July 4, 2024 5:41 pm

ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਸਰਕਾਰ ਨੂੰ ਭੇਜੇ ਜਵਾਬ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਤਸੱਲੀ

Harjinder Singh Dhami

ਅੰਮ੍ਰਿਤਸਰ, 17 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੂਰੋਹਿਤ ਵੱਲੋਂ ਸੂਬੇ ਦੇ ਸੰਵਿਧਾਨਕ ਮੁਖੀ ਵਜੋਂ ਪੰਜਾਬ ਸਰਕਾਰ ਨੂੰ ਭੇਜੇ ਜਵਾਬ ‘ਤੇ ਤਸੱਲੀ ਪ੍ਰਗਟ ਕਰਦਿਆਂ ਆਸ ਕੀਤੀ ਹੈ ਕਿ ਉਹ ਭਵਿੱਖ ਅੰਦਰ ਵੀ ਕਾਨੂੰਨ ਮੁਤਾਬਕ ਹੀ ਫੈਸਲਾ ਕਰਨਗੇ ਤਾਂ ਜੋ ਲੋਕਾਂ ਦੀਆਂ ਭਾਵਨਾਵਾਂ ਦੀ […]

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤੀ ਨਿਖੇਧੀ

ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ 19 ਜਨਵਰੀ 2023: ਬੀਤੇ ਕੱਲ੍ਹ ਮੋਹਾਲੀ ਵਿਖੇ ਕੌਮੀ ਇਨਸਾਫ ਮੋਰਚੇ ਦੌਰਾਨ ਸ਼ਮੂਲੀਅਤ ਮਗਰੋਂ ਵਾਪਸ ਜਾਣ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਕੁਝ ਲੋਕਾਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸਖ਼ਤ ਨਿੰਦਾ ਕੀਤੀ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਕੱਤਰ ਸ. ਪ੍ਰਤਾਪ ਸਿੰਘ ਦੀ ਅਗਵਾਈ ਵਿਚ […]

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਉੱਪ ਰਾਸ਼ਟਰਪਤੀ ਧਨਖੜ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤਾ ਮੰਗ ਪੱਤਰ

ਬੰਦੀ ਸਿੰਘਾਂ

ਅੰਮ੍ਰਿਤਸਰ 26 ਅਕਤੂਬਰ 2022: ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ ਜਿਥੇ ਉਨ੍ਹਾਂ ਨੇ ਪ੍ਰਸ਼ਾਦਾ ਛਕਿਆ ਅਤੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ। ਉਹ ਕੁਝ ਸਮੇਂ ਲਈ ਸੱਚਖੰਡ […]

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਸੌਂਪਿਆ ਮੰਗ ਪੱਤਰ

Shiromani Committee

ਚੰਡੀਗੜ੍ਹ 25 ਅਕਤੂਬਰ 2022: ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ (Vice President Jagdeep Dhankhar) ਅੱਜ ਪੰਜਾਬ ਦੌਰੇ ‘ਤੇ ਹਨ। ਇਸ ਦੌਰਾਨ ਜਗਦੀਪ ਧਨਖੜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਮੱਥਾ ਟੇਕਿਆ | ਇਸਦੇ ਨਾਲ ਹੀ ਜਗਦੀਪ ਧਨਖੜ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੀ ਮੌਜੂਦ ਰਹੇ […]

SGPC ਵਲੋਂ ਹਰਿਆਣਾ ਸ਼੍ਰੋਮਣੀ ਕਮੇਟੀ ਖ਼ਿਲਾਫ ਅੰਮ੍ਰਿਤਸਰ ਦੇ ਡੀ.ਸੀ. ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ

Haryana Shiromani Committee

ਚੰਡੀਗੜ੍ਹ 04 ਅਕਤੂਬਰ 2022: ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਹਰਿਆਣਾ ਸ਼੍ਰੋਮਣੀ ਕਮੇਟੀ (Haryana Shiromani Committee) ਖਿਲਾਫ ਅੰਮ੍ਰਿਤਸਰ ਦੇ ਡੀ.ਸੀ. ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਦੌਰਾਨ ਹਰਿਆਣਾ ਵਿੱਚ ਵੱਖਰੀ ਕਮੇਟੀ ਦੇ ਗਠਨ ਦਾ ਵਿਰੋਧ ਹੋ ਰਿਹਾ ਹੈ। ਐਸ.ਜੀ.ਪੀ.ਸੀ ਵਲੋਂ ਡੀ.ਸੀ ਨੂੰ […]

CM ਮਾਨ ਵੱਲੋਂ ਬੁਲਾਏ ਵਿਸ਼ੇਸ਼ ਇਜਲਾਸ ‘ਚ SYL, ਕਿਸਾਨੀ ਸੰਕਟ ਆਦਿ ਮੁੱਦਿਆਂ ‘ਤੇ ਹੋਣੀ ਚਾਹੀਦੀ ਹੈ ਚਰਚਾ: ਸੁਖਬੀਰ ਬਾਦਲ

Sukhbir Badal

ਅੰਮ੍ਰਿਤਸਰ 20 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਭਰੋਸਗੀ ਮਤਾ ਲਿਆਉਣ ਲਈ 16ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਵਿਸ਼ੇਸ਼ ਸੈਸ਼ਨ 22 ਸਤੰਬਰ 2022 ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ […]

ਸ਼੍ਰੋਮਣੀ ਕਮੇਟੀ ਵੱਲੋਂ ਸੱਦੀ ਗਈ ਮੀਟਿੰਗ ‘ਚ ਬੰਦੀ ਸਿੱਖਾਂ ਦੀ ਰਿਹਾਈ ਲਈ ਲਏ ਅਹਿਮ ਫੈਸਲੇ

ਬੰਦੀ ਸਿੱਖਾਂ

ਅੰਮ੍ਰਿਤਸਰ 02 ਸਤੰਬਰ 2022: ਬੰਦੀ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਅਲੱਗ ਅਲੱਗ ਜਥੇਬੰਦੀਆਂ ਦੇ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਦੌਰਾਨ ਮੀਟਿੰਗ ‘ਚ ਰਿਟਾਇਰਡ ਜੱਜਾਂ ਅਤੇ ਬੁੱਧੀਜੀਵੀਆਂ ਦੇ ਨਾਲ ਮਿਲ ਕੇ ਕਾਨੂੰਨੀ ਪ੍ਰਕਿਰਿਆ ਸਮਝਣਾ, […]

ਪਾਕਿਸਤਾਨ ’ਚ ਸਿੱਖ ਲੜਕੀ ਨਾਲ ਨਿਕਾਹ ਕਰਨ ਵਾਲੇ ਦੋਸ਼ੀ ਨੂੰ ਦਿੱਤੀ ਜਾਵੇ ਸਖ਼ਤ ਸਜ਼ਾ: ਸ਼੍ਰੋਮਣੀ ਕਮੇਟੀ ਪ੍ਰਧਾਨ

Shromani Gurdwara Parbandhak Committee

ਅੰਮ੍ਰਿਤਸਰ 22 ਅਗਸਤ 2022: ਪਾਕਿਸਤਾਨ ‘ਚ ਸਿੱਖ ਲੜਕੀ ਨੂੰ ਅਗਵਾਹ ਕਰਕੇ ਉਸ ਨਾਲ ਨਿਕਾਹ ਕਰਨ ਦੀ ਘਟਨਾ ਦੀ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shromani Gurdwara Parbandhak Committe) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਗਿਣਤੀ ਸਿੱਖਾਂ ਨਾਲ ਇਹ ਵੱਡਾ ਅਨਿਆਂ ਹੈ, ਜਿਸ ਦੇ ਦੋਸ਼ੀਆਂ ਨੂੰ ਸਖ਼ਤ […]