July 8, 2024 12:09 am

Delhi Mayor Election: ‘ਆਪ’ ਦੀ ਸ਼ੈਲੀ ਓਬਰਾਏ ਮੁੜ ਬਣੀ ਦਿੱਲੀ ਦੀ ਮੇਅਰ, ਭਾਜਪਾ ਨੇ ਨਾਮਜ਼ਦਗੀ ਲਈ ਵਾਪਸ

Shelley Oberoi

ਚੰਡੀਗੜ੍ਹ, 26 ਅਪ੍ਰੈਲ 2023: ਦਿੱਲੀ ਨਗਰ ਨਿਗਮ ਦੇ ਮੇਅਰ ਅਤੇ ਡਿਪਟੀ ਮੇਅਰ ਲਈ ਬੁੱਧਵਾਰ ਨੂੰ ਹੋਈਆਂ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਇਕ ਵਾਰ ਫਿਰ ਸਫਲਤਾ ਮਿਲੀ ਹੈ। ਮੇਅਰ ਦੀ ਚੋਣ ਤੋਂ ਭਾਜਪਾ ਉਮੀਦਵਾਰ ਸ਼ਿਖਾ ਰਾਏ ਦਾ ਨਾਂ ਵਾਪਸ ਲਏ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਉਮੀਦਵਾਰ ਸ਼ੈਲੀ ਓਬਰਾਏ (Shelley Oberoi) ਦਿੱਲੀ ਨਗਰ ਨਿਗਮ […]

MCD Mayor Election: ਦਿੱਲੀ ਦੇ ਮੇਅਰ ਤੇ ਡਿਪਟੀ ਮੇਅਰ ਦੇ ਅਹੁਦੇ ਲਈ ਚੋਣ ਤਾਰੀਖ਼ ਦਾ ਹੋਇਆ ਐਲਾਨ

MCD Mayor

ਚੰਡੀਗੜ, 10 ਅਪ੍ਰੈਲ 2023: (MCD Mayor Election) ਦਿੱਲੀ ਦੇ ਮੇਅਰ (Mayor) ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਚੋਣ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਦੋਵਾਂ ਅਹੁਦਿਆਂ ਲਈ ਚੋਣ 26 ਅਪ੍ਰੈਲ ਨੂੰ ਹੋਵੇਗੀ ਅਤੇ ਨਾਮਜ਼ਦਗੀ ਪ੍ਰਕਿਰਿਆ 12 ਤੋਂ 18 ਅਪ੍ਰੈਲ ਤੱਕ ਚੱਲੇਗੀ। ਮੇਅਰ ਸ਼ੈਲੀ ਓਬਰਾਏ ਦਾ ਕਾਰਜਕਾਲ 31 ਮਾਰਚ ਨੂੰ ਖਤਮ ਹੋ ਚੁੱਕਾ ਹੈ […]

Delhi MCD: ਦਿੱਲੀ ਹਾਈਕੋਰਟ ਨੇ ਸਥਾਈ ਕਮੇਟੀ ਦੀ ਮੁੜ ਚੋਣ ‘ਤੇ ਲਾਈ ਰੋਕ, CCTV ਫੁਟੇਜ ਸੁਰੱਖਿਅਤ ਰੱਖਣ ਦੇ ਹੁਕਮ

Agneepath Scheme

ਚੰਡੀਗੜ੍ਹ 25, ਫਰਵਰੀ 2023: ਦਿੱਲੀ ਹਾਈਕੋਰਟ ਨੇ ਸਥਾਈ ਕਮੇਟੀ (Standing Committee) ਦੀ ਮੁੜ ਚੋਣ ‘ਤੇ ਰੋਕ ਲਾ ਦਿੱਤੀ ਹੈ। ਹਾਈਕੋਰਟ ਨੇ ਐੱਲਜੀ , ਮੇਅਰ ਅਤੇ ਦਿੱਲੀ ਨਗਰ ਨਿਗਮ ਨੂੰ ਨੋਟਿਸ ਭੇਜਿਆ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਬੈਲਟ ਪੇਪਰ, ਸੀਸੀਟੀਵੀ ਫੁਟੇਜ ਅਤੇ ਹੋਰ ਦਸਤਾਵੇਜ਼ ਸੁਰੱਖਿਅਤ ਰੱਖਣ ਦੇ ਵੀ ਹੁਕਮ ਦਿੱਤੇ ਹਨ। ਦੱਸ ਦੇਈਏ ਕਿ […]

MCD ਚੋਣਾਂ ‘ਤੇ ਆਮ ਆਦਮੀ ਪਾਰਟੀ ਦਾ ਕਬਜ਼ਾ, ਡਾ. ਸ਼ੈਲੀ ਓਬਰਾਏ ਨੇ ਜਿੱਤੀ ਮੇਅਰ ਦੀ ਚੋਣ

Shelly Oberoi

ਚੰਡੀਗੜ੍ਹ, 22 ਫ਼ਰਵਰੀ 2023: ਦਿੱਲੀ ਨਗਰ ਨਿਗਮ ਦੇ ਮੇਅਰ ਦੀ ਚੋਣ ਲਈ ਵੋਟਿੰਗ ਖਤਮ ਹੋ ਗਈ ਹੈ | ਆਮ ਆਦਮੀ ਪਾਰਟੀ ਦੀ ਮੇਅਰ ਅਹੁਦੇ ਦੀ ਉਮੀਦਵਾਰ ਡਾਕਟਰ ਸ਼ੈਲੀ ਓਬਰਾਏ (Dr. Shelly Oberoi) ਨੇ ਮੇਅਰ ਚੋਣ ਜਿੱਤ ਲਈ ਹੈ। ਸ਼ੈਲੀ ਓਬਰਾਏ ਨੂੰ 150 ਅਤੇ ਭਾਜਪਾ ਦੀ ਰੇਖਾ ਗੁਪਤਾ ਨੂੰ 116 ਵੋਟਾਂ ਮਿਲੀਆਂ ਹਨ । ਇਸਦੇ ਨਾਲ […]