July 5, 2024 12:35 am

ਨੌਜਵਾਨ ਭਾਰਤ ਸਭਾ 28 ਸਤੰਬਰ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਘਰ ਦਾ ਕਰੇਗੀ ਘਿਰਾਓ

Naujawan Bharat Sabha

ਫਿਰੋਜ਼ਪੁਰ, 31 ਜੁਲਾਈ 2023: ਨੌਜਵਾਨ ਭਾਰਤ ਸਭਾ (Naujawan Bharat Sabha) ਵੱਲੋਂ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੇ ਫਿਰੋਜ਼ਪੁਰ ਤੂੜੀ ਬਾਜਾਰ ਵਿੱਚ ਇੱਕ ਗੁਪਤ ਟਿਕਾਣੇ ਦੀ ਸਾਂਭ ਸੰਭਾਲ ਨੂੰ ਲੈ ਕੇ ਮੋਟਰਸਾਈਕਲ ‘ਤੇ ਰੈਲੀ ਕੱਢੀ ਗਈ | ਇਸ ਦੌਰਾਨ ਉਨ੍ਹਾਂ ਨੇ ਮੰਗ ਕੀਤੀ ਕਿ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨਾਲ ਸੰਬੰਧਿਤ ਥਾਂ ‘ਤੇ ਲਾਇਬਰੇਰੀ ਅਤੇ ਮਿਊਜ਼ੀਅਮ […]

CM ਭਗਵੰਤ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ, ਕਿਹਾ- ਕੇਂਦਰ ਸਰਕਾਰ ਤੋਂ ਸ਼ਹਾਦਤ ਦੇ ਸਰਟੀਫਿਕੇਟ ਦੀ ਲੋੜ ਨਹੀਂ

Shaheed Udham Singh

ਚੰਡੀਗੜ੍ਹ 31ਜੁਲਾਈ 2023: ਸ਼ਹੀਦ ਊਧਮ ਸਿੰਘ (Shaheed Udham Singh) ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਪੁੱਜੇ। ਉਨ੍ਹਾਂ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਤੋਂ ਬਾਅਦ ਦੱਸਿਆ ਕਿ ਕਿਵੇਂ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਦੀ ਧਰਤੀ ‘ਤੇ ਸਹੁੰ ਖਾ ਕੇ ਲੰਡਨ […]

ਪਿਛਲੇ ਕਈ ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਦੀ ਹੋਈ ਸ਼ੁਰੂਆਤ

Shaheed Bhagat Singh Youth Awards

ਹੁਸੈਨੀਵਾਲਾ (ਫ਼ਿਰੋਜ਼ਪੁਰ), 24 ਮਾਰਚ 2023: ਨੌਜਵਾਨਾਂ ਨੂੰ ਸਮਾਜ ਦੀ ਨਿਰਸਵਾਰਥ ਸੇਵਾ ਲਈ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਛੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਯੂਥ ਐਵਾਰਡ (Shaheed Bhagat Singh Youth Awards) ਪ੍ਰਦਾਨ ਕੀਤੇ। ਮੁੱਖ ਮੰਤਰੀ ਨੇ ਨਵਜੋਤ ਕੌਰ (ਬਰਨਾਲਾ), ਮਨੋਜ ਕੁਮਾਰ (ਮਾਨਸਾ), ਬੇਅੰਤ […]

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਬਠਿੰਡਾ ਜ਼ਿਲ੍ਹੇ ‘ਚ ਮਨਾਇਆ ਸ਼ਹੀਦੀ ਦਿਹਾੜਾ

ਸ਼ਹੀਦੀ ਦਿਹਾੜਾ

ਬਠਿੰਡਾ, 23 ਮਾਰਚ 2023: ਅੱਜ 23 ਮਾਰਚ ਦੇ ਸ਼ਹੀਦਾਂ ਦੇ ਦਿਹਾੜੇ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਬਠਿੰਡਾ ਜਿਲ੍ਹੇ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਚਾਰ ਥਾਵਾਂ ਭੂਤਾਂ ਵਾਲਾ ਖੂਹ ਭਗਤਾ ਵਿਖੇ, ਬਿਜਲੀ ਦਫ਼ਤਰ ਰਾਮਪੁਰਾ ਵਿਖੇ ,ਧੰਨਾ ਜੱਟ ਧਰਮਸ਼ਾਲਾ ਤਲਵੰਡੀ ਸਾਬੋ ਅਤੇ ਕਮਿਊਨਟੀ ਸੈਂਟਰ ਘੁੱਦਾ […]

ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਛੋਟੀ ਉਮਰ ‘ਚ ਬੇਮਿਸਾਲ ਕੁਰਬਾਨੀ ਦੇ ਕੇ ਆਜ਼ਾਦੀ ਦਿਵਾਈ: DC ਸਾਕਸ਼ੀ ਸਾਹਨੀ

ਸ਼ਹੀਦ ਭਗਤ ਸਿੰਘ

ਪਟਿਆਲਾ, 23 ਮਾਰਚ 2023: ਅੱਜ ਇਥੇ ਸ਼ਹੀਦ ਭਗਤ ਸਿੰਘ ਚੌਂਕ ਘਲੋੜੀ ਗੇਟ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਮੌਕੇ ਪਟਿਆਲਾ ਪੁਲਿਸ ਦੀ ਹਥਿਆਰਬੰਦ ਟੁਕੜੀ ਨੇ ਸ਼ਹੀਦਾਂ […]

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੁਸੈਨੀਵਾਲਾ ਸਮਾਰਕ ਦੇ ਮੁਕੰਮਲ ਕਾਇਆ-ਕਲਪ ਦਾ ਐਲਾਨ

Shaheed Bhagat Singh

ਫ਼ਿਰੋਜ਼ਪੁਰ, 23 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ (Shaheed Bhagat Singh) ਦੀ ਸ਼ਾਨਾਮੱਤੀ ਵਿਰਾਸਤ ਨੂੰ ਲੰਬੇ ਸਮੇਂ ਤੱਕ ਕਾਇਮ ਰੱਖਣ ਲਈ ਹੁਸੈਨੀਵਾਲਾ ਯਾਦਗਾਰ ਦੇ ਮੁਕੰਮਲ ਕਾਇਆ-ਕਲਪ ਦਾ ਐਲਾਨ ਕੀਤਾ ਹੈ। ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ […]

ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਵੇ: ਵਿਕਰਮਜੀਤ ਸਿੰਘ ਸਾਹਨੀ

Shaheed Bhagat Singh:

ਨਵੀਂ ਦਿੱਲੀ/ਚੰਡੀਗੜ੍ਹ: 23-03-2023: ਸ਼ਹੀਦ ਭਗਤ ਸਿੰਘ (Shaheed Bhagat Singh) ਨੇ ਦੇਸ਼ ਨੂੰ ਵਿਦੇਸ਼ੀ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀ ਵਿਚਾਰਧਾਰਾ ਨਾਲ ਨੌਜਵਾਨਾਂ ਨੂੰ ਕੌਮੀ ਆਜ਼ਾਦੀ ਦੇ ਸੰਘਰਸ਼ ਲਈ ਲਾਮਬੰਦ ਕਰਦੇ ਹੋਏ ਮਹਾਨ ਕੁਰਬਾਨੀ ਦਿੱਤੀ। ਸ. ਅਮਿਤ ਸ਼ਾਹ, ਗ੍ਰਹਿ ਮੰਤਰੀ ਜੀ ਨੂੰ ਪੱਤਰ ਲਿਖ ਕੇ.., ਸ. ਵਿਕਰਮਜੀਤ ਸਾਹਨੀ ਸੰਸਦ ਮੈਂਬਰ ਰਾਜ ਸਭਾ ਨੇ ਅੱਜ ਸ਼ਹੀਦ ਭਗਤ […]

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਗੇ ਆਉਣ ਦਾ ਸੱਦਾ

Shaheed Bhagat Singh

ਖਟਕੜ ਕਲਾਂ, 23 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦ ਭਗਤ ਸਿੰਘ (Shaheed Bhagat Singh) ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਅੱਗੇ ਆਉਣ ਅਤੇ ਸੂਬਾ ਸਰਕਾਰ ਇਸ ਮਕਸਦ ਦੀ ਪੂਰੀ ਲਈ ਪੂਰਾ ਸਹਿਯੋਗ ਤੇ ਤਾਲਮੇਲ ਕਰੇਗੀ। ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ (Shaheed Bhagat Singh) ਦੇ ਜੱਦੀ ਪਿੰਡ […]

ਦੇਸ਼ ਵਾਸੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਕੁਰਬਾਨੀਆਂ ਦੇ ਸਦਾ ਰਿਣੀ ਰਹਿਣਗੇ: ਜੈਵੀਰ ਸ਼ੇਰਗਿੱਲ

Shaheed Bhagat Singh

ਚੰਡੀਗੜ੍ਹ, 23 ਮਾਰਚ 2023: ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਵੱਲੋਂ ਦੇਸ਼ ਦੇ ਮਹਾਨ ਸਪੂਤਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ (Shaheed Bhagat Singh), ਰਾਜਗੁਰੂ ਅਤੇ ਸੁਖਦੇਵ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਮਹਾਨ ਕੁਰਬਾਨੀ ਨੂੰ ਸਾਰਿਆਂ ਨੂੰ ਯਾਦ ਰੱਖਣਾ ਚਾਹੀਦਾ ਹੈ। […]

CM ਭਗਵੰਤ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ‘ਚ ਵਿਰਾਸਤੀ ਗਲੀ ਬਣਾਉਣ ਦਾ ਐਲਾਨ

Shaheed Bhagat Singh

ਚੰਡੀਗੜ੍ਹ, 22 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ (Shaheed Bhagat Singh) ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ। ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ […]