August 18, 2024 4:42 pm

ਆਉਣ ਵਾਲੀਆ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਲੁਧਿਆਣਾ ਵਿਖੇ ਅਹਿਮ ਬੈਠਕ

Sukhbir Singh Badal

ਚੰਡੀਗੜ੍ਹ, 14 ਨਵੰਬਰ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਬਾਦਲ ਦੇ ਮੁਖੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਪਹੁੰਚਣਗੇ। ਇੱਥੇ ਉਹ ਆਉਣ ਵਾਲੀਆਂ ਚੋਣਾਂ ਸਬੰਧੀ ਅਕਾਲੀ ਆਗੂਆਂ ਨਾਲ ਬੈਠਕ ਕਰਨਗੇ। ਪਾਰਟੀ ਦੀਆਂ ਨੀਤੀਆਂ ਬਾਰੇ ਨੌਜਵਾਨਾਂ ਨੂੰ ਜਾਣਕਾਰੀ ਦੇਣਗੇ। ਚੋਣਾਂ ਤੋਂ ਪਹਿਲਾਂ ਬਾਦਲ ਅੱਜ ਨੌਜਵਾਨਾਂ ਲਈ ਵੱਡੇ ਐਲਾਨ ਕਰਨ ਜਾ ਰਹੇ […]

ਸਾਬਕਾ ਅਕਾਲੀ ਆਗੂ ਗੁਰਪ੍ਰਤਾਪ ਸਿੰਘ ਟਿੱਕਾ ਨੇ ਭਾਜਪਾ ਦਾ ਪੱਲਾ ਫੜਿਆ

Gurpratap Singh Tikka

ਚੰਡੀਗੜ੍ਹ, 14 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਅੰਮ੍ਰਿਤਸਰ ਸ਼ਹਿਰੀ ਤੋਂ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਗੁਰਪ੍ਰਤਾਪ ਸਿੰਘ ਟਿੱਕਾ (Gurpratap Singh Tikka) ਭਾਜਪਾ ‘ਚ ਸ਼ਾਮਲ ਹੋ ਗਏ ਹਨ | ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਨੀਤੀਆਂ ਤੋਂ ਨਾ ਖੁਸ਼ ਹੋ ਕੇ ਅਸਤੀਫਾ ਦੇ ਦਿੱਤਾ ਸੀ | ਭਾਰਤੀ ਜਨਤਾ ਪਾਰਟੀ […]

ਗੁਰਪ੍ਰਤਾਪ ਸਿੰਘ ਟਿੱਕਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

Gurpratap Singh Tikka

ਚੰਡੀਗੜ੍ਹ, 11 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਮਾਝਾ ਖ਼ੇਤਰ ਵਿਚ ਵੱਡਾ ਝਟਕਾ ਲੱਗਾ, ਅੰਮ੍ਰਿਤਸਰ ਜ਼ਿਲ੍ਹੇ ਦੇ ਅਕਾਲੀ ਆਗੂ ਗੁਰਪ੍ਰਤਾਪ ਸਿੰਘ ਟਿੱਕਾ (Gurpratap Singh Tikka) ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ । ਯੂਥ ਅਕਾਲੀ ਆਗੂਅ ਨੇ ਦਿੱਤੇ ਅਸਤੀਫ਼ੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਆਉਂਦੇ ਦਿਨਾਂ […]

ਹਰਿਆਣਾ ‘ਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝੱਟਕਾ, ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਦਾ ਗਠਨ

Shiromani Akali Dal Badal

ਚੰਡੀਗੜ੍ਹ 22 ਅਗਸਤ 2022: ਸ਼੍ਰੋਮਣੀ ਅਕਾਲੀ ਦਲ ਬਾਦਲ (Shiromani Akali Dal Badal) ਨੂੰ ਹਰਿਆਣਾ ‘ਚ ਵੱਡਾ ਝੱਟਕਾ ਲੱਗਾ ਹੈ | ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਅਸੰਧ ਸਮੇਤ ਰਾਜ ਦੇ ਕਈ ਸੀਨੀਅਰ ਅਕਾਲੀ ਆਗੂਆਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ |ਇਸਦੇ ਨਾਲ ਹੀ ਕਰਨਾਲ ਤੋ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਅਸੰਧ […]