July 2, 2024 10:15 pm

ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਕੁਰਬਾਨੀ ਨੇ ਦੇਸ਼ ਦੇ ਨੌਜਵਾਨਾਂ ‘ਚ ਇਨਕਲਾਬ ਦੀ ਨਵੀਂ ਰੂਹ ਫੂਕੀ: ਬੰਡਾਰੂ ਦੱਤਾਤ੍ਰੇਯ

Shaheed Bhagat Singh

ਚੰਡੀਗੜ੍ਹ, 23 ਮਾਰਚ 2024: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ (Shaheed Bhagat Singh), ਰਾਜਗੁਰੂ ਅਤੇ ਸੁਖਦੇਵ, ਤਿੰਨੋਂ ਮਹਾਨ ਨਾਇਕ ਸੱਚੇ ਰਾਸ਼ਟਰਵਾਦੀ ਸਨ ਜਿਨ੍ਹਾਂ ਦਾ ਖੂਨ ਦੇਸ਼ ਭਗਤੀ ਦੀ ਭਾਵਨਾ ਨਾਲ ਭਰਿਆ ਹੋਇਆ ਸੀ। ਉਨ੍ਹਾਂ ਦੀ ਕੁਰਬਾਨੀ ਨੇ ਦੇਸ਼ ਦੇ ਨੌਜਵਾਨਾਂ ਵਿੱਚ ਇਨਕਲਾਬ ਦੀ ਨਵੀਂ ਰੂਹ ਫੂਕੀ ਜਿਸ ਕਾਰਨ ਅੰਗਰੇਜ਼ਾਂ ਨੂੰ ਦੇਸ਼ ਛੱਡਣਾ ਪਿਆ ਅਤੇ ਦੇਸ਼ ਨੂੰ ਆਜ਼ਾਦੀ […]

CM ਭਗਵੰਤ ਮਾਨ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਅਹਿਦ ਦੁਹਰਾਇਆ

SHAHEED BHAGAT SINGH

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 16 ਮਾਰਚ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ ‘ਤੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਪੰਜਾਬ ਨੂੰ ਹਰੇਕ ਖੇਤਰ ਵਿੱਚ ਮੋਹਰੀ ਸੂਬਾ ਬਣਾ ਕੇ ਮਹਾਨ ਸ਼ਹੀਦ (SHAHEED BHAGAT SINGH) ਦੇ ਸੁਪਨਿਆਂ ਨੂੰ […]

‘ਆਪ’ ਸਰਕਾਰ ਦੇ ਦੋ ਸਾਲ ਪੂਰੇ ਹੋਣ ‘ਤੇ CM ਭਗਵੰਤ ਮਾਨ ਖਟਕੜ ਕਲਾਂ ਪਹੁੰਚੇ, ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ

Khatkar Kalan

ਚੰਡੀਗੜ੍ਹ, 16 ਮਾਰਚ 2024: ਅੱਜ ਸ਼ਨੀਵਾਰ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ (AAP) ਸਰਕਾਰ ਦੇ ਦੋ ਸਾਲ ਪੂਰੇ ਹੋ ਗਏ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅੱਜ ਖਟਕੜ ਕਲਾਂ (Khatkar Kalan) ਵਿਖੇ ਪਹੁੰਚੇ ਅਤੇ ਪੰਜਾਬ ਸਰਕਾਰ ਦੇ 2 ਸਾਲ ਪੂਰੇ ਹੋਣ ‘ਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਨਾਲ ਹੀ ਮਿਊਜ਼ੀਅਮ […]

ਸ਼ਹੀਦ ਭਗਤ ਸਿੰਘ ਦਾ ਜੀਵਨ ਤੇ ਫਲਸਫਾ ਨੌਜਵਾਨਾਂ ਨੂੰ ਹਮੇਸ਼ਾ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ: ਮੁੱਖ ਮੰਤਰੀ

Shaheed Bhagat Singh

ਸੰਗਰੂਰ, 29 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸ਼ਹੀਦ ਭਗਤ ਸਿੰਘ (Shaheed Bhagat Singh) ਦਾ ਜੀਵਨ ਅਤੇ ਫਲਸਫਾ ਨੌਜਵਾਨਾਂ ਨੂੰ ਹਮੇਸ਼ਾ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ।ਮੁੱਖ ਮੰਤਰੀ ਨੇ ਬੀਤੇ ਦਿਨ ਇੱਥੇ ‘ਇਕ ਸ਼ਾਮ ਸ਼ਹੀਦਾਂ ਦੇ ਨਾਮ’ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ […]

MP ਵਿਕਰਮਜੀਤ ਸਾਹਨੀ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ 15 ਹੋਣਹਾਰ ਪੰਜਾਬੀ ਵਿਦਿਆਰਥੀਆਂ ਨੂੰ ਗੋਦ ਲਿਆ

Vikramjit Singh Sahney

ਦਿੱਲੀ 28 ਸਤੰਬਰ 2023 (ਦਵਿੰਦਰ ਸਿੰਘ) 2023: ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਸਨ ਫਾਊਂਡੇਸ਼ਨ ਦੇ ਚੇਅਰਮੈਨ ਵਿਕਰਮਜੀਤ ਸਿੰਘ ਸਾਹਨੀ (MP Vikramjit Sahney) ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 116ਵੇਂ ਜਨਮ ਦਿਨ ਮੌਕੇ ਸ਼ਹੀਦ ਭਗਤ ਸਿੰਘ ਸਕਾਲਰਸ਼ਿਪ ਸਕੀਮ ਤਹਿਤ 15 ਹੋਣਹਾਰ ਪੰਜਾਬੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਿੱਖਿਆ ਅਤੇ ਕਰੀਅਰ ਲਈ ਗੋਦ ਲਿਆ। ਸਾਹਨੀ ਨੇ ਦੱਸਿਆ ਕਿ […]

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਸ਼ਹੀਦ ਭਗਤ ਸਿੰਘ ਦਾ ਬੁੱਤ ਪਾਠਕਾਂ ਨੂੰ ਕੀਤਾ ਸਮਰਪਿਤ

Shaheed Bhagat Singh

ਪਟਿਆਲਾ, 28 ਸਤੰਬਰ 2023: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਸ਼ਹੀਦ-ਏ-ਆਜ਼ਮ-ਸਰਦਾਰ ਭਗਤ ਸਿੰਘ (Shaheed Bhagat Singh) ਦੇ ਜਨਮ ਦਿਨ ਮੌਕੇ ਇੱਥੇ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਸਥਾਪਤ ਕੀਤਾ ਗਿਆ ਸ਼ਹੀਦ ਭਗਤ ਸਿੰਘ ਦਾ ਬੁੱਤ ਪਾਠਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਮੁੱਖ ਲਾਇਬ੍ਰੇਰੀਅਨ ਪ੍ਰਭਜੋਤ ਕੌਰ ਤੇ ਸਮਾਜ ਸੇਵੀ […]

ਨੌਜਵਾਨ ਪੀੜੀ ਨੂੰ ਸ਼ਹੀਦ ਭਗਤ ਸਿੰਘ ਦੇ ਦੱਸੇ ਮਾਰਗ ‘ਤੇ ਚੱਲਣ ਦੀ ਲੋੜ: MLA ਅਜੀਤਪਾਲ ਸਿੰਘ ਕੋਹਲੀ

Shaheed Bhagat Singh

ਪਟਿਆਲਾ, 28 ਸਤੰਬਰ 2023: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ (Shaheed Bhagat Singh) ਜੀ ਦਾ ਜਨਮ ਦਿਹਾੜਾ ਪੰਜਾਬ ਭਰ ਦੇ ਵਿੱਚ ਬਹੁਤ ਹੀ ਉਤਸਾਹ ਦੇ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਵੀ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਜਿੱਥੇ ਪਟਿਆਲਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ […]

ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਸੁਲਤਾਨਪੁਰ ਲੋਧੀ ਵਿਖੇ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਬੂਟੇ ਲਗਾਏ

Harchand Singh Barsat

ਸੁਲਤਾਨਪੁਰ ਲੋਧੀ,15 ਅਗਸਤ 2023: ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਵਿਖੇ ਹਰਚੰਦ ਸਿੰਘ ਬਰਸਟ (Harchand Singh Barsat) ਸੂਬਾ ਜਰਨਲ ਸਕੱਤਰ ਆਪ ਪੰਜਾਬ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਨੂੰ ਉਤਸਾਹਿਤ ਕਰਦੇ ਹੋਏ ਬੂਟੇ ਲਗਾਏ ਗਏ ਅਤੇ ਇਹ ਲਹਿਰ ਜੋ ਕਿ ਸਮਾਣਾ ਤੋ ਸ਼ੁਰੂ ਹੋਈ ਸੀ ਹੁਣ ਹਰ ਪਿੰਡ ਹਰ ਸ਼ਹਿਰ ਤੱਕ ਪਹੁੰਚੇਗੀ […]

ਕੇਂਦਰ ਸਰਕਾਰ ਕੋਲ ਸ਼ਹੀਦ ਭਗਤ ਸਿੰਘ, ਊਧਮ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਨੂੰ ਭਾਰਤ ਰਤਨ ਦੇਣ ਦੀ ਰੱਖੀ ਮੰਗ: ਹਰਪਾਲ ਚੀਮਾ

Harpal Singh Cheema

ਅੰਮ੍ਰਿਤਸਰ ,15 ਅਗਸਤ, 2023: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ 77ਵੇਂ ਆਜ਼ਾਦੀ ਦਿਹਾੜੇ ਉੱਤੇ ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾਉਣ ਦੀ ਰਸਮ ਨੂੰ ਅਦਾ ਕੀਤੀ । ਗੁਰੂ ਨਾਨਕ ਸਟੇਡਿਅਮ ਪੁੱਜੇ ਹਰਪਾਲ ਸਿੰਘ ਚੀਮਾ ਦਾ ਪੰਜਾਬ ਪੁਲਿਸ ਦੀ ਟੁਕੜੀ ਨੇ ਸਵਾਗਤ ਕੀਤਾ । ਇਸ ਦੌਰਾਨ ਅੰਮ੍ਰਿਤਸਰ ਦੇ ਵਾਸੀ ਵੱਡੀ ਗਿਣਤੀ ਵਿੱਚ ਗੁਰੂ ਨਾਨਕ […]

ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਵਕਾਲਤ

Shaheed Udham Singh

ਸੁਨਾਮ (ਸੰਗਰੂਰ), 31 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਊਧਮ ਸਿੰਘ (Shaheed Udham Singh), ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਵਕਾਲਤ ਕੀਤੀ ਜਿਨ੍ਹਾਂ ਨੇ ਆਪਣੇ ਵਤਨ ਦੀ ਖਾਤਰ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ […]