July 4, 2024 11:29 pm

ਮੁੱਖ ਮੰਤਰੀ ਵੱਲੋਂ ਆਜ਼ਾਦੀ ਤੋਂ ਬਾਅਦ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਇਕ ਹੋਰ ਆਜ਼ਾਦੀ ਲਹਿਰ ਚਲਾਉਣ ਦਾ ਸੱਦਾ

Sunam Udham Singh Wala

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 31 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਬਰਤਾਨਵੀ ਹਕੂਮਤ ਕੋਲੋਂ ਆਜ਼ਾਦ ਹੋਣ ਤੋਂ ਬਾਅਦ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਆਜ਼ਾਦੀ ਦੀ ਇਕ ਹੋਰ ਲਹਿਰ ਚਲਾਉਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਸ਼ਹੀਦ ਊਧਮ ਸਿੰਘ […]

ਸ਼ਹੀਦ ਊਧਮ ਸਿੰਘ ਦੇ 84ਵੇਂ ਸ਼ਹੀਦੀ ਦਿਹਾੜੇ ਮੌਕੇ ਸਨੌਰ ਵਿਖੇ ਸ਼ਰਧਾਂਜਲੀਆਂ ਭੇਂਟ

Shaheed Udham Singh

ਸਨੌਰ/ਪਟਿਆਲਾ, 31 ਜੁਲਾਈ 2023: ਸ਼ਹੀਦ ਊਧਮ ਸਿੰਘ (Shaheed Udham Singh) ਦੇ 84ਵੇਂ ਸ਼ਹੀਦੀ ਦਿਹਾੜੇ ਮੌਕੇ ਸਨੌਰ ਵਿਖੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਵਿੱਚ ਸ਼ਹੀਦ ਊਧਮ ਸਿੰਘ ਵੈਲਫੇਅਰ ਸੁਸਾਇਟੀ ਵੱਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮੇਤ ਵਿਧਾਇਕ […]

ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਵਕਾਲਤ

Shaheed Udham Singh

ਸੁਨਾਮ (ਸੰਗਰੂਰ), 31 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਊਧਮ ਸਿੰਘ (Shaheed Udham Singh), ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਵਕਾਲਤ ਕੀਤੀ ਜਿਨ੍ਹਾਂ ਨੇ ਆਪਣੇ ਵਤਨ ਦੀ ਖਾਤਰ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ […]

CM ਭਗਵੰਤ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ, ਕਿਹਾ- ਕੇਂਦਰ ਸਰਕਾਰ ਤੋਂ ਸ਼ਹਾਦਤ ਦੇ ਸਰਟੀਫਿਕੇਟ ਦੀ ਲੋੜ ਨਹੀਂ

Shaheed Udham Singh

ਚੰਡੀਗੜ੍ਹ 31ਜੁਲਾਈ 2023: ਸ਼ਹੀਦ ਊਧਮ ਸਿੰਘ (Shaheed Udham Singh) ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਪੁੱਜੇ। ਉਨ੍ਹਾਂ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਤੋਂ ਬਾਅਦ ਦੱਸਿਆ ਕਿ ਕਿਵੇਂ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਦੀ ਧਰਤੀ ‘ਤੇ ਸਹੁੰ ਖਾ ਕੇ ਲੰਡਨ […]

ਦੇਸ਼ ਲਈ ਸ਼ਹਾਦਤ ਦੇਣ ਵਾਲਿਆਂ ਦੇ ਹਮੇਸ਼ਾ ਕਰਜ਼ਾਈ ਰਹਿਣਗੇ ਦੇਸ਼ ਵਾਸੀ: ਬ੍ਰਮ ਸ਼ੰਕਰ ਜਿੰਪਾ

Bram Shankar Jimpa

ਹੁਸ਼ਿਆਰਪੁਰ 26 ਦਸੰਬਰ 2022 : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਭਾਰਤ ਮਾਤਾ ਦੇ ਉਹ ਮਹਾਨ ਸਪੂਤ ਸਨ, ਜਿਨ੍ਹਾਂ ਨੇ ਦੇਸ਼ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਸੀ। ਉਨ੍ਹਾਂ ਨੇ ਜਾਲਮ ਬਰਤਾਨਵੀ ਹਕੂਮਤ ਨਾਲ ਜਲਿ੍ਹਆਂਵਾਲੇ ਬਾਗ ਵਿਚ ਨਿਹੱਥੇ ਅਤੇ ਬੇਕਸੂਰ ਭਾਰਤੀਆਂ ਉਤੇ ਕੀਤੇ ਜ਼ੁਲਮ ਦਾ ਬਦਲਾ ਲਿਆ। ਅੱਜ ਅਸੀਂ ਜਿਸ […]

ਸ਼ਹੀਦ ਊਧਮ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਸਦਾ ਦੇਸ਼ ਸੇਵਾ ਲਈ ਪ੍ਰੇਰਦੀ ਰਹੇਗੀ: ਮੁੱਖ ਮੰਤਰੀ ਮਾਨ

Shaheed Udham Singh

ਚੰਡੀਗੜ੍ਹ 26 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਹਾਨ ਸ਼ਹੀਦ ਊਧਮ ਸਿੰਘ (Shaheed Udham Singh)ਵੱਲੋਂ ਦਿੱਤੀ ਗਈ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ | ਸ਼ਹੀਦ ਊਧਮ ਸਿੰਘ ਦੇ ਜਨਮ ਦਿਵਸ ‘ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ […]

ਮੁੱਖ ਮੰਤਰੀ ਮਾਨ ਵਲੋਂ ਮੈਡੀਕਲ ਕਾਲਜ ਬਣਾਉਣਾ, ਉਨ੍ਹਾਂ ਦੀ ਲੋਕ ਹਿਤੈਸ਼ੀ ਪਹਿਲਕਦਮੀ ਨੂੰ ਦਰਸਾਉਂਦਾ ਹੈ: ਜਿੰਪਾ

Government Medical College

ਹੁਸ਼ਿਆਰਪੁਰ 28 ਨਵੰਬਰ 2022: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਸ਼ਹੀਦ ਊਧਮ ਸਿੰਘ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਸਰਕਾਰੀ ਮੈਡੀਕਲ ਕਾਲਜ) ਦੇ ਸਥਾਨ ਦਾ ਨਿਰੀਖਣ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਵਿਕਾਸਸ਼ੀਲ ਸੋਚ ਤੇ ਲੋਕ ਹਿਤੈਸ਼ੀ ਪਹਿਲਕਦਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਇਸ ਮੈਡੀਕਲ ਕਾਲਜ […]

ਸ਼ਹੀਦ ਊਧਮ ਸਿੰਘ ਜੀ ਦੀਆਂ ਅਸਥੀਆਂ ਦੇ ਕਲਸ਼ ਪੱਕੇ ਤੌਰ ‘ਤੇ ਮਿਊਜ਼ੀਅਮ ‘ਚ ਰੱਖੇ ਜਾਣ ਦੀ ਕੀਤੀ ਮੰਗ

Shaheed Udham Singh ji

ਸੁਨਾਮ ਊਧਮ ਸਿੰਘ ਵਾਲਾ 17 ਅਗਸਤ 2022: ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ਹੀਦ ਊਧਮ ਸਿੰਘ ਜੀ ਦੀਆਂ ਅਸਥੀਆਂ ਦੇ ਕਲਸ਼ ਪੱਕੇ ਤੌਰ ਤੇ ਸੁਨਾਮ ਊਧਮ ਸਿੰਘ ਵਾਲਾ ਵਿੱਚ ਬਣੇ ਨਵੇਂ ਮਿਊਜ਼ੀਅਮ ਵਿੱਚ ਲਿਆ ਕੇ ਰੱਖੇ ਜਾਣੇ ਚਾਹੀਦੇ ਹਨ। ਮੰਚ ਦੇ ਪ੍ਰਧਾਨ ਰਾਕੇਸ਼ ਕੁਮਾਰ ਨੇ ਦੱਸਿਆ ਕਿ 31ਜੁਲਾਈ […]

ਯੂਕੇ ਤੋਂ ਸ਼ਹੀਦ ਊਧਮ ਸਿੰਘ ਦੇ ਨਿੱਜੀ ਪ੍ਰਭਾਵਾਂ ਦੀ ਵਾਪਸੀ ਲਈ ਮੰਗ: ਕੈਪਟਨ

ਊਧਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਪੱਤਰ ਲਿਖਿਆ ਤੇ ਕਿਹਾ ਯੂਨਾਈਟਿਡ ਕਿੰਗਡਮ ਦੀ ਸਰਕਾਰ ਤੋਂ ਮਹਾਨ ਸ਼ਹੀਦ ਊਧਮ ਸਿੰਘ ਦੇ ਨਿੱਜੀ ਪ੍ਰਭਾਵਾਂ ਦੀ ਵਾਪਸੀ ਦੀ ਮੰਗ ਕਿੱਤੀ, ਜਿਸ ਵਿੱਚ ਉਸਦੀ ਪਿਸਤੌਲ ਅਤੇ ਨਿੱਜੀ ਡਾਇਰੀ ਵੀ ਸ਼ਾਮਲ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਲਿਖੇ ਆਪਣੇ […]

ਸ਼ਹੀਦ ਊਧਮ ਸਿੰਘ ਦੇ 82ਵੇਂ ਸ਼ਹੀਦੀ ਦਿਹਾੜੇ ਤੇ “ਸ਼ਹੀਦ ਊਧਮ ਸਿੰਘ ਯਾਦਗਾਰ” ਲੋਕਾਂ ਨੂੰ ਸਮਰਪਿਤ

82 'Shaheed Udham Singh Memorial' dedicated to the people on the occasion of 82nd Martyrdom Day of Shaheed Udham Singh

ਚੰਡੀਗੜ੍ਹ ,31 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਭਾਰਤੀ ਆਜ਼ਾਦੀ ਸੰਘਰਸ਼ ਦੌਰਾਨ ਅੰਡੇਮਾਨ ਦੀ ਸੈਲੂਲਰ ਜੇਲ੍ਹ ਵਿਚ ਜਾਨਾਂ ਨਿਛਾਵਰ ਕਰਨ ਵਾਲੇ ਅਣਗਿਣਤ ਗੁੰਮਨਾਮ ਨਾਇਕਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਇਕ ਯਾਦਗਾਰ ਦਾ ਨਿਰਮਾਣ ਛੇਤੀ ਕੀਤਾ ਜਾਵੇਗਾ।ਇਹ ਯਾਦਗਾਰ ਵਤਨ ਦੇ ਪਰਵਾਨਿਆਂ ਨੂੰ ਸਮਰਪਿਤ ਹੋਵੇਗੀ ਜਿਨ੍ਹਾਂ […]