July 7, 2024 3:34 pm

ਸ਼ੀਤਲ ਅੰਗੁਰਾਲ ਦੱਸਣ ਕੇ ਉਨ੍ਹਾਂ ਨੇ CM ਭਗਵੰਤ ਮਾਨ ਤੱਕ ਕਿਹੜੇ ਕੰਮਾਂ ਲਈ ਪਹੁੰਚ ਕੀਤੀ ਸੀ ?: ਅਮਨ ਅਰੋੜਾ

Aman Arora

ਜਲੰਧਰ/ਚੰਡੀਗੜ੍ਹ 27 ਜੂਨ 2024: ਆਮ ਆਦਮੀ ਪਾਰਟੀ, ਪੰਜਾਬ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ‘ਤੇ ਜਲੰਧਰ ਪੱਛਮੀ ਦੇ ਲੋਕਾਂ ਨਾਲ ਧੋਖਾ ਕਰਨ ਅਤੇ ਆਪਣੇ ਸਵਾਰਥੀ ਗੈਰ-ਕਾਨੂੰਨੀ ਕੰਮਾਂ ਨੂੰ ਪਹਿਲ ਦੇਣ ਦਾ ਦੋਸ਼ ਲਾਇਆ ਹੈ | ਕੈਬਿਨਟ ਮੰਤਰੀ ਅਮਨ ਅਰੋੜਾ (Sheetal Angural) ਨੇ ਅੱਜ ਜਲੰਧਰ ‘ਚ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਸ਼ੀਤਲ ਅੰਗੁਰਾਲ ਨੂੰ ਪੰਜ ਸਵਾਲ ਪੁੱਛੇ ਅਤੇ […]

Punjab News: ਜਲੰਧਰ ‘ਚ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਦਾ ਹੰਗਾਮਾ, ‘ਆਪ’ ‘ਤੇ ਲਾਏ ਗੰਭੀਰ ਦੋਸ਼

Sheetal Angural

ਚੰਡੀਗੜ੍ਹ, 24 ਜੂਨ, 2024: ਜਲੰਧਰ ਪੱਛਮੀ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਅੱਜ ਸਾਬਕਾ ਵਿਧਾਇਕ ਅਤੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ (Sheetal Angural) ਨੇ ਬਬਰੀਕ ਚੌਕ ਸਥਿਤ ਨਿਗਮ ਦੇ ਜ਼ੋਨਲ ਦਫ਼ਤਰ ਦੇ ਬਾਹਰ ਭਾਰੀ ਹੰਗਾਮਾ ਕਰਦਿਆਂ ਆਮ ਆਦਮੀ ਪਾਰਟੀ ‘ਤੇ ਗੰਭੀਰ ਦੋਸ਼ ਲਾਏ ਹਨ | […]

Punjab News: ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਨਾਮਜ਼ਦਗੀ ਦਾਖ਼ਲ

Sheetal Angural

ਚੰਡੀਗੜ੍ਹ, 20 ਜੂਨ 2024: ਪੰਜਾਬ ‘ਚ ਜਲੰਧਰ ਜ਼ਿਮਨੀ ਚੋਣ ਦਾ ਅਖਾੜਾ ਭਖ ਗਿਆ ਹੈ | ਇਸ ਦੌਰਾਨ ਜਲੰਧਰ ਪੱਛਮੀ ਸੀਟ ‘ਤੇ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ (Sheetal Angural) ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸ਼ੀਤਲ ਅੰਗੁਰਾਲ ਨੇ ਬਸਤੀ ਇਲਾਕੇ ਤੋਂ ਸ਼ਾਨਦਾਰ ਰੋਡ ਸ਼ੋਅ ਕੱਢਿਆ, ਜਿਸ ‘ਚ ਰਵਨੀਤ […]

Punjab News: ਜਲੰਧਰ ਪੱਛਮੀ ਜ਼ਿਮਨੀ ਚੋਣ ਲਈ BJP ਨੇ ਸ਼ੀਤਲ ਅੰਗੁਰਾਲ ਨੂੰ ਦਿੱਤੀ ਟਿਕਟ

Sheetal Angural

ਚੰਡੀਗੜ੍ਹ, 17 ਜੂਨ 2024: ਜਲੰਧਰ ਪੱਛਮੀ (Jalandhar West) ਵਿਧਾਨ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ (Sheetal Angural) ਨੂੰ ਟਿਕਟ ਦਿੱਤੀ ਹੈ | ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਭਾਜਪਾ ਛੱਡ ‘ਆਪ’ ਸ਼ਾਮਲ ਹੋਏ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ।

ਜੇਕਰ ਮੇਰੇ ਨਾਲ ਸਰਕਾਰ ਨੇ ਧੱਕੇਸ਼ਾਹੀ ਕੀਤੀ ਤਾਂ ਹਾਈਕੋਰਟ ਜਾਵਾਂਗਾ: MLA ਸ਼ੀਤਲ ਅੰਗੁਰਾਲ

MLA Sheetal Angural

ਚੰਡੀਗੜ੍ਹ, 03 ਜੂਨ 2024: ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ (MLA Sheetal Angural) ਅੱਜ ਸਵੇਰੇ ਕਰੀਬ 11.30 ਵਜੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣੇ ਅਸਤੀਫੇ ਨੂੰ ਲੈ ਕੇ ਮੁਲਾਕਾਤ ਕਰਨ ਪਹੁੰਚੇ। ਹਾਲਾਂਕਿ ਸਪੀਕਰ ਵਿਧਾਨ ਸਭਾ ‘ਚ ਮੌਜੂਦ ਨਹੀਂ ਸਨ । ਉਨ੍ਹਾਂ ਕਿਹਾ ਕਿ ਸਪੀਕਰ ਦੇ ਸਾਹਮਣੇ ਆਪਣਾ ਪੱਖ ਪੇਸ਼ ਕਰਨ ਆਏ ਹਨ। ਉਨ੍ਹਾਂ […]

ਲਤੀਫ਼ਪੁਰਾ ਵਾਸੀਆਂ ਨੇ MLA ਸ਼ੀਤਲ ਅੰਗੂਰਾਲ ਦੇ ਘਰ ਦੇ ਬਾਹਰ ਦਿੱਤਾ ਧਰਨਾ

Sheetal Angural

ਜਲੰਧਰ, 11 ਫਰਵਰੀ 2023: ਪਿਛਲੇ ਕਈ ਮਹੀਨੇ ਪਹਿਲਾਂ ਜਲੰਧਰ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਐਮਐਲਏ ਸ਼ੀਤਲ ਅੰਗੂਰਾਲ (Sheetal Angural) ਦੇ ਲਤੀਫ਼ਪੁਰ ਦੇ ਲੋਕਾਂ ਦੇ ਟੁੱਟੇ ਘਰਾਂ ਦਾ ਹਾਲ ਜਾਨਣ ਗਏ ਸਨ, ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਇਹ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਗੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੱਕ ਪਹੁੰਚਾਉਣਗੇ। ਪਰ ਹੁਣ ਲਤੀਫ਼ਪੁਰਾ […]

ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Sheetal Angural

ਚੰਡੀਗੜ੍ਹ 17 ਅਗਸਤ 2022: ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ (Sheetal Angural) ਨੂੰ ਕੁਝ ਸ਼ਰਾਰਤੀ ਅਨਸਰਾਂ ਵਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਅੰਗੁਰਾਲ ਨੂੰ ਧਮਕੀ ਵਟ੍ਹਸਐਪ ਨੰਬਰ ਤੋਂ ਕਾਲ ‘ਤੇ ਦਿੱਤੀ ਗਈ ਹੈ । ਧਮਕੀ ਦੇਣ ਵਾਲਾ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਦੱਸ […]

ਭਾਜਪਾ ਨੂੰ ਲੱਗਿਆ ਇਕ ਹੋਰ ਝਟਕਾ, ਰਾਘਵ ਚੱਢਾ ਦੀ ਅਗੁਵਾਈ ‘ਚ ਸ਼ੀਤਲ ਅੰਗੁਰਾਲ ‘ਆਪ’ ‘ਚ ਹੋਏ ਸ਼ਾਮਲ

Raghav Chadha

ਚੰਡੀਗੜ੍ਹ 27 ਦਸੰਬਰ 2021 : ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਜਲੰਧਰ ਵੈਸਟ ’ਚ ਭਾਜਪਾ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਭਾਜਪਾ ਦੇ ਆਗੂ ਸ਼ੀਤਲ ਅੰਗੁਰਾਲ (Sheetal Angural ) ‘ਆਪ’ ‘ਚ ਸ਼ਾਮਲ ਹੋ ਗਏ। ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ‘ਆਪ’ ਦੇ ਸੀਨੀਅਰ ਆਗੂ ਰਾਘਵ ਚੱਢਾ ਨੇ ਸ਼ੀਤਲ ਅੰਗੂਰਾਲ (Sheetal Angural ) […]