July 2, 2024 8:34 pm

ਪ੍ਰਕਾਸ਼ ਚੰਦ ਗਰਗ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪਾਰਟੀ ‘ਚ ਹੋਏ ਸ਼ਾਮਲ

Parkash Chand Garg

ਚੰਡੀਗੜ, 16 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ (Parkash Chand Garg) ਅੱਜ ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਸਬੰਧੀ ਭਵਾਨੀਗੜ੍ਹ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਗਿਆ ਹੈ। ਜਿੱਥੇ ਸੁਖਦੇਵ ਸਿੰਘ ਢੀਂਡਸਾ ਵੀ ਮੌਜੂਦ ਰਹੇ | ਜਿਕਰਯੋਗ […]

ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਚੰਦ ਗਰਗ ਸੁਖਦੇਵ ਢੀਂਡਸਾ ਦੀ ਅਗਵਾਈ ਵਾਲੇ ਅਕਾਲੀ ਦਲ ‘ਚ ਹੋਣਗੇ ਸ਼ਾਮਲ

Parkash Chand Garg

ਚੰਡੀਗੜ੍ਹ, 16 ਸਤੰਬਰ 2023: ਸਾਬਕਾ ਮੁੱਖ ਸੰਸਦੀ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਚੰਦ ਗਰਗ (Parkash Chand Garg) ਅੱਜ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿਚ ਸ਼ਾਮਲ ਹੋਣਗੇ | ਇਸ ਸੰਬੰਧੀ ਸਮਾਗਮ ਅੱਜ ਭਵਾਨੀਗੜ੍ਹ ਵਿਚ ਹਨੀ ਢਾਬਾ ’ਤੇ ਰੱਖਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਉਹਨਾਂ ਨੇ ਜਨਵਰੀ ਮਹੀਨੇ […]

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਹਰਵੇਲ ਸਿੰਘ ਮਾਧੋਪੁਰ ਨੂੰ ਐਸ.ਸੀ ਵਿੰਗ ਦਾ ਕੌਮੀ ਪ੍ਰਧਾਨ ਨਿਯੁਕਤ

Harvel Singh Madhopur

ਚੰਡੀਗੜ੍ਹ,24 ਮਈ 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ)ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸੀਨੀਅਰ ਆਗੂ ਹਰਵੇਲ ਸਿੰਘ ਮਾਧੋਪੁਰ (Harvel Singh Madhopur) ਨੂੰ ਪਾਰਟੀ ਦੇ ਐਸ.ਸੀ. ਵਿੰਗ ਦਾ ਕੌਮੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾ ਪਾਰਟੀ ਦੇ ਐਸ ਸੀ ਵਿੰਗ ਦੇ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਐਗਜੈਕਟਿਵ ਮੈਂਬਰ ਮਲਕੀਤ ਸਿੰਘ ਚੰਗਾਲ […]

ਸ੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸਿੱਖ ਗੁਰਦੁਆਰਾ ਐਕਟ 1925 ‘ਚ ਛੇੜਛਾੜ ਕਰਨ ਦਾ ਸਖ਼ਤ ਵਿਰੋਧ

Parminder Singh Dhindsa

ਚੰਡੀਗੜ੍ਹ, 20 ਜੂਨ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਅਤੇ ਸਿੱਖ ਗੁਰਦੁਆਰਾ ਐਕਟ 1925 (Sikh Gurdwara Act 1925) ਵਿਚ ਛੇੜਛਾੜ ਕਰਨ ਦੇ ਕੀਤੇ ਗਏ ਫੈਸਲੇ ਦਾ ਸਖ਼ਤ ਵਿਰੋਧ ਕੀਤਾ […]

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਿਆਸਤ ਮੁਕਤ ਕਰਨ ਦਾ ਸੱਦਾ

ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ, 8 ਜੂਨ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਰੂਪ-ਰੇਖਾ ਤਿਆਰ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਸਮੂਹ ਆਗੂਆਂ ਵੱਲੋਂ ਸਿੱਖ ਪੰਥ ਦੀਆਂ ਸਿਰਮੋਰ ਸੰਸਥਾਵਾਂ […]

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਦੋ ਜਨਰਲ ਸਕੱਤਰ ਤੇ ਦੋ ਜ਼ਿਲ੍ਹਾ ਪ੍ਰਧਾਨ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਸੰਯੁਕਤ

ਚੰਡੀਗੜ੍ਹ, 01 ਜੂਨ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ.ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਪਾਰਟੀ ਵਿਚ ਦੋ ਜਨਰਲ ਸਕੱਤਰਾਂ ਅਤੇ ਦੋ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਪਾਰਟੀ ਦੇ ਦਫਤਰ ਸਕੱਤਰ ਦਵਿੰਦਰ ਸਿੰਘ ਸੋਢੀ ਨੇ ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ […]

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਪਾਰਟੀ ਦੇ ਹੋਰਨਾਂ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤਾ ਦੁੱਖ ਸਾਂਝਾ

Sukhdev Singh Dhindsa

ਚੰਡੀਗੜ੍ਹ, 01 ਮਈ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਅੱਜ ਪਿੰਡ ਬਾਦਲ ਪੁੱਜਕੇ ਸ. ਸੁਖਬੀਰ ਸਿੰਘ ਬਾਦਲ ਤੇ ਸਮੁੱਚੇ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਸ. ਢੀਂਡਸਾ ਪਿਛਲੇ ਪੰਜ ਦਹਾਕਿਆਂ ਤੋਂ ਸਾਬਕਾ ਮੁੱਖ ਮੰਤਰੀ ਸ .ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਸਾਥੀ ਰਹੇ ਹਨ। ਸ. ਢੀਂਡਸਾ […]

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਮਜਬੂਤੀ ਤੇ ਪਾਰਟੀ ਦਾ ਪੰਥਕ ਏਜੰਡਾ ਘਰ-ਘਰ ਪਹੁੰਚਾਉਣ ਲਈ ਸੀਨੀਅਰ ਆਗੂਆਂ ਦੀ ਹੋਈ ਮੀਟਿੰਗ

Shiromani Akali Dal (United)

ਚੰਡੀਗੜ੍ਹ, 14 ਮਾਰਚ, 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਤਿੰਨ ਜ਼ਲ੍ਹਿਆਂ ਦੇ ਸੀਨੀਅਰ ਆਗੂਆਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਮਜਬੂਤ ਕਰਨ ਅਤੇ ਪਾਰਟੀ ਦਾ ਪੰਥਕ ਏਜੰਡਾ ਘਰ-ਘਰ ਪਹੁੰਚਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਜ਼ਿਲ੍ਹਾ ਸ਼੍ਰੀ ਫ਼ਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੁਹਾਲੀ ਦੇ ਸੀਨੀਅਰ […]

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੇ ਖ਼ਿਲਾਫ ਸੰਘਰਸ਼ ਵਿੱਢਣ ਦਾ ਐਲਾਨ

Shiromani Akali Dal (United)

ਚੰਡੀਗੜ੍ਹ 26 ਨਵੰਬਰ 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸੀਨੀਅਰ ਆਗੂਆਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ […]

ਜਿਸ ਕਮੇਟੀ ਵਿੱਚ ਸੁਖਬੀਰ ਬਾਦਲ ਹੋਵੇ ਉਸ ਵਿੱਚ ਸੁਖਦੇਵ ਢੀਂਡਸਾ ਦੇ ਸ਼ਾਮਲ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ: ਦਵਿੰਦਰ ਸੋਢੀ

Devinder Singh Sodhi

ਚੰਡੀਗੜ੍ਹ 10 ਅਕਤੂਬਰ 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਪਾਰਟੀ ਦੇ ਬੁਲਾਰੇ ਦਵਿੰਦਰ ਸਿੰਘ ਸੋਢੀ (Devinder Singh Sodhi)ਨੇ ਜਗਮੀਤ ਸਿੰਘ ਬਰਾੜ ਵੱਲੋਂ 21 ਮੈਂਬਰੀ ਸ਼੍ਰੋਮਣੀ ਅਕਾਲੀ ਯੂਨਿਟੀ ਕੋਆਰਡੀਨੇਸ਼ਨ ਕਮੇਟੀ ਵਿੱਚ ਸ.ਸੁਖਦੇਵ ਸਿੰਘ ਢੀਂਡਸਾ ਦਾ ਨਾਮ ਸ਼ਾਮਲ ਕਰਨ ਦਾ ਵਿਰੋਧ ਕਰਦਿਆਂ ਕਿਹਾ ਕਿ ਜਿਸ ਕਮੇਟੀ ਵਿੱਚ ਪੰਥ […]