July 5, 2024 8:23 pm

PM ਮੋਦੀ ਨੇ ਬੰਗਲਾਦੇਸ਼ ‘ਚ ਸ਼ੇਖ ਹਸੀਨਾ ਦੀ ਪਾਰਟੀ ਦੀ ਜਿੱਤ ‘ਤੇ ਦਿੱਤੀ ਵਧਾਈ

Bangladesh

ਚੰਡੀਗੜ੍ਹ, 08 ਜਨਵਰੀ 2024: ਬੰਗਲਾਦੇਸ਼ (Bangladesh) ਵਿੱਚ ਵਿਰੋਧੀ ਪਾਰਟੀਆਂ ਦੇ ਬਾਈਕਾਟ ਦਰਮਿਆਨ 7 ਜਨਵਰੀ ਨੂੰ ਆਮ ਚੋਣਾਂ ਹੋਈਆਂ। ਇਸ ਦੌਰਾਨ ਬੰਗਲਾਦੇਸ਼ ਦੇ ਕਈ ਇਲਾਕਿਆਂ ‘ਚ ਛਟਪਟੀਆਂ ਘਟਨਾਵਾਂ ਵਾਪਰੀਆਂ। ਬੰਗਲਾਦੇਸ਼ ਦੀਆਂ ਆਮ ਚੋਣਾਂ ਦੇ ਨਤੀਜਿਆਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਮੌਜੂਦਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ […]

Bangladesh: ਪੰਜਵੀਂ ਵਾਰ ਲਗਤਾਰ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਬਣੀ ਸ਼ੇਖ ਹਸੀਨਾ

Sheikh Hasina

ਚੰਡੀਗੜ੍ਹ, 8 ਜਨਵਰੀ 2024: ਬੰਗਲਾਦੇਸ਼ ਦੀਆਂ ਆਮ ਚੋਣਾਂ 2024 ਵਿੱਚ ਅਵਾਮੀ ਲੀਗ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸ਼ੇਖ ਹਸੀਨਾ (Sheikh Hasina) ਰਿਕਾਰਡ ਪੰਜਵੀਂ ਵਾਰ ਪ੍ਰਧਾਨ ਮੰਤਰੀ ਬਣੀ ਹੈ। ਚੋਣ ਜਿੱਤ ਤੋਂ ਬਾਅਦ ਉਨ੍ਹਾਂ ਕਿਹਾ ਕਿ ਭਾਰਤ ਬੰਗਲਾਦੇਸ਼ ਦਾ ‘ਮਹਾਨ ਮਿੱਤਰ’ ਹੈ। ਜਿਕਰਯੋਗ ਹੈ ਕਿ 76 ਸਾਲਾ ਸ਼ੇਖ ਹਸੀਨਾ 2009 ਤੋਂ ਲਗਾਤਾਰ ਪ੍ਰਧਾਨ ਮੰਤਰੀ ਦੇ ਅਹੁਦੇ […]

PM ਮੋਦੀ ਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਵੱਲੋਂ ਤਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

PM Modi

ਚੰਡੀਗੜ੍ਹ, 01 ਨਵੰਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਸਾਂਝੇ ਤੌਰ ‘ਤੇ ਵੀਡੀਓ ਕਾਨਫਰੰਸਿੰਗ ਰਾਹੀਂ ਤਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਭਾਰਤ ਅਤੇ ਬੰਗਲਾਦੇਸ਼ ਦਰਮਿਆਨ ਤਿੰਨ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਬੋਲਦਿਆਂ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਦੋਵਾਂ ਦੇਸ਼ਾਂ ਦਰਮਿਆਨ ਦੋਸਤੀ ਦੇ ਬੰਧਨ ਨੂੰ ਮਜ਼ਬੂਤ ​​ਕਰਨ […]

PM ਮੋਦੀ ਤੇ ਬੰਗਲਾਦੇਸ਼ ਦੀ PM ਸ਼ੇਖ ਹਸੀਨਾ ਨੇ ਭਾਰਤ-ਬੰਗਲਾਦੇਸ਼ ਦੋਸਤੀ ਪਾਈਪਲਾਈਨ ਦਾ ਕੀਤਾ ਉਦਘਾਟਨ

India-Bangladesh Friendship Pipeline

ਚੰਡੀਗੜ੍ਹ, 18 ਮਾਰਚ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ (Sheikh Hasina) ਨੇ ਵੀਡੀਓ ਕਾਨਫਰੰਸਿੰਗ ਰਾਹੀਂ ਭਾਰਤ-ਬੰਗਲਾਦੇਸ਼ ਦੋਸਤੀ ਪਾਈਪਲਾਈਨ (India-Bangladesh Friendship Pipeline) ਦਾ ਉਦਘਾਟਨ ਕੀਤਾ ਹੈ । ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਭਾਰਤ-ਬੰਗਲਾਦੇਸ਼ ਸਬੰਧਾਂ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਹੋਇਆ ਹੈ। ਅਸੀਂ […]

ਬੰਗਲਾਦੇਸ਼ ਦੀ ਵਿਦੇਸ਼ੀ ਮੁਦਰਾ ਭੰਡਾਰ ‘ਚ ਆਈ ਗਿਰਾਵਟ, ਕਰਜ਼ੇ ਲਈ IMF ਦਾ ਖੜਕਾਇਆ ਦਰਵਾਜ਼ਾ

Bangladesh

ਚੰਡੀਗੜ੍ਹ 28 ਸਤੰਬਰ 2022: ਅੰਤਰਰਾਸ਼ਟਰੀ ਮੁਦਰਾ ਫੰਡ (IMF) ਦੁਆਰਾ ਬੰਗਲਾਦੇਸ਼ (Bangladesh) ਨੂੰ ਦਿੱਤੀ ਚਿਤਾਵਨੀ ਤੋਂ ਬਾਅਦ ਇੱਥੇ ਖ਼ਤਰੇ ਦੀ ਘੰਟੀ ਵੱਜ ਚੁੱਕੀ ਹੈ। ਆਈਐੱਮਐੱਫ (IMF) ਨੇ ਬੰਗਲਾਦੇਸ਼ ਦੇ ਵਿਦੇਸ਼ੀ ਮੁਦਰਾ ਭੰਡਾਰ ‘ਚ ਲਗਾਤਾਰ ਗਿਰਾਵਟ ਦੇ ਮੱਦੇਨਜ਼ਰ ਇਹ ਚਿਤਾਵਨੀ ਦਿੱਤੀ ਹੈ। ਬੰਗਲਾਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ ਇਸ ਸਾਲ ਦੇ ਸ਼ੁਰੂ ਵਿੱਚ 45.5 ਅਰਬ ਡਾਲਰ ਸੀ। ਪਰ […]

ਭਾਰਤ ਨੇ ਈਮਾਨਦਾਰੀ ਦਿਖਾਈ ਤੇ ਮੈਂ ਖਾਲੀ ਹੱਥ ਨਹੀਂ ਪਰਤੀ: ਪ੍ਰਧਾਨ ਮੰਤਰੀ ਸ਼ੇਖ ਹਸੀਨਾ

Prime Minister Sheikh Hasina

ਚੰਡੀਗੜ੍ਹ 14 ਸਤੰਬਰ 2022: ਭਾਰਤ ਦੌਰੇ ‘ਤੇ ਆਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ (Prime Minister Sheikh Hasina) ਨੇ ਕਿਹਾ ਕਿ ਬੰਗਲਾਦੇਸ਼ ਨੂੰ ਉਨ੍ਹਾਂ ਦੇ ਭਾਰਤ ਦੌਰੇ ਦਾ ਫਾਇਦਾ ਹੋਇਆ ਹੈ ਅਤੇ ਉਹ ‘ਖਾਲੀ ਹੱਥ’ ਨਹੀਂ ਪਰਤੀ ਹੈ। ਹਸੀਨਾ 5 ਤੋਂ 8 ਸਤੰਬਰ ਤੱਕ ਭਾਰਤ ਦੇ ਚਾਰ ਦਿਨਾਂ ਦੌਰੇ ਤੋਂ ਕਰੀਬ ਇੱਕ ਹਫ਼ਤੇ ਬਾਅਦ ਘਰ […]

PM ਮੋਦੀ ਤੇ ਬੰਗਲਾਦੇਸ਼ PM ਸ਼ੇਖ ਹਸੀਨਾ ਨੇ ਤੀਸਤਾ ਨਦੀ ਵਿਵਾਦ ਸਮੇਤ 7 ਸਮਝੌਤਿਆਂ ‘ਤੇ ਕੀਤੇ ਦਸਤਖ਼ਤ

Sheikh Hasina

ਚੰਡੀਗੜ੍ਹ 06 ਸਤੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਮੰਗਲਵਾਰ ਨੂੰ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ (Prime Minister Sheikh Hasina) ਨਾਲ ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਸ਼ਾਮਲ ਹੋਏ। ਇੱਥੇ ਦੋਹਾਂ ਨੇਤਾਵਾਂ ਨੇ ਭਾਰਤ ਅਤੇ ਬੰਗਲਾਦੇਸ਼ ਦੇ ਲਗਾਤਾਰ ਵਧਦੇ ਰਿਸ਼ਤਿਆਂ ‘ਤੇ ਇਕ ਦੂਜੇ ਨੂੰ ਵਧਾਈ ਦਿੱਤੀ ਅਤੇ ਸੱਤ ਸਮਝੌਤਿਆਂ ‘ਤੇ ਦਸਤਖ਼ਤ […]

ਯੂਕਰੇਨ ‘ਚੋਂ ਬੰਗਲਾਦੇਸ਼ੀਆਂ ਨੂੰ ਕੱਢਣ ‘ਤੇ ਸ਼ੇਖ ਹਸੀਨਾ ਨੇ PM ਮੋਦੀ ਦਾ ਕੀਤਾ ਧੰਨਵਾਦ

PM ਮੋਦੀ

ਚੰਡੀਗੜ੍ਹ 09 ਮਾਰਚ 2022: ਯੂਕਰੇਨ ਤੇ ਰੂਸ ਦੋਨਾਂ ਵਿਚਕਾਰ ਜੰਗ ਵਿਚਕਾਰ PM ਮੋਦੀ ਦੀ ਪਹਿਲਕਦਮੀ ਸਦਕਾ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਮਨੁੱਖੀ ਗਲਿਆਰੇ ਤੋਂ ਲੋਕਾਂ ਨੂੰ ਕੱਢਣ ਦਾ ਮੌਕਾ ਦਿੱਤਾ। ਇਸ ਦੌਰਾਨ ਭਾਰਤੀਆਂ ਦੇ ਨਾਲ ਨਾਲ ਦੂਜੇ ਦੇਸ਼ਾਂ ਦੇ ਨਾਗਰਿਕਾਂ ਨੂੰ ਵੀ ਮਾਨਵਤਾਵਾਦੀ ਗਲਿਆਰੇ ਤੋਂ ਬਾਹਰ ਕੱਢਿਆ ਜਾ […]

Bangladesh: ਅੱਤਵਾਦ ‘ਤੇ ਕਾਬੂ ਪਾਉਣ ਤੋਂ ਬਾਅਦ ਦੇਸ਼ ਦੇ ਹਾਲਾਤ ਸੁਧਰੇ ਹਨ: ਸ਼ੇਖ ਹਸੀਨਾ

Sheikh Hasina

ਚੰਡੀਗੜ੍ਹ 20 ਜਨਵਰੀ 2022: ਬੰਗਲਾਦੇਸ਼ (Bangladesh) ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ (Sheikh Hasina) ਨੇ ਕਿਹਾ ਕਿ ਅੱਤਵਾਦ ‘ਤੇ ਕਾਬੂ ਪਾਉਣ ‘ਚ ਮਿਲੀ ਸਫਲਤਾ ਨਾਲ ਦੇਸ਼ ਦਾ ਅਕਸ ਚਮਕਿਆ ਹੈ। ਪ੍ਰਧਾਨ ਮੰਤਰੀ ਸ਼ੇਖ ਹਸੀਨਾ (Sheikh Hasina) ਨੇ ਇਹ ਗੱਲ ਢਾਕਾ ਦੇ ਮੀਰਪੁਰ ਛਾਉਣੀ ਵਿਖੇ ਡਿਫੈਂਸ ਸਰਵਿਸਿਜ਼ ਕਮਾਂਡ ਐਂਡ ਸਟਾਫ ਕਾਲਜ ਦੇ ਗ੍ਰੈਜੂਏਸ਼ਨ ਸਮਾਰੋਹ ਨੂੰ ਸੰਬੋਧਨ ਕਰਦਿਆਂ […]