July 5, 2024 12:04 am

ਪਾਕਿਸਤਾਨ ‘ਚ ਬਿਜਲੀ ਸੰਕਟ ਹੋਇਆ ਡੂੰਘਾ, ਹਜਾਰਾਂ ‘ਚ ਬਿਜਲੀ ਬਿੱਲ ਦੇਖ ਗ਼ਰੀਬਾਂ ਦੇ ਉੱਡੇ ਹੋਸ਼

Pakistan

ਚੰਡੀਗੜ੍ਹ 16 ਅਗਸਤ 2022: ਪਾਕਿਸਤਾਨ (Pakistan) ‘ਚ ਇਮਰਾਨ ਖਾਨ ਦੀ ਸਰਕਾਰ ਬਣਨ ਤੋਂ ਬਾਅਦ ਸ਼ਾਹਬਾਜ਼ ਸ਼ਰੀਫ ਨੇ ਭਾਵੇਂ ਸੱਤਾ ਦੀ ਵਾਗਡੋਰ ਸੰਭਾਲੀ, ਪਰ ਦੇਸ਼ ਦੇ ਹਾਲਾਤ ‘ਚ ਕੋਈ ਸੁਧਾਰ ਨਹੀਂ ਹੋਇਆ ਹੈ। ਪਹਿਲਾਂ ਵੀ ਲੋਕਾਂ ਨੂੰ ਬਿਜਲੀ, ਪਾਣੀ, ਮਹਿੰਗਾਈ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਪਾਕਿਸਤਾਨ (Pakistan) ਬਿਜਲੀ ਕੱਟਾਂ ਅਤੇ ਮਹਿੰਗਾਈ ਦੇ […]

PM ਨਰਿੰਦਰ ਮੋਦੀ ਤੇ ਪਾਕਿਸਤਾਨੀ PM ਸ਼ਾਹਬਾਜ਼ ਦੀ ਅਗਲੇ ਮਹੀਨੇ ਹੋ ਸਕਦੀ ਹੈ ਮੁਲਾਕਾਤ

Narendra Modi

ਚੰਡੀਗੜ੍ਹ 11 ਅਗਸਤ 2022: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ (Prime Minister Shahbaz Sharif ) ਅਗਲੇ ਮਹੀਨੇ ਮੁਲਾਕਾਤ ਕਰ ਸਕਦੇ ਹਨ। ਸੂਤਰਾਂ ਦੇ ਮੁਤਾਬਕ ਸ਼ੰਘਾਈ ਸਹਿਯੋਗ ਸੰਗਠਨ (Shanghai Cooperation Organisation) ਦਾ ਸੰਮੇਲਨ 15-16 ਸਤੰਬਰ ਨੂੰ ਉਜ਼ਬੇਕਿਸਤਾਨ ‘ਚ ਹੋਣ ਜਾ ਰਿਹਾ ਹੈ। ਇਸ ਦੌਰਾਨ ਭਾਰਤ ਅਤੇ […]

ਪਾਕਿਸਤਾਨ ਦੇ 23ਵੇਂ ਪ੍ਰਧਾਨ ਮੰਤਰੀ ਚੁਣੇ ਗਏ ਸ਼ਾਹਬਾਜ ਸ਼ਰੀਫ, ਅੱਜ ਹੀ ਚੁੱਕਣਗੇ ਸਹੁੰ

Shahbaz Sharif

ਸ਼ਾਹਬਾਜ਼ ਸ਼ਰੀਫ ਪਾਕਿਸਤਾਨ ਦੇ 23ਵੇਂ ਪ੍ਰਧਾਨ ਮੰਤਰੀ ਹੋਣਗੇ| ਉਨ੍ਹਾਂ ਨੂੰ ਨੈਸ਼ਨਲ ਅਸੈਂਬਲੀ ਵਿੱਚ ਉਨ੍ਹਾਂ ਨੂੰ ਕੁੱਲ 174 ਵੋਟਾਂ ਮਿਲੀਆਂ | ਇਮਰਾਨ ਖਾਨ ਦੀ ਪਾਰਟੀ ਨੇ ਸਦਨ ‘ਚੋਂ ਵਾਕਆਊਟ ਕੀਤਾ | ਚੰਡੀਗ੍ਹੜ 11 ਅਪ੍ਰੈਲ 2022: ਸ਼ਾਹਬਾਜ਼ ਸ਼ਰੀਫ਼ ਨੂੰ ਪਾਕਿਸਤਾਨ ਦਾ ਨਵਾਂ ਪ੍ਰਧਾਨ ਮੰਤਰੀ ਚੁਣ ਲਿਆ ਗਿਆ ਹੈ। ਸ਼ਾਹਬਾਜ਼ ਸ਼ਰੀਫ (Shahbaz Sharif) ਪਾਕਿਸਤਾਨ ਦੇ 23ਵੇਂ ਪ੍ਰਧਾਨ ਮੰਤਰੀ […]

ਸ਼ਾਹਬਾਜ਼ ਸ਼ਰੀਫ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ, ਜਾਣੋ ਭਾਰਤ ਬਾਰੇ ਉਨ੍ਹਾਂ ਦੇ ਵਿਚਾਰ

Shahbaz Sharif

ਚੰਡੀਗੜ੍ਹ 11 ਅਪ੍ਰੈਲ 2022: ਪਾਕਿਸਤਾਨ ਨੂੰ ਇਮਰਾਨ ਖਾਨ ਤੋਂ ਬਾਅਦ ਆਪਣਾ ਨਵਾਂ ਪ੍ਰਧਾਨ ਮੰਤਰੀ ਮਿਲ ਗਿਆ ਹੈ | ਤੁਹਾਨੂੰ ਦਸ ਦਈਏ ਕਿ ਸ਼ਾਹਬਾਜ਼ ਸ਼ਰੀਫ (Shahbaz Sharif ) ਪਾਕਿਸਤਾਨ ਦੇ ਨਵੇਂ ਪੜ੍ਹਨ ਮੰਤਰੀ ਹੋਣਗੇ । ਸ਼ਾਹਬਾਜ਼ ਅੱਜ ਰਾਤ ਅੱਠ ਵਜੇ ਉਹ ਕਮਾਨ ਸੰਭਾਲਣਗੇ। ਦੂਜੇ ਪਾਸੇ ਪਾਕਿਸਤਾਨ ਦੇ ਕਈ ਸ਼ਹਿਰਾਂ ‘ਚ ਇਮਰਾਨ ਖਾਨ ਦੇ ਸਮਰਥਨ ‘ਚ ਪ੍ਰਦਰਸ਼ਨ […]

ਸ਼ਾਹਬਾਜ਼ ਸੱਤਾ ਸੰਭਾਲਦੇ ਹਨ ਤਾਂ ਅਮਰੀਕਾ ਦੇ ਗੁਲਾਮ ਹੋ ਜਾਣਗੇ, ਨੌਜਵਾਨ ਹੜਤਾਲ ਕਰਨ : ਇਮਰਾਨ ਖਾਨ

Imran Khan

ਚੰਡੀਗੜ੍ਹ 02 ਅਪ੍ਰੈਲ 2022: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਆਪਣੇ ਹੁਣ ਤੱਕ ਦੇ ਸਭ ਤੋਂ ਮੁਸ਼ਕਿਲ ਦੌਰ ‘ਚੋਂ ਗੁਜ਼ਰ ਰਹੇ ਹਨ। ਪਾਕਿਸਤਾਨ ਨੈਸ਼ਨਲ ਅਸੈਂਬਲੀ ‘ਚ ਐਤਵਾਰ ਨੂੰ ਉਨ੍ਹਾਂ ਖਿਲਾਫ ਬੇਭਰੋਸਗੀ ਮਤੇ ‘ਤੇ ਵੋਟਿੰਗ ਹੋਵੇਗੀ |ਇਸਦੇ ਚੱਲਦੇ ਇਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਇਮਰਾਨ ਨੇ ਇਕ ਜਨਤਕ ਸੰਬੋਧਨ ‘ਚ ਇਕ ਵਾਰ ਫਿਰ ਅਮਰੀਕਾ ‘ਤੇ […]