July 5, 2024 9:04 pm

ਚੀਨ ‘ਚ ਰੋਸ਼ ਪ੍ਰਦਰਸ਼ਨ ਕਾਰਨ ਸਰਕਾਰ ਨੇ ਕੋਵਿਡ-19 ਕੰਟਰੋਲ ਨੀਤੀ ‘ਚ ਬਦਲਾਅ ਦੇ ਦਿੱਤੇ ਸੰਕੇਤ

China

ਚੰਡੀਗੜ੍ਹ 29 ਨਵੰਬਰ 2022: ਚੀਨ (China)  ਦੇ ਕਈ ਸ਼ਹਿਰਾਂ ‘ਚ ਪ੍ਰਦਰਸ਼ਨਾਂ ਤੋਂ ਬਾਅਦ ਹੁਣ ਅਜਿਹੇ ਸੰਕੇਤ ਮਿਲੇ ਹਨ ਕਿ ਕਮਿਊਨਿਸਟ ਪਾਰਟੀ ਦੀ ਸਰਕਾਰ ਆਪਣੀ ਕੋਵਿਡ-19 ਕੰਟਰੋਲ ਨੀਤੀ ‘ਚ ਵੱਡੇ ਬਦਲਾਅ ਦਾ ਐਲਾਨ ਕਰਨ ਵਾਲੀ ਹੈ। ਨਵੀਂ ਨੀਤੀ ‘ਚ ਇਨਫੈਕਸ਼ਨ ਦੀ ਰੋਕਥਾਮ ਦੀ ਬਜਾਏ ਸੰਕਰਮਿਤ ਮਰੀਜ਼ਾਂ ਦੇ ਇਲਾਜ ‘ਤੇ ਜ਼ਿਆਦਾ ਜ਼ੋਰ ਦਿੱਤਾ ਜਾਵੇਗਾ। ਵੈੱਬਸਾਈਟ ਏਸ਼ੀਆ ਟਾਈਮਜ਼ […]

ਚੀਨ ‘ਚ ਸਖ਼ਤ ਲਾਕਡਾਊਨ ਦੇ ਖ਼ਿਲਾਫ ਸਰਕਾਰ ਵਿਰੋਧੀ ਰੋਸ ਪ੍ਰਦਰਸ਼ਨ ਤੇਜ਼

lockdown

ਚੰਡੀਗੜ੍ਹ 28 ਨਵੰਬਰ 2022: ਜ਼ੀਰੋ ਕੋਵਿਡ ਨੀਤੀ ਦੇ ਤਹਿਤ ਸਖਤ ਤਾਲਾਬੰਦੀ (lockdown) ਦੇ ਖ਼ਿਲਾਫ ਚੀਨ ਦੇ ਲੋਕਾਂ ਨੇ ਸਰਕਾਰ ਵਿਰੁੱਧ ਮੋਰਚਾ ਖੋਲ ਦਿੱਤਾ ਹੈ | ਹੁਣ ਚੀਨ ਵਿੱਚ ਵਿਰੋਧੀ ਪ੍ਰਦਰਸ਼ਨ ਤੇਜ਼ ਹੁੰਦਾ ਜਾ ਰਿਹਾ ਹੈ । ਐਤਵਾਰ ਨੂੰ ਵੀ ਵੱਡੀ ਗਿਣਤੀ ‘ਚ ਲੋਕ ਚੀਨ ਦੀਆਂ ਸੜਕਾਂ ‘ਤੇ ਨਜ਼ਰ ਆਏ ਅਤੇ ਜ਼ੀਰੋ ਕੋਵਿਡ ਨੀਤੀ ਨੂੰ ਵਾਪਸ […]

ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ SCO ਸੰਗਠਨ ਦੇ ਦੇਸ਼ਾਂ ਨੂੰ ਅੱਤਵਾਦ ਖ਼ਿਲਾਫ ਇਕੱਠੇ ਹੋਣ ਦਾ ਸੱਦਾ

Defense Minister Rajnath Singh

ਚੰਡੀਗੜ੍ਹ 24 ਅਗਸਤ 2022: ਰੱਖਿਆ ਮੰਤਰੀ ਰਾਜਨਾਥ ਸਿੰਘ (Defense Minister Rajnath Singh) ਬੁੱਧਵਾਰ ਨੂੰ ਉਜ਼ਬੇਕਿਸਤਾਨ ਦੀ ਰਾਜਧਾਨੀ ਤਾਸ਼ਕੰਦ (Tashkent) ‘ਚ ਆਯੋਜਿਤ ਸ਼ੰਘਾਈ ਸਹਿਯੋਗ ਸੰਗਠਨ (SCO) ਦੀ ਸਾਲਾਨਾ ਬੈਠਕ ‘ਚ ਸ਼ਾਮਲ ਹੋਏ। ਇੱਥੇ ਉਨ੍ਹਾਂ ਨੇ ਐਸਸੀਓ ਦੇ ਮੈਂਬਰ ਦੇਸ਼ਾਂ ਦੇ ਆਪਣੇ ਹਮਰੁਤਬਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ SCO ਮੈਂਬਰ ਦੇ ਦੇਸ਼ਾਂ ਵਿਚਾਲੇ ਰੱਖਿਆ ਸਹਿਯੋਗ ਦੇ ਮੁੱਦੇ […]

ਹਾਂਗਜ਼ੂ ‘ਚ ਹੋਣ ਵਾਲੀਆਂ ਏਸ਼ਿਆਈ ਖੇਡਾਂ ਦੀਆਂ ਨਵੀਆਂ ਤਾਰੀਖ਼ਾਂ ਦਾ ਐਲਾਨ

Asian Games

ਚੰਡੀਗੜ੍ਹ 19 ਜੁਲਾਈ 2022: ਚੀਨ ਦੇ ਹਾਂਗਜ਼ੂ ਵਿੱਚ ਹੋਣ ਵਾਲੀਆਂ ਏਸ਼ਿਆਈ ਖੇਡਾਂ (Asian Games) ਦੀਆਂ ਨਵੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਗਿਆ ਹੈ | ਏਸ਼ੀਆਈ ਖੇਡਾਂ ਅਗਲੇ ਸਾਲ 23 ਸਤੰਬਰ ਤੋਂ 8 ਅਕਤੂਬਰ ਤੱਕ ਹੋਣਗੀਆਂ। ਓਲੰਪਿਕ ਕੌਂਸਲ ਆਫ ਏਸ਼ੀਆ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ ਹੈ । ਪਹਿਲਾਂ  ਇਥੋਪੀਆਈ ਖੇਡਾਂ ਇਸ ਸਾਲ 10 ਤੋਂ 25 ਸਤੰਬਰ […]

Chine: ਬੀਜਿੰਗ ‘ਚ ਕੋਰੋਨਾ ਨੇ ਪਸਾਰੇ ਪੈਰ, ਵਿੱਦਿਅਕ ਅਦਾਰੇ, ਮੈਟਰੋ ਸਟੇਸ਼ਨਾਂ, ਰੈਸਟੋਰੈਂਟ ਬੰਦ

Beijing

ਚੰਡੀਗੜ੍ਹ 04 ਮਈ 2022: (Corona Cases in chine) ਪਿਛਲੇ ਇੱਕ ਮਹੀਨੇ ਤੋਂ ਚੀਨ ਦੇ ਸ਼ੰਘਾਈ ਸ਼ਹਿਰ ਵਿੱਚ ਕਰਫਿਊ ਵਰਗੀ ਸਥਿਤੀ ਬਣੀ ਹੋਈ ਹੈ। ਸਾਰੀਆਂ ਸੇਵਾਵਾਂ ਬੰਦ ਹਨ ਅਤੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ ਹੈ। ਹੁਣ ਚੀਨ ਰਾਜਧਾਨੀ ਬੀਜਿੰਗ ਵਿੱਚ ਵੀ ਅਜਿਹਾ ਹੀ ਕਰ ਰਿਹਾ ਹੈ।ਬੀਜਿੰਗ (Beijing) ‘ਚ ਪਿਛਲੇ 24 ਘੰਟਿਆਂ ਦੌਰਾਨ […]