July 2, 2024 8:46 pm

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ‘ਚ ਕੀਤਾ ਵਾਧਾ: ਜ਼ਿਲ੍ਹਾ ਚੋਣ ਅਫ਼ਸਰ

SGPC elections

ਸ੍ਰੀ ਮੁਕਤਸਰ ਸਾਹਿਬ 08 ਮਈ 2024: ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ (SGPC elections) ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੁਣ ਵੋਟਾਂ ਬਣਾਉਣ ਲਈ 31 ਜੁਲਾਈ, 2024 ਤੱਕ ਰਜਿਸਟਰੇਸ਼ਨ […]

ਪੰਜ ਸਿੰਘ ਸਾਹਿਬਾਨ ਦੇ ਆਦੇਸ਼ ‘ਤੇ ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ’ਤੇ ਝੁਲਾਏ ਜਾਣਗੇ ਖਾਲਸਈ ਨਿਸ਼ਾਨ: SGPC ਪ੍ਰਧਾਨ

SGPC

ਅੰਮ੍ਰਿਤਸਰ, 10 ਅਪ੍ਰੈਲ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ 325ਵੇਂ ਖ਼ਾਲਸਾ ਸਾਜਨਾ ਦਿਵਸ ਮੌਕੇ 13 ਅਪ੍ਰੈਲ 2024 ਨੂੰ ਹਰੇਕ ਸਿੱਖ ਨੂੰ ਆਪਣੇ ਘਰਾਂ ਉੱਤੇ ਖ਼ਾਲਸਈ ਨਿਸ਼ਾਨ ਸਾਹਿਬ ਝੁਲਾ ਕੇ ਕੌਮੀ ਜਾਹੋ ਜਲਾਲ ਦਾ ਪ੍ਰਗਟਾਵਾ ਕਰਨ ਦੇ ਆਦੇਸ਼ ਦਾ ਸਵਾਗਤ […]

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ ਮਨਾਇਆ

ਸ੍ਰੀ ਗੁਰੂ ਹਰਿਰਾਇ ਸਾਹਿਬ

ਅੰਮ੍ਰਿਤਸਰ, 07 ਅਪ੍ਰੈਲ 2024: ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ […]

ਐਡੋਵਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਰਾਜਪਾਲ ਪੰਜਾਬ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਕਮੇਟੀ

ਚੰਡੀਗੜ੍ਹ, 2 ਮਾਰਚ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ਵਿਖੇ ਪੰਜਾਬ ਪੁਲਿਸ ਵੱਲੋਂ ਗੋਲੀਬਾਰੀ ਕਰਨ, ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਵੱਲੋਂ ਭੁੱਖ ਹੜਤਾਲ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉਠਾਏ। ਵਫ਼ਦ ਦੀ ਅਗਵਾਈ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ‘ਚ ਵਾਧਾ, 30 ਅਪ੍ਰੈਲ ਤੱਕ ਲਏ ਜਾਣਗੇ ਫਾਰਮ: ਜ਼ਿਲ੍ਹਾ ਚੋਣ ਅਫ਼ਸਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਮਾਰਚ 2024: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਚੀਫ਼ ਕਮਿਸ਼ਨਰ, ਗੁਰਦੁਆਰਾ ਬੋਰਡ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿਚ ਵਾਧਾ ਕਰ ਦਿੱਤਾ ਗਿਆ ਹੈ। ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਣੀ ਤਹਿਤ ਵੋਟਰ ਰਜਿਸਟਰੇਸ਼ਨ 30 ਅਪ੍ਰੈਲ 2024 […]

ਫਾਜ਼ਿਲਕਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ‘ਚ ਕੀਤਾ ਵਾਧਾ

election campaigning

ਫਾਜ਼ਿਲਕਾ 01 ਮਾਰਚ 2024: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੀਆਂ ਵੋਟਾਂ ਬਣਾਉਣ ਦੀ ਮਿਤੀ ਵਿਚ ਵਾਧਾ ਕੀਤਾ ਗਿਆ ਹੈ, ਹੁਣ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਣੀ ਤਹਿਤ ਵੋਟਰ ਰਜਿਸਟਰੇਸ਼ਨ ਦਾ ਕੰਮ 30 ਅਪ੍ਰੈਲ 2024 ਤੱਕ ਕੀਤਾ ਗਿਆ ਹੈ। ਉਨ੍ਹਾਂ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ 90 ਹਜ਼ਾਰ ਵੋਟਰ ਰਜਿਸਟਰਡ: DC ਵਿਸ਼ੇਸ਼ ਸਾਰੰਗਲ

SGPC elections

ਜਲੰਧਰ, 19 ਫਰਵਰੀ 2024: (SGPC elections) ਜਲੰਧਰ ਜ਼ਿਲ੍ਹੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੋਟਰ ਸੂਚੀ ਵਿੱਚ 90032 ਯੋਗ ਵਿਅਕਤੀਆਂ ਨੇ ਆਪਣੇ ਨਾਮ ਦਰਜ ਕਰਵਾਏ ਹਨ। ਵੋਟਰ ਰਜਿਸਟ੍ਰੇਸ਼ਨ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਵਿਅਕਤੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ […]

ਸ਼੍ਰੋਮਣੀ ਕਮੇਟੀ ਚੋਣਾਂ ਲਈ ਹਰ ਸਿੱਖ ਵੋਟ ਬਣਾਉਣ ਦੀ ਆਪਣੀ ਜ਼ਿੰਮੇਵਾਰੀ ਸਮਝੇ: ਹਰਜਿੰਦਰ ਸਿੰਘ ਧਾਮੀ

Harjinder Singh Dhami

ਅੰਮ੍ਰਿਤਸਰ, 27 ਜਨਵਰੀ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਚੱਲ ਰਹੀ ਮੱਠੀ ਪ੍ਰਕਿਰਿਆ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਆਖਿਆ ਹੈ ਕਿ ਸਾਡੇ ਵਡੇਰਿਆਂ ਦੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਕਸ (ਟਵਿੱਟਰ) ਨੂੰ ਭੇਜਿਆ ਕਾਨੂੰਨੀ ਨੋਟਿਸ

legal notice

ਅੰਮ੍ਰਿਤਸਰ, 11 ਜਨਵਰੀ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) ਵਿਰੁੱਧ ਸਿੱਖ ਸੰਸਥਾ ਦੇ ਇੱਕ ਫਰਜੀ ਐਕਸ ਖਾਤੇ ਨੂੰ ਲੈ ਕੇ ਕਾਰਵਾਈ ਆਰੰਭ ਕਰਦਿਆਂ ਐਕਸ/ਟਵਿੱਟਰ ਨੂੰ ਕਾਨੂੰਨੀ ਨੋਟਿਸ (legal notice) ਭੇਜਿਆ ਹੈ। ਇਹ ਕਾਨੂੰਨੀ ਨੋਟਿਸ ਸ਼੍ਰੋਮਣੀ ਕਮੇਟੀ ਦੀ 20 ਨਵੰਬਰ 2023 ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਫੈਸਲੇ ਅਨੁਸਾਰ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਸ਼ਹੀਦਾਂ

ਅੰਮ੍ਰਿਤਸਰ, 23 ਦਸੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਬੀਰ […]