July 7, 2024 10:05 pm

ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ

Yamunanagar

ਚੰਡੀਗੜ੍ਹ, 8 ਅਪ੍ਰੈਲ 2024: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਲੋਕ ਸਭਾ ਚੋਣਾਂ 2024 (Lok Sabha elections 2024) ਲਈ ਆਪਣੇ ਤਿੰਨ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ। ਸੂਚੀ ਮੁਤਾਬਕ ਅੰਮ੍ਰਿਤਸਰ ਤੋਂ ਈਮਾਨ ਸਿੰਘ ਮਾਨ ਨੂੰ ਟਿਕਟ ਦਿੱਤੀ ਗਈ ਹੈ, ਜੋ ਕਿ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਹਨ। ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਨੂੰ ਉਮੀਦਵਾਰ […]

ਦਲ ਖਾਲਸਾ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ ਨੂੰ ਮੋਗਾ ਵਿਖੇ ਰੋਸ ਪ੍ਰਦਰਸ਼ਨ

Dal Khalsa

ਚੰਡੀਗੜ੍ਹ, 06 ਜਨਵਰੀ, 2024: ਇੱਕ ਪਾਸੇ ਪੂਰੇ ਦੇਸ਼ ਦੇ ਵਿੱਚ 26 ਜਨਵਰੀ ਵਾਲੇ ਦਿਨ ਗਣਤੰਤਰ ਦਿਵਸ ਮਨਾਇਆ ਜਾਵੇਗਾ, ਦੂਜੇ ਪਾਸੇ 26 ਜਨਵਰੀ ਵਾਲੇ ਦਲ ਖਾਲਸਾ (Dal Khalsa) ਵੱਲੋਂ ਮੋਗੇ ਦੇ ਵਿੱਚ ਤਿੰਨ ਕਿਲੋਮੀਟਰ ਦਾ ਰੂਟ ਬਣਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਆਪਣੇ ਹੱਕਾਂ ਦੀ ਮੰਗ ਕੀਤੀ ਜਾਵੇਗੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲ ਖ਼ਾਲਸਾ […]

ਅੰਮ੍ਰਿਤਪਾਲ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਅੰਮ੍ਰਿਤਪਾਲ ਸਿੰਘ ਲੌਂਗੋਵਾਲ

ਚੰਡੀਗੜ੍ਹ , 22 ਜੂਨ 2023: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਨਾਮ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਵਾਲੇ ਅੰਮ੍ਰਿਤਪਾਲ ਸਿੰਘ ਸਿੱਧੂ ਲੌਂਗੋਵਾਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇਹ ਅਸਤੀਫਾ ਪਾਰਟੀ ਦੇ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਰਾਹੀਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ […]

ਸਰਕਾਰ ਕਿਸਾਨਾਂ ਦੇ ਜ਼ਮੀਨੀ ਰਿਕਾਰਡ ‘ਚ ਕੀਤੀਆਂ ਲਾਲ ਐਂਟਰੀਆਂ ਤੁਰੰਤ ਖਤਮ ਕਰੇ : ਸ਼੍ਰੋਮਣੀ ਅਕਾਲੀ ਦਲ

ਅਕਾਲੀ ਦਲ

ਚੰਡੀਗੜ੍ਹ 17 ਨਵੰਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਸਰਕਾਰ ਹਜ਼ਾਰਾਂ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿਚ ਕੀਤੀਆਂ ਲਾਲ ਐਂਟਰੀਆਂ ਤੁਰੰਤ ਖਾਰਜ ਕਰੇ ਅਤੇ ਕਿਹਾ ਕਿ ਕਿਸਾਨ ਪਰਾਲੀ ਸਾੜਨ ਲਈ ਇਸ ਲਈ ਮਜਬੂਰ ਹੋਏ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਪਰਾਲੀ ਦੀ ਸੰਭਾਲ ’ਤੇ ਹੁੰਦੇ ਖਰਚ ਦਾ […]

ਆਰਐਸਐਸ ਤੇ ਭਾਜਪਾ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਦੀ ਚੋਣ ’ਚ ਦਖ਼ਲਅੰਦਾਜ਼ੀ ਬੰਦ ਕਰਨ: ਹਰਜਿੰਦਰ ਧਾਮੀ

Harjinder Singh Dhami

ਅੰਮ੍ਰਿਤਸਰ 04 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਰਐਸਐਸ ਅਤੇ ਭਾਰਤੀ ਜਨਤਾ ਪਾਰਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਹੋਣ ਦੇ ਕੋਝੇ ਯਤਨ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਭਾਜਪਾ ਦੇ ਆਗੂ ਅਤੇ ਕੌਮੀ ਘਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਭਾਜਪਾ […]

ਸ਼੍ਰੋਮਣੀ ਕਮੇਟੀ ਨੂੰ ਆਜ਼ਾਦ ਕਰਵਾ ਕੇ ਸਹੀ ਢੰਗ ਨਾਲ ਚੋਣ ਕਰਵਾਈ ਜਾਵੇ: ਈਮਾਨ ਸਿੰਘ ਮਾਨ

Iman Singh Mann

ਅੰਮ੍ਰਿਤਸਰ 04 ਨਵੰਬਰ 2022: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਈਮਾਨ ਸਿੰਘ ਮਾਨ (Iman Singh Mann) ਵੱਲੋਂ ਅੰਮ੍ਰਿਤਸਰ ਵਿੱਚ ਇੱਕ ਪ੍ਰੈੱਸ ਵਾਰਤਾ ਕੀਤੀ ਗਈ | ਜਿਸ ਵਿੱਚ ਉਨ੍ਹਾਂ ਵੱਲੋਂ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ‘ਤੇ ਕਈ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ […]

ਕਾਂਗਰਸ ਤੇ ਅਕਾਲੀ ਦਲ ਦੇ ਕਈ ਆਗੂ ਭਾਜਪਾ ‘ਚ ਹੋਏ ਸ਼ਾਮਲ, ਅਸ਼ਵਨੀ ਸ਼ਰਮਾ ਨੇ ਕੀਤਾ ਸਵਾਗਤ

Bharatiya Janata Party

ਚੰਡੀਗੜ੍ਹ 15 ਅਕਤੂਬਰ 2022: ਭਾਰਤੀ ਜਨਤਾ ਪਾਰਟੀ (Bharatiya Janata Party) ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਉਲੀਕੀ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਛੇ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪਰ ਸਰਕਾਰ ਵੱਲੋਂ ਜਨਤਾ ਨਾਲ ਕੀਤਾ ਗਿਆ ਕੋਈ ਵੀ […]

ਸਿਮਰਨਜੀਤ ਸਿੰਘ ਮਾਨ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

Simranjit Singh Mann

ਚੰਡੀਗੜ੍ਹ 18 ਜੁਲਾਈ 2022: ਸੰਗਰੂਰ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ (Simranjit Singh Mann) ਨੇ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ | ਜਿਕਰਯੋਗ ਹੈ ਕਿ ਸਿਮਰਨਜੀਤ ਸਿੰਘ ਮਾਨ ਤੀਜੀ ਵਾਰ ਲੋਕ ਸਭਾ ਮੈਂਬਰ ਬਣੇ ਹਨ | ਸਿਮਰਨਜੀਤ ਸਿੰਘ ਮਾਨ ਨੇ ਲੋਕ ਸਭਾ ਮੈਂਬਰ ਦੇ ਅਹੁਦੇ ਦੀ […]

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਹੋਏ ਕੋਰੋਨਾ ਪਾਜ਼ੀਟਿਵ

Simranjit Singh Mann

ਚੰਡੀਗੜ੍ਹ 28 ਜੂਨ 2022: ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਜੇਤੂ ਸਿਮਰਨਜੀਤ ਸਿੰਘ ਮਾਨ (Simranjit Singh Mann) ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਗਲੇ ਦੀ ਖਰਾਬੀ ਕਾਰਨ ਡਾਕਟਰਾਂ ਦੀ ਟੀਮ ਨੇ ਸਿਮਰਨਜੀਤ ਸਿੰਘ ਮਾਨ ਦਾ ਕੋਰੋਨਾ ਟੈਸਟ ਕੀਤਾ ਗਿਆ […]

ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਲੜਨਗੇ ਲੋਕ ਸਭਾ ਦੀ ਜ਼ਿਮਨੀ ਚੋਣਾਂ

Simranjit Singh Mann

ਚੰਡੀਗੜ੍ਹ 23 ਮਈ 2022: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ( Simranjit Singh Mann) ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਲੜਨ ਦਾ ਫੈਸਲਾ ਕੀਤਾ ਹੈ | । ਇਸ ਸੰਬੰਧੀ ਫੈਸਲਾ ਪਾਰਟੀ ਦੀ ਰਾਜਸੀ ਮਾਮਲਿਆਂ ਦੀ ਕਮੇਟੀ (ਪੀ. ਏ. ਸੀ) ਦੀ ਮੀਟਿੰਗ ’ਚ ਸਰਬਸੰਮਤੀ ਨਾਲ ਲਿਆ ਗਿਆ। ਇਸ ਕਮੇਟੀ ’ਚ ਸਾਮਲ ਜਸਕਰਨ […]