July 5, 2024 12:47 am

ਅਮਨ ਅਰੋੜਾ ਨੇ ਪਿੰਡ ਚੌਵਾਸ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

Aman Arora

ਚੰਡੀਗੜ੍ਹ 16 ਜੁਲਾਈ 2022: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ (Aman Arora)ਵਲੋਂ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਖੇਪਲ ਚੌਵਾਸ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ । ਇਸ ਦੌਰਾਨ […]