July 6, 2024 10:55 pm

ਮੁੱਖ ਮੰਤਰੀ ਖ਼ਿਲਾਫ਼ ਕਾਂਗਰਸ ’ਚ ਵੱਡੀ ਬਗਾਵਤ,ਕੈਪਟਨ ਦੀ ਮੌਜੂਦਾ ਲੀਡਰਸ਼ਿਪ ‘ਤੇ ਭਰੋਸਾ ਨਹੀਂ

ਮੁੱਖ ਮੰਤਰੀ ਖ਼ਿਲਾਫ਼ ਕਾਂਗਰਸ

ਚੰਡੀਗੜ੍ਹ ,24 ਅਗਸਤ 2021 : ਪੰਜਾਬ ਕਾਂਗਰਸ ਦੇ ਵਿੱਚ ਕਾਂਟੋਂ ਕਾਲੇਸ਼ ਮੁੜ ਤੋਂ ਸ਼ੁਰੂ ਹੋ ਚੁੱਕਾ ਹੈ | ਮੁੱਖ ਮੰਤਰੀ ਖ਼ਿਲਾਫ਼ ਕਾਂਗਰਸ ’ਚ ਵੱਡੀ ਬਗਾਵਤ ਸ਼ੁਰੂ ਹੋ ਚੁੱਕੀ ਹੈ | ਜੋ ਕਿ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਸ਼ਾਂਤ ਹੋ ਚੁੱਕਾ ਸੀ |ਪਹਿਲਾ ਵੀ ਪੰਜਾਬ ਕਾਂਗਰਸ ਵਿਚਾਲੇ ਮੁੱਖ ਮੰਤਰੀ ਦੇ ਕੀਤੇ ਵਾਅਦਿਆਂ ਤੇ […]

ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਲੜਨਗੇ ਚੋਣ : ਸ਼੍ਰੋਮਣੀ ਅਕਾਲੀ ਦਲ

ਗਿੱਦੜਬਾਹਾ ਤੋਂ ਹਰਦੀਪ ਸਿੰਘ

ਚੰਡੀਗੜ੍ਹ ,24 ਅਗਸਤ 2021 : ਸ਼੍ਰੋਮਣੀ ਅਕਾਲੀ ਦਾ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ ਹਲਕਾ ਗਿੱਦੜਬਾਹਾ ਪੁੱਜੇ | ਗਿੱਦੜਬਾਹਾ ਵਿਖੇ ਮੱਕੜ ਪੈਲਸ ਦੇ ਵਿੱਚ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ | ਗਿੱਦੜਬਾਹਾ ਪੁੱਜ ਕੇ ਸੁਖਬੀਰ ਸਿੰਘ ਬਾਦਲ ਨੇ ਮੌਜੂਦਾ ਸਰਕਾਰ ਨੂੰ ਨਿਕੰਮੀ ਸਰਕਾਰ ਦੱਸਿਆ ਹੈ | ਇਸ ਮੌਕੇ ਸੁਖਬੀਰ ਸਿੰਘ ਬਾਦਲ […]

ਅਨਿਲ ਜੋਸ਼ੀ ਸਣੇ ਭਾਜਪਾ ਦੇ ਸੀਨੀਅਰ ਆਗੂਆਂ ਦੇ ਅਕਾਲੀ ਦਲ ‘ਚ ਸ਼ਾਮਲ ਹੋਣ ਨਾਲ ਹਿੰਦੂ ਸਿੱਖ ਏਕਤਾ ਨੂੰ ਮਿਲਿਆ ਵੱਡਾ ਹੁਲਾਰਾ: ਬਾਦਲ

ਅਨਿਲ ਜੋਸ਼ੀ ਸਣੇ ਭਾਜਪਾ

ਚੰਡੀਗੜ੍ਹ ,21 ਅਗਸਤ 2021 : ਹਿੰਦੂ ਸਿੱਖ ਏਕਤਾ ਤੇ ਫਿਰਕੂ ਸਦਭਾਵਨਾ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਸਮੇਤ ਭਾਜਪਾ ਦੇ ਸੀਨੀਅਰ ਆਗੂ ਪਾਰਟੀ ਛੱਡ ਕੇ ਅੱਜ ਕਿਸਾਨਾਂ ਤੇ ਉਹਨਾਂ ਦੀਆਂ ਮੰਗਾਂ ਦੇ ਹੱਕ ਵਿਚ ਕਿਸਾਨਾਂ ਦੀ ਇਕਲੌਤੀ ਪਾਰਟੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਹਨਾਂ ਆਗੂਆਂ ਦਾ […]

ਵੱਡੀ ਖ਼ਬਰ : ਭਾਜਪਾ ਆਗੂ ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਵੱਡੀ ਖ਼ਬਰ : ਭਾਜਪਾ

ਚੰਡੀਗੜ੍ਹ ,20 ਅਗਸਤ 2021 : ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਅਨੀਲ ਜੋਸ਼ੀ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋ ਚੁੱਕੇ ਹਨ | ਇਸ ਮੌਕੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਹਾਜ਼ਰ ਰਹੇ ਅਨੀਲ ਜੋਸ਼ੀ ਦੇ ਨਾਲ ਸੁਖਜੀਤ ਕੌਰ,ਅਮਰਜੀਤ ਕੌਰ ਸਹੀ ,ਦਸੂਹਾ ,ਮੋਹਿਤ ਗੁਪਤਾ ਬਠਿੰਡਾ ,ਕਮਲ […]

ਸੁਖਬੀਰ ਸਿੰਘ ਬਾਦਲ ਨੇ ਇੱਕ ਹੋਰ ਉਮੀਦਵਾਰ ਦੇ ਨਾਮ ਦਾ ਕੀਤਾ ਐਲਾਨ

ਚੰਡੀਗੜ੍ਹ ,19 ਅਗਸਤ 2021 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਵਿਚ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕਰ ਰਹੀ ਹੈ ਜਿਸ ਕਾਰਨ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਗਈ ਹੈ ਤੇ ਲੋਕਾਂ ਮਨਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਇਸ ਹਲਕੇ ਵਿਚ 11 ਜਨਤਕ ਮੀਟਿੰਗਾਂ ਨੁੰ ਸੰਬੋਧਨ […]

ਡਾ. ਰਾਜੂ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ ਕੀਤੀ

ਡਾ. ਰਾਜੂ ਨੇ ਵੋਟਰ

ਚੰਡੀਗੜ੍ਹ ,18 ਅਗਸਤ 2021 : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ: ਐਸ ਕਰੁਨਾ ਰਾਜੂ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ -2022 ਸਬੰਧੀ ਜਾਣਕਾਰੀ ਦੇਣ ਲਈ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸਾਰੀਆਂ ਸੂਬਾਈ ਅਤੇ ਕੌਮੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਡਾ: ਰਾਜੂ ਨੇ ਕਿਹਾ ਕਿ ਵੋਟਰ ਸੂਚੀ ਵਿੱਚ […]

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸਿਆਸੀ ਚੋਣਾਂ ਲੜਨ ਤੋਂ ਰੋਕਣ ਲਈ ਪਟੀਸ਼ਨ ਦਾਇਰ ਹੋਈ

ਸ਼੍ਰੋਮਣੀ ਅਕਾਲੀ ਦਲ ਬਾਦਲ

ਚੰਡੀਗੜ੍ਹ  17 ਅਗਸਤ 2021 :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਾਲ ਹੀ ਰਾਜਨੀਤਕ ਚੋਣਾਂ ਵਿੱਚ ਇੱਕੋ ਪ੍ਰਧਾਨ ਦੀ ਅਗਵਾਈ ਹੇਠ ਰਜਿਸਟਰਡ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਪਾਰਟੀ ਦੀ ਮਾਨਤਾ ਨੂੰ ਰੱਦ ਕਰਨ ਲਈ ਅੱਜ ਜਾਗੋ ਪਾਰਟੀ ਵੱਲੋਂ ਭਾਰਤੀ ਚੋਣ ਕਮਿਸ਼ਨ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਾਗੋ ਪਾਰਟੀ […]

ਸ਼੍ਰੋਮਣੀ ਅਕਾਲੀ ਦਲ ਡੁੱਬੇ ਬੈਂਕ ਵਾਂਗ ਵਿਚਾਰਧਾਰਕ ਤੌਰ ’ਤੇ ਕੰਗਾਲ ਪਾਰਟੀ: ਮਨਪ੍ਰੀਤ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ, 16 ਅਗਸਤ 2021 :  ਪੰਜਾਬ ਦੇ ਵਿੱਤ ਮੰਤਰੀ  ਮਨਪ੍ਰੀਤ ਸਿੰਘ ਬਾਦਲ ਨੇ ਸੁਖਬੀਰ ਸਿੰਘ ਬਾਦਲ ਦੀਆਂ ਟਿੱਪਣੀਆਂ ’ਤੇ ਸਖ਼ਤ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚਾਰਧਾਰਕ ਤੌਰ ’ਤੇ ਪੂਰੀ ਤਰ੍ਹਾਂ ਕੰਗਾਲ ਹੋ ਚੁੱਕੀ ਹੈ। ਇਹ ਪਾਰਟੀ ਡੁੱਬੇ ਹੋਏ ਬੈਂਕ ਵਰਗੀ ਹੈ, ਜਿਸ ਨੇ ਆਪਣੀ ਵਿਚਾਰਧਾਰਾ ਗਹਿਣੇ ਰੱਖੀ ਹੋਈ ਹੈ ਅਤੇ ਹੁਣ ਬਾਊਂਸ […]