July 7, 2024 4:23 pm

ਅੰਡਰ-19 ਵਿਸ਼ਵ ਕੱਪ ਨਾਲ ਸੰਤੁਸ਼ਟ ਨਹੀਂ, ਜਿੱਤਣਾ ਚਾਹੁੰਦੀ ਹਾਂ ਸੀਨੀਅਰ ਟੀ-20 ਵਿਸ਼ਵ ਕੱਪ: ਸ਼ੈਫਾਲੀ ਵਰਮਾ

Shefali Verma

ਚੰਡੀਗੜ੍ਹ, 30 ਜਨਵਰੀ 2023: ਸ਼ੈਫਾਲੀ ਵਰਮਾ (Shefali Verma) ਦੀ ਕਪਤਾਨੀ ਹੇਠ ਭਾਰਤੀ ਮਹਿਲਾ ਟੀਮ ਨੇ ਇੰਗਲੈਂਡ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਪਹਿਲਾ ਆਈਸੀਸੀ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤ ਲਿਆ । ਇਹ ਪਹਿਲੀ ਵਾਰ ਹੈ ਜਦੋਂ ਭਾਰਤ ਨੇ ਮਹਿਲਾ ਕ੍ਰਿਕਟ ਵਿੱਚ ਕਿਸੇ ਵੀ ਪੱਧਰ ‘ਤੇ ਆਈਸੀਸੀ ਵਿਸ਼ਵ ਕੱਪ ਜਿੱਤਿਆ ਹੈ। ਭਾਰਤੀ ਟੀਮ ਨੇ ਫਾਈਨਲ […]

ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ 2023 ਲਈ ਭਾਰਤੀ ਟੀਮ ਦਾ ਐਲਾਨ, ਸ਼ੈਫਾਲੀ ਵਰਮਾ ਨੂੰ ਸੌਂਪੀ ਕਪਤਾਨੀ

Under-19 Women's T20 World Cup

ਚੰਡੀਗੜ੍ਹ 05 ਦਸੰਬਰ 2022: ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ 2023 ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼ੈਫਾਲੀ ਵਰਮਾ ਨੂੰ ਕਪਤਾਨੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਚੋਣ ਕਮੇਟੀ ਨੇ ਅਗਲੇ ਮਹੀਨੇ ਦੱਖਣੀ ਅਫਰੀਕਾ ਦੇ ਖਿਲਾਫ ਟੀ-20 ਸੀਰੀਜ਼ ਅਤੇ ਫਿਰ ਟੀ-20 ਵਿਸ਼ਵ ਕੱਪ 2023 (U-19 Women’s T20 World Cup) ਲਈ ਭਾਰਤੀ ਅੰਡਰ-19 ਮਹਿਲਾ ਟੀਮ […]

Women’S Asia Cup: ਸ਼ੈਫਾਲੀ ਤੇ ਦੀਪਤੀ ਸ਼ਰਮਾ ਦੀ ਸ਼ਾਨਦਾਰ ਗੇਂਦਬਾਜ਼ੀ, ਭਾਰਤ ਨੇ ਬੰਗਲਾਦੇਸ਼ ਨੂੰ 59 ਦੌੜਾਂ ਨਾਲ ਹਰਾਇਆ

IND-W vs BAN-W

ਚੰਡੀਗੜ੍ਹ 08 ਅਕਤੂਬਰ 2022: (IND-W vs BAN-W) ਟੀ-20 ਮਹਿਲਾ ਏਸ਼ੀਆ ਕੱਪ 2022 ‘ਚ ਪਾਕਿਸਤਾਨ ਤੋਂ ਮਿਲੀ ਹਾਰ ਤੋਂ ਬਾਅਦ ਭਾਰਤੀ ਟੀਮ (Indian team) ਨੇ ਬੰਗਲਾਦੇਸ਼ ਨੂੰ 59 ਦੌੜਾਂ ਨਾਲ ਹਰਾ ਦਿੱਤਾ ਹੈ | ਮੈਚ ਵਿਚ ਦੀਪਤੀ ਸ਼ਰਮਾ ਅਤੇ ਸ਼ੈਫਾਲੀ ਵਰਮਾ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਮਦਦ ਨਾਲ ਭਾਰਤੀ ਟੀਮ ਨੇ ਜਿੱਤ ਹਾਸਲ ਕੀਤੀ | ਭਰਤੀ ਟੀਮ […]

ਮਿਤਾਲੀ ਰਾਜ ਦੇ ਸੰਨਿਆਸ ਤੋਂ ਬਾਅਦ ਹਰਮਨਪ੍ਰੀਤ ਕੌਰ ਬਣੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ

Harmanpreet Kaur

ਚੰਡੀਗੜ੍ਹ 09 ਜੂਨ 2022: ਬੀਤੇ ਦਿਨ ਤਜਰਬੇਕਾਰ ਬੱਲੇਬਾਜ਼ ਮਿਤਾਲੀ ਰਾਜ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ | ਇਸ ਤੋਂ ਬਾਅਦ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਸ਼੍ਰੀਲੰਕਾ ਦੌਰੇ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀ-20 ਤੋਂ ਬਾਅਦ ਹੁਣ ਵਨਡੇ ਦੀ ਕਪਤਾਨੀ ਵੀ ਹਰਮਨਪ੍ਰੀਤ ਕੌਰ (Harmanpreet Kaur) ਨੂੰ ਸੌਂਪੀ […]

ICC Women’s ODI World Cup 2022: ਭਾਰਤ ਨੇ ਬੰਗਲਾਦੇਸ਼ ਨੂੰ 110 ਦੌੜਾਂ ਨਾਲ ਹਰਾਇਆ

ਚੰਡੀਗੜ੍ਹ 22 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup 2022) ‘ਚ ਭਾਰਤ (India) ਨੇ ਬੰਗਲਾਦੇਸ਼ ਨੂੰ 110 ਦੌੜਾਂ ਨਾਲ ਹਰਾ ਕੇ ਮਹਿਲਾ ਵਿਸ਼ਵ ਕੱਪ 2022 ਦੀ ਤੀਜੀ ਜਿੱਤ ਦਰਜ ਕੀਤੀ। ਟੀਮ ਇੰਡੀਆ ਇਸ ਜਿੱਤ ਦੇ ਨਾਲ ਅੰਕ ਸੂਚੀ ‘ਚ ਚੌਥੇ ਤੋਂ ਤੀਜੇ ਸਥਾਨ ‘ਤੇ ਪਹੁੰਚ ਗਈ ਹੈ ਅਤੇ ਸੈਮੀਫਾਈਨਲ ‘ਚ ਪਹੁੰਚਣ […]