July 15, 2024 8:32 pm

ਰੇਤਾ-ਬਜਰੀ ਦੀਆਂ ਕੀਮਤਾਂ ਨੂੰ ਲੈ ਕੇ ਯੂਥ ਅਕਾਲੀ ਦਲ ਵਲੋਂ ਮਾਨ ਸਰਕਾਰ ਦੇ ਖਿਲਾਫ ਅਨੋਖੇ ਢੰਗ ਨਾਲ ਰੋਸ਼ ਪ੍ਰਦਰਸ਼ਨ

Akali Dal

ਪਟਿਆਲਾ 18 ਅਕਤੂਬਰ 2022: ਪੰਜਾਬ ਦੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖ਼ਿਲਾਫ਼ ਹਰ ਰੋਜ਼ ਧਰਨੇ ਮੁਜ਼ਾਹਰੇ ਦੇਖਣ ਨੂੰ ਮਿਲ ਰਹੇ ਹਨ | ਇਸ ਦੇ ਚੱਲਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਹਲਕਾ ਦਿਹਾਤੀ […]