July 6, 2024 7:17 pm

Shimla Landslide: ਸਮਰ ਹਿੱਲ ਇਲਾਕੇ ‘ਚ ਮਲਬੇ ‘ਚੋਂ ਹੁਣ ਤੱਕ 14 ਲਾਸ਼ਾਂ ਬਰਾਮਦ, ਰੈਸਕਿਊ ਜਾਰੀ

Summer Hill

ਚੰਡੀਗੜ੍ਹ, 16 ਅਗਸਤ 2023: ਰਾਜਧਾਨੀ ਸ਼ਿਮਲਾ ਦੇ ਸਮਰ ਹਿੱਲ (Summer Hill) ਇਲਾਕੇ ‘ਚ 14 ਅਗਸਤ ਨੂੰ ਜ਼ਮੀਨ ਖਿਸਕਣ ਤੋਂ ਬਾਅਦ ਐੱਨ.ਡੀ.ਆਰ.ਐੱਫ., ਐੱਸ.ਡੀ.ਆਰ.ਐੱਫ., ਸੈਨਾ, ਸਥਾਨਕ ਪੁਲਸ ਅਤੇ ਹੋਮਗਾਰਡਜ਼ ਵੱਲੋਂ ਬਚਾਅ ਕਾਰਜ ਚਲਾਏ ਜਾ ਰਹੇ ਹਨ। ਐਸਡੀਐਮ ਸ਼ਿਮਲਾ (ਸ਼ਹਿਰੀ) ਭਾਨੂ ਗੁਪਤਾ ਨੇ ਦੱਸਿਆ ਕਿ 14 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਸਥਾਨਕ ਲੋਕਾਂ ਦੇ ਅਨੁਸਾਰ, ਅਸੀਂ ਪੁਸ਼ਟੀ ਕੀਤੀ […]

ਸ਼ਿਮਲਾ ਦੇ ਕ੍ਰਿਸ਼ਨਾ ਨਗਰ ਜ਼ਮੀਨ ਖਿਸਕਣ ਕਾਰਨ ਕਈ ਮਕਾਨ ਦਬੇ, ਕਈ ਜਣੇ ਲਾਪਤਾ

Krishna Nagar

ਚੰਡੀਗੜ੍ਹ, 15 ਅਗਸਤ 2023: ਇਸ ਦੌਰਾਨ ਹੁਣ ਖ਼ਬਰਾਂ ਆ ਰਹੀਆਂ ਹਨ ਕਿ ਸ਼ਿਮਲਾ ਦੇ ਕ੍ਰਿਸ਼ਨਾ ਨਗਰ (Krishna Nagar) ਅਤੇ ਵਿਸ਼ਨੂੰ ਮੰਦਿਰ ਇਲਾਕੇ ‘ਚ ਜ਼ਮੀਨ ਖਿਸਕ ਕਾਰਨ ਵੱਡਾ ਹਾਦਸਾ ਵਾਪਰਿਆ ਹੈ । ਕਰੀਬ ਪੰਜ ਤੋਂ ਛੇ ਮਕਾਨਾਂ ਦੇ ਢਹਿ ਜਾਣ ਦੀ ਸੂਚਨਾ ਹੈ। ਜ਼ਮੀਨ ਖਿਸਕਣ ਨਾਲ ਨਗਰ ਨਿਗਮ ਦਾ ਇਕਲੌਤਾ ਬੁੱਚੜਖਾਨਾ ਵੀ ਢਹਿ ਢੇਰੀ ਹੋ ਗਿਆ […]