July 15, 2024 2:12 pm

ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਕਮੇਟੀ ਬਣਾਉਣ ਦਾ ਫੈਸਲਾ, ਪਾਰਟੀ ਦੇ ਅਗਲੇ ਫੈਸਲੇ ਲਈ ਲਏ ਜਾਣਗੇ ਸੁਝਾਅ

Sukhdev Singh Dhindsa

ਮੋਹਾਲੀ, 23 ਦਸੰਬਰ, 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2015 ਵਿੱਚ ਬੇਅਦਬੀ ਮਾਮਲੇ ਲਈ ਮੁਆਫ਼ੀ ਮੰਗਣ ਤੋਂ ਕੁਝ ਦਿਨ ਬਾਅਦ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਇੱਕ ਅਹਿਮ ਬੈਠਕ ਸ਼ਨੀਵਾਰ ਨੂੰ ਮੋਹਾਲੀ ਵਿਖੇ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਦੀ ਅਗਵਾਈ ਵਿੱਚ ਹੋਈ। ਬੈਠਕ ਤੋਂ ਬਾਅਦ ਪਰਮਿੰਦਰ ਸਿੰਘ ਢੀਂਡਸਾ (Sukhdev Singh Dhindsa) […]

ਸਮਰਾਲਾ ਦੇ ਪਿੰਡ ਟੋਡਰਪੁਰ ਦੇ 70 ਤੋਂ 80 ਘਰਾਂ ‘ਚ ਵੜਿਆ ਪਾਣੀ

Todarpur

ਸਮਰਾਲਾ, 11 ਜੁਲਾਈ 2023: ਸਮਰਾਲਾ ਦੇ ਪਿੰਡ ਟੋਡਰਪੁਰ (Todarpur) ਦੇ 70 ਤੋਂ 80 ਘਰਾਂ ‘ਚ ਵਿੱਚ ਪਾਣੀ ਵੜ ਗਈ ਹੈ, ਇਸ ਮੌਕੇ ਪਰਮਜੀਤ ਸਿੰਘ ਢਿੱਲੋਂ (ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਬਾਦਲ) ਮੌਕੇ ‘ਤੇ ਪਹੁੰਚੇ। ਢਿੱਲੋਂ ਨੇ ਮੌਕੇ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਲੋਕਾਂ ਨਾਲ ਗੱਲਬਾਤ ਕੀਤੀ। ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

ਪਿਛਲੇ ਪੰਜ ਸਾਲਾਂ ਤੋਂ ਪੰਜਾਬ ‘ਚ ਰਾਜਨੀਤਿਕ ਪਾਰਟੀਆਂ ਝੂਠ ਬੋਲ ਕੇ ਸੱਤਾ ਹਾਸਲ ਕਰ ਰਹੀਆਂ ਹਨ: ਹਰਸਿਮਰਤ ਕੌਰ ਬਾਦਲ

Harsimrat Kaur Badal

ਚੰਡੀਗੜ੍ਹ 30 ਅਗਸਤ 2022: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਕਿਸੇ ਨਿੱਜੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ | ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਸਮੇਂ ਨੰਨ੍ਹੀ ਛਾਂ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਵਿਚ ਪੰਜਾਬ ਦੀਆਂ ਬੱਚੀਆਂ ਨੂੰ ਮੁਫ਼ਤ ਸਿੱਖਿਆ ਤੇ ਸਿਖਲਾਈ ਦਿੱਤੀ ਜਾਂਦੀ ਸੀ ਅਤੇ ਭਾਰਤ ਅਤੇ ਪੰਜਾਬ ਨੂੰ […]

ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਕਿਸਾਨਾਂ ਦੀਆਂ ਖ਼ਰਾਬ ਹੋਈ ਫ਼ਸਲਾਂ ਲਈ ਕੇਂਦਰ ਤੋਂ ਵਿੱਤੀ ਪੈਕੇਜ ਦੀ ਕੀਤੀ ਮੰਗ

Harsimrat Kaur Badal

ਚੰਡੀਗੜ੍ਹ 05 ਅਗਸਤ 2022: ਬਠਿੰਡਾ ਦੇ ਐੱਮਪੀ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਅੱਜ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਿੱਤੀ ਪੈਕੇਜ ਦੀ ਮੰਗ ਕੀਤੀ ਤਾਂ ਜੋ ਹਾਲ ਹੀ ਵਿਚ ਭਾਰੀ ਬਰਸਾਤਾਂ ਕਾਰਨ ਹੜ੍ਹਾਂ ਅਤੇ ਵਾਰ ਵਾਰ ਫਸਲ ਫੇਲ੍ਹ ਹੋਣ ਨਾਲ ਕਿਸਾਨਾਂ ਨੂੰ ਪਏ ਘਾਟੇ ਦਾ ਮੁਆਵਜ਼ਾ ਦਿੱਤਾ ਜਾ ਸਕੇ। ਸੰਸਦ ਵਿਚ ਬੋਲਦਿਆਂ ਹਰਸਿਮਰਤ ਕੌਰ […]

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਭਲਕੇ ਪੰਜਾਬ ਮੁੱਦਿਆਂ ‘ਤੇ ਰਾਜਪਾਲ ਨਾਲ ਮੁਲਾਕਾਤ

Shiromani Akali Dal

ਚੰਡੀਗੜ੍ਹ 14 ਜੁਲਾਈ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਇੱਕ ਵਫ਼ਦ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਭਲਕੇ ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਮੁਲਾਕਾਤ ਕਰਨਗੇ |ਇਸਦੀ ਜਾਣਕਾਰੀ ਦਿੰਦਿਆਂ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਟਵੀਟ ਕੀਤਾ ਕਿ “ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਇੱਕ […]