July 1, 2024 12:43 am

ਜਲੰਧਰ ‘ਚ ਪੁਲਿਸ ਚੌਕੀ ‘ਤੇ ਤਾਇਨਾਤ ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਡਰਾਈਵਰ ਫ਼ਰਾਰ

ASI

ਚੰਡੀਗੜ੍ਹ, 12 ਜਨਵਰੀ 2024: ਜਲੰਧਰ ਦੇ ਸ਼ਾਹਕੋਟ ਵਿੱਚ ਇੱਕ ਚੌਕੀ ‘ਤੇ ਇੱਕ ਤੇਜ਼ ਰਫ਼ਤਾਰ ਕਾਰ ਨੇ ਏ.ਐੱਸ.ਆਈ (ASI) ਨੂੰ ਟੱਕਰ ਮਾਰ ਦਿੱਤੀ। ਕਾਰ ਉਸ ਨੂੰ ਆਪਣੇ ਨਾਲ ਵਿੱਚ ਘੜੀਸ ਕੇ ਲੈ ਗਈ। ਕੁਝ ਦੂਰੀ ’ਤੇ ਏਐਸਆਈ ਸੁਰਜੀਤ ਡਿਵਾਈਡਰ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਕਾਰ ਵੀ ਥੋੜ੍ਹੀ ਦੂਰ ਜਾ ਕੇ ਰੁਕ […]

ਡਿਪਟੀ ਕਮਿਸ਼ਨਰ ਵੱਲੋਂ ਸ਼ਾਹਕੋਟ ਸਬ-ਡਿਵੀਜ਼ਨ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

Shahkot

ਜਲੰਧਰ, 24 ਜੁਲਾਈ 2023: ਸ਼ਾਹਕੋਟ ਸਬ-ਡਿਵੀਜ਼ਨ ਦੇ ਬਲਾਕ ਲੋਹੀਆਂ ਵਿੱਚ ਪਿਛਲੇ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਪਾਣੀ ਭਰ ਗਿਆ ਹੈ। ਇਨ੍ਹਾਂ ਹਾਲਾਤਾਂ ਨੂੰ ਮੁੱਖ ਰੱਖਦਿਆਂ ਸ਼ਾਹਕੋਟ ਸਬ-ਡਿਵੀਜ਼ਨ ਦੇ ਲੋਹੀਆਂ ਬਲਾਕ ਅਧੀਨ ਪੈਂਦੇ ਸਰਕਾਰੀ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਹੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਨ੍ਹਾਂ […]

ਸ਼ਾਹਕੋਟ ‘ਚ ਸਮਾਨ ਲੈਣ ਗਿਆ 24 ਸਾਲਾ ਨੌਜਵਾਨ ਸਤਲੁਜ ਦੇ ਪਾਣੀ ’ਚ ਰੁੜ੍ਹਿਆ

Shahkot

ਜਲੰਧਰ, 11 ਜੁਲਾਈ 2023: ਸ਼ਾਹਕੋਟ (Shahkot) ਦੇ ਇਲਾਕੇ ਵਿੱਚ ਪਿੰਡ ਮੁੰਡੀ ਚੋਲਿਆਂ ਦਾ 24 ਸਾਲਾ ਅਰਸ਼ਦੀਪ ਵੱਧ ਰਹੇ ਪਾਣੀ ਕਾਰਨ ਮੰਡਾਲਾ ਦੇ ਨੇੜੇ ਰਾਤ 12 ਵਜੇ ਡੁੱਬ ਗਿਆ ਹੈ, ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਇੱਕ ਪਿੰਡ ਤੋਂ ਦੂਜੇ ਪਿੰਡ ਸਮਾਨ ਲੈਣ ਜਾ ਰਿਹਾ ਸੀ, ਜਦੋਂ ਸਮਾਨ ਲੈ ਕੇ ਵਾਪਸ ਪਰਤ ਰਿਹਾ ਸੀ ਤਾਂ […]

ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ‘ਤੇ FIR ਦਰਜ, ਜਲੰਧਰ ਚੋਣ ਦੌਰਾਨ ‘ਆਪ’ ਵਿਧਾਇਕ ਦੀ ਰੋਕੀ ਸੀ ਗੱਡੀ

MLA Hardev Singh Ladi Sherowalia

ਚੰਡੀਗੜ੍ਹ, 12 ਮਈ 2023: ਪੰਜਾਬ ਦੀ ਸ਼ਾਹਕੋਟ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ (MLA Hardev Singh Ladi Sherowalia) ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਵਾਲੇ ਦਿਨ ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਕਾਫਲੇ ਨੂੰ […]

ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ‘ਚ ਭੇਜਣ ਦੇ ਸਨਮਾਨ ‘ਚ ਦੋਵੇਂ ਇਲਾਕੇ ਦੇ ਲੋਕ ਆਪ ਮੁਹਾਰੇ ਜਾ ਰਹੇ ਹਨ ‘ਆਪ’ ਵੱਲ

Sant Balbir Singh Seechewal

ਸ਼ਾਹਕੋਟ, 06 ਮਈ 2023: ਜਲੰਧਰ ਜ਼ਿਮਨੀ ਚੋਣ ਲਈ ਪ੍ਰਚਾਰ ਸਿਖ਼ਰਾਂ ‘ਤੇ ਪਹੁੰਚ ਗਿਆ ਹੈ। ਸ਼ਾਹਕੋਟ ਦੇ ਦੋਵੇਂ ਇਲਾਕੇ ਵਿੱਚ ਸਥਿਤੀ ਬੜੀ ਦਿਲਚਸਪ ਬਣੀ ਹੋਈ ਹੈ।ਇਲਾਕੇ ਦੇ ਬਹੁਤ ਸਾਰੇ ਪਿੰਡਾਂ ਵਿੱਚ ਲੋਕ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ( Sant Balbir Singh Seechewal) ਨੂੰ ਰਾਜ ਸਭਾ ਵਿੱਚ ਭੇਜੇ ਜਾਣ ਨੂੰ ਇਲਾਕੇ ਦੇ ਸਨਮਾਨ ਵੱਜੋਂ ਦੇਖ ਰਹੇ […]

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੀ ਅਗਵਾਈ ‘ਚ ਇਨਸਾਫ਼ ਮਾਰਚ ਸ਼ਾਹਕੋਟ ਲਈ ਰਵਾਨਾ ਹੋਇਆ

Insaf March

ਚੰਡੀਗੜ੍ਹ, 05 ਮਈ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੀ ਅਗਵਾਈ ‘ਚ ਇਨਸਾਫ਼ ਮਾਰਚ (Insaf Marcha) ਅੱਜ ਫਿਲੌਰ ਵਿਧਾਨ ਸਭਾ ਹਲਕੇ ਦੇ ਬਰਾ (Bara Pind) ਪਿੰਡ ਤੋਂ ਸ਼ੁਰੂ ਹੋ ਕੇ ਨਕੋਦਰ ਤੋਂ ਹੁੰਦਾ ਹੋਇਆ ਸ਼ਾਹਕੋਟ ਲਈ ਰਵਾਨਾ ਹੋਇਆ। ਇਸ ਮੌਕੇ […]

The Unmute Update: ਪੰਜਾਬ ‘ਚ ਕਈ ਥਾਵਾਂ ‘ਤੇ ਇੰਟਰਨੈੱਟ ਸੇਵਾਵਾਂ ਹੋਈਆਂ ਠੱਪ

Amritpal Singh

ਚੰਡੀਗੜ੍ਹ, 18 ਮਾਰਚ 2023: ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ‘ਵਾਰਿਸ਼ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਈ ਸਾਥੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ ਅਤੇ ਕੁਝ ਵਾਹਨ ਵੀ ਜ਼ਬਤ ਕੀਤੇ ਹਨ। ਇਸਤੋਂ ਬਾਅਦ ਪੰਜਾਬ ਵਿੱਚ ਕਈ ਥਾਵਾਂ ‘ਤੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ, ਫਿਰੋਜ਼ਪੁਰ, ਸੰਗਰੂਰ, ਮੋਹਾਲੀ, ਪਟਿਆਲਾ […]

ਸੁਲਤਾਨਪੁਰ ਲੋਧੀ ਸਿਵਲ ਹਸਪਤਾਲ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕੀਤਾ ਜਾਵੇਗਾ: ਡਾ. ਬਲਬੀਰ ਸਿੰਘ

Sultanpur Lodhi Civil Hospital

ਚੰਡੀਗੜ੍ਹ 27 ਜਨਵਰੀ 2023: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਿਰਮਲ ਕੁਟੀਆ ਸੀਚੇਵਾਲ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਸੰਤ ਸੀਚੇਵਾਲ ਅਤੇ ਸੁਲਤਾਨਪੁਰ ਲੋਧੀ ਸਿਵਲ ਹਸਪਤਾਲ (Sultanpur Lodhi Civil Hospital) ਦੇ ਐਸ.ਐਮ.ਓ ਰਵਿੰਦਰ ਪਾਲ ਸੁਭਾ ਨਾਲ ਵੀ ਮੁਲਾਕਾਤ ਕੀਤੀ ਅਤੇ ਸ਼ਾਹਕੋਟ ਵਿਧਾਨ ਸਭਾ ਹਲਕੇ […]

ਜਲੰਧਰ ਦੇ ਮਲਸੀਆਂ ‘ਚ ਦੋ ਧਿਰਾਂ ਵਿਚਾਲੇ ਝੜਪ ਦੌਰਾਨ ਚੱਲੀਆਂ ਗੋਲੀਆਂ, 4 ਵਿਅਕਤੀ ਜ਼ਖ਼ਮੀ

Jalandhar

ਜਲੰਧਰ 05 ਜਨਵਰੀ 2023: ਪੰਜਾਬ ਵਿੱਚ ਜਲੰਧਰ ਦੀ ਸ਼ਾਹਕੋਟ ਸਬ-ਡਿਵੀਜ਼ਨ ਅਧੀਨ ਪੈਂਦੇ ਮਲਸੀਆਂ (Malsian) ਕਸਬੇ ਵਿੱਚ ਦੋ ਧਿਰਾਂ ਵਿਚਾਲੇ ਝੜਪ ਹੋ ਗਈ। ਇਸ ਝੜਪ ਵਿੱਚ ਗੋਲੀਆਂ ਚੱਲਣ ਨਾਲ 4 ਵਿਅਕਤੀ ਜ਼ਖ਼ਮੀ ਹੋ ਗਏ, ਜ਼ਖਮੀ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਲੜਾਈ ਦੇ ਮਸਲੇ ਨੂੰ ਲੈ ਕੇ ਜਦੋਂ ਦੋਵੇਂ […]

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਭਰਾ ਨੂੰ ਜਾਨੋਂ ਮਾਰਨ ਦੀਆਂ ਮਿਲੀਆਂ ਧਮਕੀਆਂ

Sandeep Nangal Ambian

ਚੰਡੀਗੜ੍ਹ 16 ਅਪ੍ਰੈਲ 2022: ਪਿਛਲੇ 14 ਮਾਰਚ ਨੂੰ ਨਕੋਦਰ ਦੇ ਪਿੰਡ ਮੱਲੀਆਂ ਕਲਾਂ ਵਿੱਚ ਚੱਲਦੇ ਟੂਰਨਾਮੈਂਟ ਦੌਰਾਨ ਗੈਂਗਸਟਰਾਂ ਵੱਲੋਂ ਟੂਰਨਾਮੈਂਟ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ | ਹੁਣ ਖਬਰ ਆ ਰਹੀ ਹੈ ਕਿ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ (Sandeep Nangal Ambia) ਦੇ ਭਰਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਮਾਮਲਾ ਸਾਹਮਣੇ ਆਇਆ ਹੈ। […]