July 7, 2024 6:28 pm

ਆਰਐਸਐਸ ਤੇ ਭਾਜਪਾ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਦੀ ਚੋਣ ’ਚ ਦਖ਼ਲਅੰਦਾਜ਼ੀ ਬੰਦ ਕਰਨ: ਹਰਜਿੰਦਰ ਧਾਮੀ

Harjinder Singh Dhami

ਅੰਮ੍ਰਿਤਸਰ 04 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਰਐਸਐਸ ਅਤੇ ਭਾਰਤੀ ਜਨਤਾ ਪਾਰਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਹੋਣ ਦੇ ਕੋਝੇ ਯਤਨ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਭਾਜਪਾ ਦੇ ਆਗੂ ਅਤੇ ਕੌਮੀ ਘਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਭਾਜਪਾ […]

ਸ਼੍ਰੋਮਣੀ ਕਮੇਟੀ ਨੂੰ ਆਜ਼ਾਦ ਕਰਵਾ ਕੇ ਸਹੀ ਢੰਗ ਨਾਲ ਚੋਣ ਕਰਵਾਈ ਜਾਵੇ: ਈਮਾਨ ਸਿੰਘ ਮਾਨ

Iman Singh Mann

ਅੰਮ੍ਰਿਤਸਰ 04 ਨਵੰਬਰ 2022: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਈਮਾਨ ਸਿੰਘ ਮਾਨ (Iman Singh Mann) ਵੱਲੋਂ ਅੰਮ੍ਰਿਤਸਰ ਵਿੱਚ ਇੱਕ ਪ੍ਰੈੱਸ ਵਾਰਤਾ ਕੀਤੀ ਗਈ | ਜਿਸ ਵਿੱਚ ਉਨ੍ਹਾਂ ਵੱਲੋਂ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ‘ਤੇ ਕਈ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ […]

ਸ਼ਹੀਦ ਭਗਤ ਸਿੰਘ ਬਾਰੇ ਦਿੱਤੇ ਬਿਆਨ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ‘ਤੇ ਦਿੱਲੀ ‘ਚ FIR ਦਰਜ

Simranjit Singh Mann

ਚੰਡੀਗੜ੍ਹ 19 ਜੁਲਾਈ 2022: ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ (Simranjit Singh Mann) ਦੀਆਂ ਸ਼ਹੀਦ ਭਗਤ ਸਿੰਘ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇਸਦੇ ਚੱਲਦਿਆਂ ਦਿੱਲੀ ‘ਚ ਉਨ੍ਹਾਂ ਖਿਲਾਫ FIR ਦਰਜ ਕਰਵਾਈ ਗਈ ਹੈ। ਇਹ ਐਫਆਈਆਰ ਦਿੱਲੀ ਭਾਜਪਾ ਮਹਿਲਾ ਮੋਰਚਾ ਦੀ ਜਨਰਲ ਸਕੱਤਰ ਟੀਨਾ ਕਪੂਰ ਸ਼ਰਮਾ ਨੇ ਦਰਜ […]

ਸਿਮਰਨਜੀਤ ਸਿੰਘ ਮਾਨ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਲਈ ਸੰਗਰੂਰ ਦੇ ਡੀਸੀ ਦਫ਼ਤਰ ਪਹੁੰਚੇ

Simranjit Singh Mann

ਚੰਡੀਗੜ੍ਹ 04 ਜੂਨ 2022: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ (Simranjit Singh Mann) ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਪਹੁੰਚੇ ਹਨ। ਜਿਕਰਯੋਗ ਹੈ ਕਿ ਬੀਤੀ ਰਾਤ ਸੰਗਰੂਰ ਵਿਖੇ ਸਰਦਾਰ ਸੁਖਬੀਰ ਸਿੰਘ ਬਾਦਲ, ਸਰਦਾਰ ਹਰਜਿੰਦਰ ਸਿੰਘ ਧਾਮੀ, ਸਰਦਾਰ ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ ਵਲੋਂ ਸਿਮਰਨਜੀਤ ਸਿੰਘ ਮਾਨ ਦੇ […]

ਚੋਣ ਕਮਿਸ਼ਨ ਵਲੋਂ ਸੰਗਰੂਰ ਲੋਕ ਸਭਾ ਜਿਮਨੀ ਚੋਣਾਂ ਦੀ ਮਿਤੀ ਦਾ ਐਲਾਨ

Sangrur

ਚੰਡੀਗੜ 25 ਮਈ 2022: ਚੋਣ ਕਮਿਸ਼ਨ ਵਲੋਂ ਸੰਗਰੂਰ (Sangrur) ‘ਚ ਹੋਣ ਜਾ ਰਹੀ ਲੋਕ ਸਭਾ ਦੀ ਜਿਮਨੀ ਚੋਣਾਂ ਦੀ ਮਿਤੀ ਦਾ ਐਲਾਨ ਹੋ ਚੁੱਕਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 23 ਜੂਨ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਪੈਣਗੀਆਂ | ਇਨ੍ਹਾਂ ਦੇ ਨਤੀਜੇ 26 ਜੂਨ ਨੂੰ ਐਲਾਨੇ ਜਾਣਗੇ। ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ […]