July 7, 2024 6:23 pm

ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ, ਸ਼ਮਸ਼ੇਰ ਸਿੰਘ ਰਾਏ ਭਾਜਪਾ ‘ਚ ਹੋਏ ਸ਼ਾਮਲ

Shamsher Singh Rai

ਰੂਪਨਗਰ 30 ਦਸੰਬਰ 2021 : ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ (Shri Chamkaur Sahib0 ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸ਼ਮਸ਼ੇਰ ਸਿੰਘ ਰਾਏ (Shamsher Singh Rai ) ਕਾਂਗਰਸ ਪਾਰਟੀ ਛੱਡ ਕੇ ਦਿੱਲੀ ਵਿਖੇ ਭਾਜਪਾ ਵਿਚ ਸ਼ਾਮਲ ਹੋ ਗਏ। ਪੰਜਾਬ ਭਾਜਪਾ ਦੇ ਇੰਚਾਰਜ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸ਼ਮਸ਼ੇਰ ਸਿੰਘ ਰਾਏ (Shamsher Singh Rai ) […]