July 7, 2024 6:36 pm

ਭਾਕਿਯੂ ਏਕਤਾ-ਉਗਰਾਹਾਂ ਵੱਲੋਂ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਜ਼ਿਲ੍ਹਾ ਪੱਧਰਾਂ ‘ਤੇ ਜੋਸ਼ ਨਾਲ ਮਨਾਉਣ ਦਾ ਫੈਸਲਾ

Shaheed Bhagat Singh

ਚੰਡੀਗੜ੍ਹ, 21 ਮਾਰਚ 2023: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸ਼ਹੀਦ ਭਗਤ ਸਿੰਘ (Shaheed Bhagat Singh) , ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ 23 ਮਾਰਚ ਨੂੰ ਜ਼ਿਲ੍ਹਾ ਪੱਧਰਾਂ ‘ਤੇ ਜੋਸ਼ ਭਰਪੂਰ ਸ਼ਰਧਾਂਜਲੀ ਸਮਾਗਮਾਂ ਰਾਹੀਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇੱਥੇ ਜਾਰੀ ਕੀਤੇ ਗਏ ਸਾਂਝੇ ਬਿਆਨ ਰਾਹੀਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ […]

ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਆਉਂਦੇ ਸਾਰੇ ਅਦਾਰਿਆਂ ‘ਚ 23 ਮਾਰਚ ਛੁੱਟੀ ਦਾ ਐਲਾਨ

Chandigarh administration

ਚੰਡੀਗੜ੍ਹ, 21 ਮਾਰਚ 2023: ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਸੰਸਥਾਵਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਮਾਨ ਵਲੋਂ ਅਧਿਕਾਰੀਆਂ ਨੂੰ ਮੋਹਾਲੀ ਹਵਾਈ ਅੱਡੇ ਨੇੜੇ ਸ਼ਹੀਦ ਭਗਤ ਸਿੰਘ ਦਾ 5ਡੀ ਬੁੱਤ ਲਾਉਣ ਦੇ ਕੰਮ ‘ਚ ਤੇਜ਼ੀ ਲਿਆਉਣ ਲਈ ਕਿਹਾ

Shaheed Bhagat Singh

ਸਾਹਿਬਜ਼ਾਦਾ ਅਜੀਤ ਸਿੰਘ ਨਗਰ 10 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਇੱਥੇ ਕੌਮਾਂਤਰੀ ਹਵਾਈ ਅੱਡੇ ਨੇੜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅਤਿ-ਆਧੁਨਿਕ 5ਡੀ ਬੁੱਤ ਲਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ।ਮੁੱਖ ਮੰਤਰੀ ਨੇ ਉਸ ਪ੍ਰਸਤਾਵਿਤ ਥਾਂ ਵੀ ਜਾਇਜ਼ਾ ਲਿਆ, ਜਿੱਥੇ ਇਹ ਅਤਿ-ਆਧੁਨਿਕ ਬੁੱਤ ਲਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਗੱਲ […]

ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਨੂੰ ਦਿੱਤਾ ਜਾਵੇ ਭਾਰਤ ਰਤਨ ਐਵਾਰਡ : CM ਭਗਵੰਤ ਮਾਨ

ਸ਼ਹੀਦ ਕਰਤਾਰ ਸਿੰਘ ਸਰਾਭਾ

ਸਰਾਭਾ 16 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਤੰਤਰਤਾ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਮੰਗ ਕੀਤੀ। ਇੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਸ਼ਹੀਦ ਦੇ ਜੱਦੀ ਪਿੰਡ ਵਿਖੇ ਕਰਵਾਏ ਸੂਬਾ ਪੱਧਰੀ […]

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਉਤੇ ਪਹਿਰਾ ਦੇਣ ਦਾ ਸੱਦਾ

Shaheed-e-Azam Bhagat Singh

ਹੁਸੈਨੀਵਾਲਾ (ਫਿਰੋਜ਼ਪੁਰ) 28 ਸਤੰਬਰ 2022: ਸ਼ਹੀਦ-ਏ-ਆਜ਼ਮ ਭਗਤ ਸਿੰਘ (Shaheed-e-Azam Bhagat Singh) ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਸ਼ਹੀਦ ਭਗਤ ਸਿੰਘ ਦੀ ਸੋਚ ਉਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਤਾਂ ਕਿ ਸ਼ਹੀਦਾਂ ਦੇ ਸੰਜੋਏ ਹੋਏ ਸੁਪਨੇ ਸਾਕਾਰ ਕੀਤੇ ਜਾ ਸਕਣ। ਮੁੱਖ ਮੰਤਰੀ ਨੇ […]

ਸ਼ਹੀਦ ਭਗਤ ਸਿੰਘ ਜੀ ਦੇ 115ਵੇਂ ਜਨਮ ਦਿਹਾੜੇ ‘ਤੇ ਨੈਸਲੇ ਕਰਮਚਾਰੀਆਂ ਵੱਲੋਂ ਲਗਾਇਆ ਖੂਨਦਾਨ ਕੈਂਪ

Moga Nestlé Union

ਚੰਡੀਗੜ੍ਹ 28 ਸਤੰਬਰ 2022: ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਮੌਕੇ ਮੋਗਾ ਨੈਸਲੇ ਯੂਨੀਅਨ (Moga Nestlé Union) ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਵਿੱਚ ਨੈਸਲੇ ਦੇ ਮੁਲਾਜ਼ਮਾਂ ਤੋਂ ਇਲਾਵਾ ਮੋਗਾ ਦੀ ਰੂਲਰ ਐਨ.ਜੀ.ਓ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਖੂਨਦਾਨ ਕੈਂਪ ਦਾ ਮੁੱਖ ਮੰਤਵ ਸ਼ਹੀਦ ਭਗਤ ਸਿੰਘ ਦੀ ਸਿੱਖਿਆ ‘ਤੇ ਚੱਲਣ ਲਈ ਪ੍ਰੇਰਿਆ | […]

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ

Patwaris

ਚੰਡੀਗੜ੍ਹ 28 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਅਹਿਮ ਐਲਾਨ ਕਰਦਿਆਂ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨੂੰ ਮੁੜ ਸ਼ੁਰੂ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਯੁਵਕ ਸੇਵਾਵਾਂ ਵਿਭਾਗ ਨੇ ਪੁਰਸਕਾਰ ਲਈ ਸੂਬੇ […]

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮਲੋਟ ਵਿਖੇ ਕੱਢੀ ਸਾਈਕਲ ਰੈਲੀ, ਕੈਬਨਿਟ ਮੰਤਰੀ ਬਲਜੀਤ ਕੋਰ ਨੇ ਝੰਡੀ ਦੇ ਕੇ ਕੀਤਾ ਰਵਾਨਾ

Malout

ਮਲੋਟ 28 ਸਤੰਬਰ 2022: ਸ਼ਹੀਦ ਭਗਤ ਸਿੰਘ ਜੀ ਦੇ 115ਵੇਂ ਜਨਮ ਦਿਹਾੜੇ ਮੌਕੇ ਭਾਰਤ ਵਿਚ ਮਨਾਇਆ ਜਾ ਰਿਹਾ ਹੈ | ਇਸਦੇ ਚੱਲਦੇ ਉਨ੍ਹਾ ਦੇ ਜਨਮ ਦਿਹਾੜੇ ਮੌਕੇ ਲੋਕਾਂ ਸੰਦੇਸ਼ ਦੇਣ ਦੇ ਮਕਸਦ ਨਾਲ ਮਲੋਟ (Malout) ਇੰਸਟੀਚਿਊਟ ਆਫ ਮਨੈਜਮੈਂਟ ਐਂਡ ਇਨਫਰਮੇਸ਼ਨ ਟੈਕਨੋਲਜੀ ਕਾਲਜ ਦੇ ਸਟਾਫ ਅਤੇ ਕੌਮੀ ਸੇਵਾ ਯੋਜਨਾ ਇਕਾਈ ਦੁਬਾਰਾ ਮਲੋਟ ਵਿਚ ਸਾਇਕਲ ਰੈਲੀ ਕੱਢੀ […]

ਖਟਕੜ ਕਲਾਂ ਪਹੁੰਚੇ CM ਭਗਵੰਤ ਮਾਨ, ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

Shaheed Bhagat Singh

ਚੰਡੀਗੜ੍ਹ 28 ਸਤੰਬਰ 2022: ਅੱਜ ਪੂਰੇ ਦੇਸ਼ ਭਰ ਵਿੱਚ ਸ਼ਹੀਦ ਭਗਤ ਸਿੰਘ (Shaheed Bhagat Singh) ਦਾ 115 ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ, ਉੱਥੇ ਹੀ ਪੰਜਾਬ ਵਿੱਚ ਵੀ ਵੱਖ ਵੱਖ ਥਾਵਾਂ ਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੇ ਬੁੱਤ ‘ਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾ ਸਤਿਕਾਰ ਭੇਟ ਕੀਤਾ […]

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਨੌਜਵਾਨਾਂ ਲਈ ਵੱਡਾ ਐਲਾਨ

Patwaris

ਚੰਡੀਗੜ੍ਹ 28 ਸਤੰਬਰ 2022: ਅੱਜ ਪੂਰੇ ਦੇਸ਼ ਭਰ ਵਿੱਚ ਸ਼ਹੀਦ ਭਗਤ ਸਿੰਘ (Shaheed Bhagat Singh) ਜੀ ਦਾ 115 ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ | ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸੂਬੇ ਦੇ ਨੌਜਵਾਨਾਂ ਲਈ ਵੱਡਾ ਐਲਾਨ ਕੀਤਾ ਹੈ | […]