July 5, 2024 12:19 am

Amritsar News: ਸ਼੍ਰੋਮਣੀ ਕਮੇਟੀ ਨੇ ਅੱਜ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਸੇਵਾਦਾਰਾਂ ਦੇ ਨਾਲ ਕੀਤੀ ਬੈਠਕ

Sri Darbar Sahib

ਅੰਮ੍ਰਿਤਸਰ, 25 ਜੂਨ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਅੱਜ ਸਾਰੇ ਪਰਿਕਰਮਾ ਦੇ ਸਮੂਹ ਸੇਵਾਦਾਰਾਂ ਨਾਲ ਬੈਠਕ ਕੀਤੀ | ਇਸਦੇ ਨਾਲ ਸ੍ਰੀ ਦਰਬਾਰ ਸਾਹਿਬ (Sri Darbar Sahib) ਦੀ ਪਰਿਕਰਮਾ ਦੇ ਸਮੂਹ ਸੇਵਾਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ‘ਤੇ ਗੱਲਬਾਤ ਕੀਤੀ ਗਈ ਹੈ | ਇਸ ਦੌਰਾਨ ਸ਼੍ਰੋਮਣੀ ਕਮੇਟੀ ਸ੍ਰੀ ਹਰਿਮੰਦਰ ਸਾਹਿਬ (Sri Darbar Sahib) ‘ਚ […]

ਸ੍ਰੀ ਹਰਿਮੰਦਰ ਸਾਹਿਬ ‘ਚ ਸੇਵਾ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ ਡ੍ਰੈੱਸ ਕੋਡ ਲਾਗੂ

Sri Harmandir Sahib

ਅੰਮ੍ਰਿਤਸਰ, 04 ਅਪ੍ਰੈਲ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਸੇਵਾ ਨਿਭਾਉਣ ਵਾਲੇ ਹਰੇਕ ਮੁਲਾਜ਼ਮਾਂ ਨੂੰ ਡ੍ਰੈੱਸ ਕੋਡ ਦੇ ਨਾਲ-ਨਾਲ ਗਲੇ ਵਿਚ ਸ਼ਨਾਖਤੀ ਕਾਰਡ ਪਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਜਿਸ ਨਾਲ ਗੁਰਦੁਆਰਾ ਸਾਹਿਬ (Sri Harmandir Sahib) ਅਤੇ ਸਰਾਵਾਂ ਵਿਚ ਡਿਊਟੀ ਕਰਨ ਵਾਲੇ ਮੁਲਾਜ਼ਮਾਂ ਦੀ ਪਛਾਣ ਆਸਾਨੀ ਨਾਲ ਹੋ ਸਕਦੀ ਹੈ। ਇਸ ਸਬੰਧੀ ਮਿਲੀ ਜਾਣਕਾਰੀ ਦੇ […]

29 ਮਾਰਚ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ: ਹਰਜਿੰਦਰ ਸਿੰਘ ਧਾਮੀ

ਬਜਟ ਇਜਲਾਸ

ਅੰਮ੍ਰਿਤਸਰ, 2 ਮਾਰਚ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ (budget Session) 29 ਮਾਰਚ ਨੂੰ ਹੋਵੇਗਾ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਇਹ ਫੈਸਲਾ ਕੀਤਾ ਗਿਆ ਹੈ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ […]

ਸ਼੍ਰੋਮਣੀ ਕਮੇਟੀ ਨੇ ਸ਼ੰਭੂ ਬਾਰਡਰ ’ਤੇ ਕਿਸਾਨ ਭਰਾਵਾਂ ਤੇ ਰਾਹਗੀਰਾਂ ਲਈ ਸ਼ੁਰੂ ਕੀਤੀ ਲੰਗਰ ਦੀ ਸੇਵਾ

Langar sewa

ਪਟਿਆਲ਼ਾ, 15 ਫ਼ਰਵਰੀ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸਾਨ ਭਰਾਵਾਂ ਲਈ ਪੰਜਾਬ-ਹਰਿਆਣਾ ਸਰਹੱਦ ਸ਼ੰਭੂ ਬਾਰਡਰ ਵਿਖੇ ਲੰਗਰ ਵਰਤਾਉਂਣ ਦੇ ਦਿਸ਼ਾ ਨਿਰਦੇਸ਼ ਦਿੱਤੇ, ਜਿਸ ਤਹਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲ਼ਾ ਵੱਲੋਂ ਲੰਗਰ ਸੇਵਾ (Langar sewa) ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ […]

ਗੁਰਦੁਆਰਾ ਅਕਾਲ ਬੁੰਗਾ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਇੱਕ ਫਰਵਰੀ ਨੂੰ ਸੱਦਿਆ ਜਨਰਲ ਇਜਲਾਸ

ਗੁਰਦੁਆਰਾ ਅਕਾਲ ਬੁੰਗਾ

ਚੰਡੀਗੜ੍ਹ, 24 ਜਨਵਰੀ 2024: ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ‘ਚ ਗੋਲੀਬਾਰੀ ਦੇ ਮਾਮਲੇ ’ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਸਿੱਧੇ ਤੌਰ ‘ਤੇ ਦੋਸ਼ੀ ਕਰਾਰ ਦਿੱਤਾ ਹੈ | ਇਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਵਲੋਂ 1 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਸੱਦਿਆ ਗਿਆ ਹੈ। ਇਸਦਾ […]

ਡੇਰਾ ਮੁਖੀ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਇਤਰਾਜ਼

Harjinder Singh Dhami

ਅੰਮ੍ਰਿਤਸਰ, 19 ਜਨਵਰੀ 2024: ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਨੂੰ ਮੁੜ 50 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਵਾਰ-ਵਾਰ ਪੈਰੋਲ […]

ਕਾਨੂੰਨੀ ਨੋਟਿਸ ਮਗਰੋਂ ਐਕਸ (ਟਵਿੱਟਰ) ਨੇ ਸ਼੍ਰੋਮਣੀ ਕਮੇਟੀ ਦੇ ਨਾਂ ‘ਤੇ ਚੱਲ ਰਿਹਾ ਫਰਜ਼ੀ ਖਾਤਾ ਕੀਤਾ ਬੰਦ

Shiromani Committee

ਚੰਡੀਗੜ੍ਹ, 16 ਜਨਵਰੀ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Committee) ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪੁਰਾਣਾ ਟਵਿੱਟਰ) ਨੂੰ ਭੇਜੇ ਕਾਨੂੰਨੀ ਨੋਟਿਸ ਤੋਂ ਬਾਅਦ ਕੰਪਨੀ ਨੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਨਾਂ ’ਤੇ ਬਣਾਏ ਗਏ ਇਕ ਫ਼ਰਜ਼ੀ/ਪੈਰੋਡੀ ਖਾਤੇ 0S7P31mritsar_ ਨੂੰ ਬੰਦ ਕਰ ਦਿੱਤਾ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਅਤੇ ਬੁਲਾਰੇ ਹਰਜਭਨ ਸਿੰਘ ਨੇ […]

‘ਵੀਰ ਬਾਲ ਦਿਵਸ’ ਤਹਿਤ ਸਮਾਗਮਾਂ ’ਚ ਸਾਹਿਬਜ਼ਾਦਿਆਂ ਦਾ ਕਿਰਦਾਰ ਨਿਭਾਉਣਾ ਸਿੱਖ ਪਰੰਪਰਾਵਾਂ ਦੇ ਵਿਰੁੱਧ: ਸ਼੍ਰੋਮਣੀ ਕਮੇਟੀ ਪ੍ਰਧਾਨ

ਸਾਹਿਬਜ਼ਾਦਿਆਂ

ਅੰਮ੍ਰਿਤਸਰ, 29 ਦਸੰਬਰ 2023: ਭਾਰਤ ਸਰਕਾਰ ਵੱਲੋਂ ਐਲਾਨੇ ਵੀਰ ਬਾਲ ਦਿਵਸ ਸਮਾਗਮਾਂ ਤਹਿਤ ਵੱਖ-ਵੱਖ ਸਕੂਲਾਂ ਵਿੱਚ ਸਾਹਿਬਜ਼ਾਦਿਆਂ ਦਾ ਕਿਰਦਾਰ ਬੱਚਿਆਂ ਪਾਸੋਂ ਨਾਟਕੀ ਰੂਪ ਵਿੱਚ ਪੇਸ਼ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰੜਾ ਨੋਟਿਸ ਲਿਆ ਹੈ। ਇਸ ਨੂੰ ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ ਦੇ ਵਿਰੁੱਧ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਸਿੱਖਿਆ, ਸੱਭਿਆਚਾਰ ਤੇ ਘੱਟ […]

ਸ਼੍ਰੋਮਣੀ ਕਮੇਟੀ ਵੱਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਅਪੀਲ

Balwant Singh Rajoana

ਅੰਮ੍ਰਿਤਸਰ, 3 ਦਸੰਬਰ 2023 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨੂੰ ਆਪਣੀ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਦੌਰਾਨ ਰਾਜੋਆਣਾ […]

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ

Bhagat Sain ji

ਅੰਮ੍ਰਿਤਸਰ, 27 ਨਵੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਲਜਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ […]