ, ਅਸੀਂ ਸ਼ਾਂਤੀ ਚਾਹੁੰਦੇ ਹਾਂ: PM ਸ਼ਾਹਬਾਜ਼ ਸ਼ਰੀਫ

Shahbaz Sharif

ਚੰਡੀਗੜ੍ਹ 17 ਜਨਵਰੀ 2023: ਪਿਛਲੇ ਕੁਝ ਦਿਨਾਂ ਤੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ (Shahbaz Sharif) ਆਪਣੇ ਦੇਸ਼ ਦੀ ਅਸਲੀਅਤ ਤੋਂ ਮੂੰਹ ਮੋੜਨ ਦੀ ਬਜਾਏ ਲੋਕਾਂ ਨੂੰ ਅਸਲ ਸਥਿਤੀ ਤੋਂ ਜਾਣੂ ਕਰਵਾ ਰਹੇ ਹਨ। ਹਾਲ ਹੀ ‘ਚ ਉਸ ਨੇ ਪਾਕਿਸਤਾਨ ਤੋਂ ਵਾਰ-ਵਾਰ ਕਰਜ਼ਾ ਮੰਗਣ ਦੀ ਤੁਲਨਾ ਭੀਖ ਮੰਗਣ ਨਾਲ ਕੀਤੀ ਅਤੇ ਕਿਹਾ ਕਿ ਇਸ ਕਾਰਨ […]

ਲੈਫਟੀਨੈਂਟ ਜਨਰਲ ਅਸੀਮ ਮੁਨੀਰ ਨੂੰ ਪਾਕਿਸਤਾਨ ਦਾ ਨਵਾਂ ਸੈਨਾ ਮੁਖੀ ਕੀਤਾ ਨਿਯੁਕਤ

Asim Munir

ਚੰਡੀਗੜ੍ਹ 24 ਨਵੰਬਰ 2022: ਪਾਕਿਸਤਾਨ ‘ਚ ਨਵੇਂ ਫੌਜ ਮੁਖੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਤਲਾਸ਼ ਹੁਣ ਖਤਮ ਹੋ ਗਈ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਸਰਕਾਰ ਨੇ ਜਨਰਲ ਅਸੀਮ ਮੁਨੀਰ (Asim Munir) ਨੂੰ ਪਾਕਿਸਤਾਨ ਦਾ ਨਵਾਂ ਸੈਨਾ ਮੁਖੀ ਨਿਯੁਕਤ ਕੀਤਾ ਗਿਆ ਹੈ। ਮੁਨੀਰ ਜਨਰਲ ਕਮਰ ਜਾਵੇਦ ਬਾਜਵਾ ਦੀ ਥਾਂ ਲੈਣਗੇ। ਇਸ ਤੋਂ […]

PM ਸ਼ਾਹਬਾਜ਼ ਸ਼ਰੀਫ ਜਲਦ ਨਿਯੁਕਤ ਕਰਨਗੇ ਪਾਕਿਸਤਾਨ ਦਾ ਨਵਾਂ ਸੈਨਾ ਮੁਖੀ

Shahbaz Sharif

ਚੰਡੀਗੜ੍ਹ 17 ਸਤੰਬਰ 2022: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ (Prime Minister Shahbaz Sharif) ਨਵੰਬਰ ਵਿੱਚ ਤੈਅ ਸਮੇਂ ਵਿੱਚ ਨਵਾਂ ਸੈਨਾ ਮੁਖੀ ਨਿਯੁਕਤ ਕਰਨਗੇ। ਇਹ ਜਾਣਕਾਰੀ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਸ਼ਨੀਵਾਰ ਨੂੰ ਦਿੱਤੀ। ਇਸ ਸਮੇਂ ਪਾਕਿਸਤਾਨ ਦੇ ਆਰਮੀ ਚੀਫ਼ ਜਾਵੇਦ ਬਾਜਵਾ ਹਨ, ਜਿਨ੍ਹਾਂ ਦੀ ਉਮਰ 61 ਸਾਲ ਹੈ ਅਤੇ ਉਹ 29 ਨਵੰਬਰ […]