July 2, 2024 8:41 pm

ਕਾਂਗਰਸ ਆਗੂ ਸ਼ਸ਼ੀ ਥਰੂਰ ਦਾ ਸਾਬਕਾ ਪੀਏ ਦਿੱਲੀ ‘ਚ ਸੋਨੇ ਦੀ ਤਸਕਰੀ ਦੇ ਦੋਸ਼ ਹੇਠ ਗ੍ਰਿਫਤਾਰ

Shashi Tharoor

ਚੰਡੀਗੜ੍ਹ, 30 ਮਈ 2024: ਦਿੱਲੀ ਕਸਟਮ ਵਿਭਾਗ ਨੇ ਬੁੱਧਵਾਰ 29 ਮਈ ਨੂੰ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਸੋਨੇ ਦੀ ਤਸਕਰੀ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ‘ਚੋਂ ਇਕ ਦੀ ਪਛਾਣ ਕਾਂਗਰਸ ਆਗੂ ਸ਼ਸ਼ੀ ਥਰੂਰ (Shashi Tharoor) ਦੇ ਸਾਬਕਾ ਪੀਏ ਸ਼ਿਵ ਕੁਮਾਰ ਪ੍ਰਸਾਦ ਵਜੋਂ ਹੋਈ ਹੈ। ਅਧਿਕਾਰੀਆਂ ਨੇ ਮੁਲਜ਼ਮਾਂ ਕੋਲੋਂ 35 ਲੱਖ […]

ਜਲੰਧਰ ‘ਚ ਅੱਜ ਚਰਨਜੀਤ ਸਿੰਘ ਚੰਨੀ ਲਈ ਚੋਣ ਪ੍ਰਚਾਰ ਕਰਨਗੇ ਸ਼ਸ਼ੀ ਥਰੂਰ

Charanjit Singh Channi

ਚੰਡੀਗੜ੍ਹ, 25 ਮਈ 2024: ਕਾਂਗਰਸ ਦੇ ਰਾਸ਼ਟਰੀ ਬੁਲਾਰੇ ਅਤੇ ਸਾਬਕਾ ਮੰਤਰੀ ਸ਼ਸ਼ੀ ਥਰੂਰ ਅੱਜ ਦੁਪਹਿਰ ਕਰੀਬ ਡੇਢ ਵਜੇ ਪੰਜਾਬ ਦੇ ਜਲੰਧਰ ਪਹੁੰਚ ਰਹੇ ਹਨ। ਸ਼ਸ਼ੀ ਥਰੂਰ ਕਾਂਗਰਸ ਉਮੀਦਵਾਰ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਲਈ ਵੋਟਾਂ ਮੰਗਣਗੇ। ਇਸ ਤੋਂ ਪਹਿਲਾਂ ਕਾਂਗਰਸ ਦੇ ਮੀਡੀਆ ਚੇਅਰਮੈਨ ਪਵਨ ਖਹਿਰਾ ਨੇ ਵੀ ਜਲੰਧਰ […]

ਨਹਿਰੂ ਮੈਮੋਰੀਅਲ ਮਿਊਜ਼ੀਅਮ ਦਾ ਨਾਂ ਬਦਲਣ ‘ਤੇ ਸ਼ਸ਼ੀ ਥਰੂਰ ਨੇ PM ਮੋਦੀ ਦੀ ਕੀਤੀ ਤਾਰੀਫ਼

Shashi Tharoor

ਚੰਡੀਗੜ੍ਹ, 16 ਅਗਸਤ 2023: ਨਹਿਰੂ ਮੈਮੋਰੀਅਲ ਮਿਊਜ਼ੀਅਮ ਐਂਡ ਲਾਇਬ੍ਰੇਰੀ (ਐਨਐਮਐਮਐਲ) ਦਾ ਨਾਂ ਬਦਲ ਕੇ ਪ੍ਰਧਾਨ ਮੰਤਰੀ ਮਿਊਜ਼ੀਅਮ ਐਂਡ ਲਾਇਬ੍ਰੇਰੀ (ਪੀਐਮਐਮਐਲ) ਕਰਨ ਨੂੰ ਲੈ ਕੇ ਲਗਾਤਾਰ ਸਰਕਾਰ ‘ਤੇ ਨਿਸ਼ਾਨਾ ਸਾਧ ਰਹੀ ਹੈ। ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ (Shashi Tharoor) ਨੇ ਪ੍ਰਧਾਨ ਮੰਤਰੀ ਅਜਾਇਬ ਘਰ ਬਣਾਉਣ ਦੇ ਪੀਐਮ ਮੋਦੀ ਦੇ ਵਿਚਾਰ ਦੀ ਤਾਰੀਫ਼ ਕੀਤੀ। […]

ਰਾਹੁਲ ਗਾਂਧੀ ਨੇ ਆਪਣੀ ਸਰਕਾਰੀ ਰਿਹਾਇਸ਼ ਕੀਤੀ ਖਾਲੀ, ਸ਼ਸ਼ੀ ਥਰੂਰ ਨੇ ਕਹੀ ਇਹ ਗੱਲ

Shashi Tharoor

ਚੰਡੀਗੜ੍ਹ, 22 ਅਪ੍ਰੈਲ 2023: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸੰਸਦ ਮੈਂਬਰ ਵਜੋਂ ਦਿੱਤੀ ਗਈ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰ ਦਿੱਤੀ ਹੈ। ਉਨ੍ਹਾਂ ਦੇ ਇਸ ਕਦਮ ਦੀ ਕਾਂਗਰਸ ਨੇਤਾ ਸ਼ਸ਼ੀ ਥਰੂਰ (Shashi Tharoor) ਨੇ ਤਾਰੀਫ ਕੀਤੀ ਹੈ। ਸ਼ਸ਼ੀ ਥਰੂਰ ਨੇ ਕਿਹਾ ਕਿ ਰਾਹੁਲ ਦਾ ਇਹ ਕਦਮ ਮਿਸਾਲੀ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ […]

ਸ਼ਸ਼ੀ ਥਰੂਰ ਨੇ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਕੀਤੀ ਮੁਲਾਕਾਤ

Shashi Tharoor

ਚੰਡੀਗੜ੍ਹ, 07 ਅਪ੍ਰੈਲ 2023: ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ (Shashi Tharoor) ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਖਰੜ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਸ਼ਸ਼ੀ ਥਰੂਰ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਮੈਨੂੰ ਆਪਣਾ ਪ੍ਰਭਾਵਸ਼ਾਲੀ ਡਾਕਟਰੇਟ ਥੀਸਿਸ ਦਿਖਾਇਆ |   In Punjab. Enjoyed the gracious hospitality […]

ਭਾਰਤ ਸਰਕਾਰ ਦੀ ਵੈਕਸੀਨ ਨੀਤੀ ਚੰਗੀ, ਪਰ ਲਾਕਡਾਊਨ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪਿਆ: ਸ਼ਸ਼ੀ ਥਰੂਰ

Shashi Tharoor

ਚੰਡੀਗੜ੍ਹ, 06 ਫਰਵਰੀ 2023: ਕਾਂਗਰਸ ਨੇਤਾ ਸ਼ਸ਼ੀ ਥਰੂਰ (Shashi Tharoor) ਨੇ ਭਾਰਤ ਸਰਕਾਰ ਦੀ ਵੈਕਸੀਨ ਨੀਤੀ ਦੀ ਤਾਰੀਫ਼ ਕੀਤੀ ਹੈ। ਇੱਕ ਨਿੱਜੀ ਨਿਊਜ਼ ਚੈਨਲ ਦੇ ਇੱਕ ਪ੍ਰੋਗਰਾਮ ਵਿੱਚ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀ ਵੈਕਸੀਨ ਨੀਤੀ ਚੰਗੀ ਹੈ। ਤੁਸੀਂ ਵੀ ਟੀਕਾ ਲਗਵਾਇਆ ਸੀ ਅਤੇ ਅਸੀਂ ਵੀ ਲਗਵਾਇਆ ਸੀ, ਜੋ ਅਸਰਦਾਰ ਸੀ। ਵੈਕਸੀਨ ਦਾ ਅਸਰ […]

ਸ਼ਸ਼ੀ ਥਰੂਰ ਦੀ CM ਅਸ਼ੋਕ ਗਹਿਲੋਤ ਨੂੰ ਨਸ਼ੀਹਤ, ਆਪਣੇ ਸਾਥੀਆਂ ਬਾਰੇ ਸੋਚ ਸਮਝ ਕੇ ਬੋਲੋ

Shashi Tharoor

ਚੰਡੀਗੜ, 21 ਜਨਵਰੀ 2023: ਕਾਂਗਰਸ ਨੇਤਾ ਸ਼ਸ਼ੀ ਥਰੂਰ (Shashi Tharoor) ਨੇ ਰਾਜਸਥਾਨ ‘ਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸਚਿਨ ਪਾਇਲਟ ਵਿਚਾਲੇ ਚੱਲ ਰਹੀ ਤਕਰਾਰ ਅਤੇ ਗਹਿਲੋਤ ਦੀ ਤਰਫੋਂ ਨਾਲਾਇਕ, ਨਕਾਰਾ-ਨਿਕੰਮਾ, ਗੱਦਾਰ, ਕੋਰੋਨਾ ਵਰਗੇ ਸ਼ਬਦਾਂ ਦੀ ਵਰਤੋਂ ‘ਤੇ ਕਿਹਾ ਕਿ ਰਾਜਨੀਤੀ ਨੂੰ ਇਸ ਪੱਧਰ ਤੱਕ ਨਹੀਂ ਪਹੁੰਚਾਉਣਾ ਚਾਹੀਦਾ ਸੀ। ਥਰੂਰ ਨੇ ਕਿਹਾ […]

ਸ਼ਸ਼ੀ ਥਰੂਰ ਨੇ ਗੁਜਰਾਤ ‘ਚ ਚੋਣ ਪ੍ਰਚਾਰ ਪ੍ਰੋਗਰਾਮ ‘ਚ ਸ਼ਾਮਲ ਹੋਣ ਦੇ ਸੱਦੇ ਨੂੰ ਠੁਕਰਾਇਆ

Shashi Tharoor

ਚੰਡੀਗੜ੍ਹ 16 ਨਵੰਬਰ 2022: ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ (Shashi Tharoor) ਨੇ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (NSUI) ਦੇ ਗੁਜਰਾਤ ‘ਚ ਚੋਣ ਪ੍ਰਚਾਰ ਪ੍ਰੋਗਰਾਮ ‘ਚ ਸ਼ਾਮਲ ਹੋਣ ਦੇ ਸੱਦੇ ਨੂੰ ਇਹ ਕਹਿ ਕੇ ਠੁਕਰਾ ਦਿੱਤਾ ਹੈ ਕਿ ਉਨ੍ਹਾਂ ਦਾ ਨਾਂ ਪਾਰਟੀ ਦੀ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ ਨਹੀਂ ਹੈ। ਸੂਤਰਾਂ ਨੇ ਬੁੱਧਵਾਰ ਨੂੰ ਇਹ […]

ਸੋਨੀਆ ਗਾਂਧੀ ਨੇ ਮਲਿਕਾਅਰਜੁਨ ਖੜਗੇ ਨੂੰ ਸੌਂਪੀ ਕਾਂਗਰਸ ਦੀ ਕਮਾਨ, ਕਿਹਾ ਮੇਰੇ ਸਿਰ ਤੋਂ ਬੋਝ ਲਾਹ ਦਿੱਤਾ

Mallikarjun Kharge

ਚੰਡੀਗ੍ਹੜ 26 ਅਕਤੂਬਰ 2022: ਸੋਨੀਆ ਗਾਂਧੀ ਨੇ ਅੱਜ ਰਸਮੀ ਤੌਰ ‘ਤੇ ਮਲਿਕਾਅਰਜੁਨ ਖੜਗੇ (Mallikarjun Kharge) ਨੂੰ ਕਾਂਗਰਸ ਪ੍ਰਧਾਨ ਦੀ ਕਮਾਨ ਸੌਂਪ ਦਿੱਤੀ ਹੈ । ਮਲਿਕਾਅਰਜੁਨ ਖੜਗੇ ਨੇ ਕਾਂਗਰਸ ਹੈੱਡਕੁਆਰਟਰ ਪਹੁੰਚ ਕੇ ਪ੍ਰਧਾਨ ਦਾ ਅਹੁਦਾ ਵੀ ਸੰਭਾਲ ਲਿਆ ਹੈ । ਇਸ ਦੌਰਾਨ ਕਰਵਾਏ ਗਏ ਸਮਾਗਮ ਵਿੱਚ ਸੋਨੀਆ ਗਾਂਧੀ ਨੇ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਇਹ […]

ਮਲਿਕਾਰਜੁਨ ਖੜਗੇ ਅੱਜ ਸੰਭਾਲਣਗੇ ਕਾਂਗਰਸ ਪ੍ਰਧਾਨ ਦਾ ਅਹੁਦਾ, ਸੋਨੀਆ ਗਾਂਧੀ ਦੀ ਮੌਜੂਦਗੀ ‘ਚ ਹੋਵੇਗੀ ਤਾਜਪੋਸ਼ੀ

Mallikarjun Kharge

ਚੰਡੀਗ੍ਹੜ 26 ਅਕਤੂਬਰ 2022: ਮਲਿਕਾਰਜੁਨ ਖੜਗੇ (Mallikarjun Kharge)ਅੱਜ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਣ ਜਾ ਰਹੇ ਹਨ, ਇਸ ਦੇ ਲਈ ਕਾਂਗਰਸ ਹੈੱਡਕੁਆਰਟਰ ‘ਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਪ੍ਰਿਅੰਕਾ ਗਾਂਧੀ ਅਤੇ ਸੋਨੀਆ ਗਾਂਧੀ ਕਾਂਗਰਸ ਹੈੱਡਕੁਆਰਟਰ ਪਹੁੰਚ ਚੁੱਕੇ ਹਨ। ਮਲਿਕਾਰਜੁਨ ਖੜਗੇ ਜਲਦੀ ਹੀ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਣਗੇ। ਇਸ ਮੌਕੇ ਕਾਂਗਰਸ ਪ੍ਰਧਾਨ ਦੀ ਚੋਣ ਲੜ ਚੁੱਕੇ […]