July 4, 2024 11:17 pm

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

Passports

ਅੰਮ੍ਰਿਤਸਰ 07 ਦਸੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪਰਕਿਰਿਆ ਆਰੰਭ ਕਰਦਿਆਂ 30 ਦਸੰਬਰ 2023 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ (Passports) ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ […]

20 ਦਸੰਬਰ ਨੂੰ ਦਿੱਲੀ ‘ਚ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ: ਹਰਜਿੰਦਰ ਸਿੰਘ ਧਾਮੀ

Harjinder Singh Dhami

ਚੰਡੀਗੜ੍ਹ, 03 ਦਸੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਬੈਠਕ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਉਮਰ ਕੈਦ ਵਿਚ ਨਹੀਂ ਬਦਲੀ ਗਈ, ਇਸ ਲਈ ਦਸਤਖ਼ਤ ਕੀਤੇ ਹੋਏ 26 ਲੱਖ ਦੇ ਕਰੀਬ ਫਾਰਮ ਭਾਰਤ ਦੇ ਰਾਸ਼ਟਰਪਤੀ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ‘ਚ ਅਹਿਮ ਮਤੇ ਪਾਸ

ਸ਼੍ਰੋਮਣੀ ਕਮੇਟੀ

ਚੰਡੀਗੜ੍ਹ, 08 ਨਵੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਪ੍ਰਧਾਨ ਬਣੇ ਹਰਜਿੰਦਰ ਸਿੰਘ ਧਾਮੀ ਨੇ ਅਹਿਮ ਮਤੇ ਪਾਏ | ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਪਹਿਲਾ ਮਤਾ ਪਾਸ ਕੀਤਾ ਗਿਆ। ਜਿਸ ਵਿੱਚ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਜਥੇਬੰਦੀਆਂ ਇੱਕ ਜੁੱਟ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕਰਨੇ | ਇਸ ਦੇ […]

ਦਾਸਤਾਨ-ਏ-ਸਰਹਿੰਦ ਫ਼ਿਲਮ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ: ਸਕੱਤਰ ਪ੍ਰਤਾਪ ਸਿੰਘ

sgpc

ਚੰਡੀਗੜ੍ਹ, 26 ਅਕਤੂਬਰ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ’ਤੇ ਬਣਾਈ ਐਨੀਮੇਸ਼ਨ ਫਿਲਮ ਦਸਤਾਨ-ਏ-ਸਰਹਿੰਦ (Dastan-e-Sirhind) ਨੂੰ ਰਿਲੀਜ਼ ਕਰਨ ਦਾ ਵਿਰੋਧ ਕੀਤਾ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਦਾਸਤਾਨ-ਏ-ਸਰਹਿੰਦ ਫ਼ਿਲਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਇਸ ਦੇ 3 ਨਵੰਬਰ […]

SGPC ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ, ਸਾਲਾਨਾ ਚੋਣ ਇਜਲਾਸ ਦੀ ਤਾਰੀਖ਼ ਤੈਅ ਕੀਤੇ ਜਾਣ ਦੀ ਸੰਭਾਵਨਾ

SGPC

ਚੰਡੀਗੜ੍ਹ, 19 ਅਕਤੂਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ। ਜਾਣਕਾਰੀ ਅਨੁਸਾਰ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋ ਰਹੀ ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਲਾਨਾ ਚੋਣ ਇਜਲਾਸ ਦੀ ਤਾਰੀਖ਼ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਸਲਾਨਾ […]

ਮੇਰੇ ਘਰ ‘ਤੇ ਵਿਜੀਲੈਂਸ ਟੀਮ ਦੀ ਛਾਪੇਮਾਰੀ ਦੀ ਖ਼ਬਰ ਬੇ-ਬੁਨਿਆਦ: ਬੀਬੀ ਜਗੀਰ ਕੌਰ

Bibi Jagir Kaur

ਚੰਡੀਗੜ੍ਹ, 07 ਅਕਤੂਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਨੇ ਆਪਣੇ ਘਰ ‘ਤੇ ਵਿਜੀਲੈਂਸ ਟੀਮ ਦੀ ਛਾਪੇਮਾਰੀ ਦੀ ਖ਼ਬਰ ਦਾ ਖੰਡਨ ਕੀਤਾ ਹੈ | ਉਨ੍ਹਾਂ ਕਿਹਾ ਕਿ ਬਹੁਤ ਸਾਰੇ ਚੈਨਲਾਂ ਵਾਲਿਆ ਦੇ ਅਤੇ ਅਖ਼ਬਾਰ ਵਾਲਿਆਂ ਦੇ ਮੈਨੂੰ ਟੈਲੀਫੋਨ ਆ ਰਹੇ ਹਨ, ਜਿਹੜੀ ਕਿ ਖ਼ਬਰ ਨਿਰ-ਆਧਾਰਿਤ ਅਤੇ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਮੁਕਤ ਅਧਿਕਾਰੀ ਤੇ ਕਰਮਚਾਰੀ ਨੂੰ ਕੀਤਾ ਸਨਮਾਨਿਤ

Shiromani Gurdwara Parbandhak Committee

ਅੰਮ੍ਰਿਤਸਰ, 30 ਸਤੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਤੋਂ ਸੇਵਾ ਮੁਕਤ ਹੋਏ ਵਧੀਕ ਸਕੱਤਰ ਸ. ਸਿਮਰਜੀਤ ਸਿੰਘ, ਖਜਾਨਚੀ ਸ. ਮੁਖਤਾਰ ਸਿੰਘ ਕੁਹਾੜਕਾ, ਗੁਰਦੁਆਰਾ ਇੰਸਪੈਕਟਰ ਸ. ਗੁਰਚਰਨ ਸਿੰਘ ਤੇ ਸ. ਲਖਵਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਨੂੰ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ (Shiromani Gurdwara Parbandhak Committee) […]

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਲਏ ਕਈ ਅਹਿਮ ਫੈਸਲੇ

Shiromani Committee

ਚੰਡੀਗੜ੍ਹ, 05 ਸਤੰਬਰ 2023: ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Committee) ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ ਹੋਈ | ਉਸ ਦੌਰਾਨ ਕਈ ਅਹਿਮ ਫੈਸਲੇ ਲਏ ਗਏ ਹਨ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਸਿੱਖ ਇਤਿਹਾਸਕਾਰ ਸਵਰਨ ਸਿੰਘ […]

SGPC ਵੱਲੋਂ ਰਾਗੀ ਸਿੰਘਾਂ ਨੂੰ ਗੁਰਬਾਣੀ ਪ੍ਰਸਾਰਣ ਸੰਬੰਧੀ ਸਖ਼ਤ ਨਿਰਦੇਸ਼

SGPC

ਅੰਮ੍ਰਿਤਸਰ, 23 ਅਗਸਤ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਗੀ ਸਿੰਘਾਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਰਾਗੀ ਸਿੰਘ ਆਪਣੀ ਡਿਊਟੀ ਸਮੇਂ ਕੀਰਤਨ ਦਾ ਪ੍ਰਸਾਰਣ (Gurbani broadcast) ਆਪਣੇ ਨਿੱਜੀ ਚੈਨਲਾਂ ‘ਤੇ ਨਾ ਚਲਾਉਣ | ਸ਼੍ਰੋਮਣੀ ਕਮੇਟੀ ਮੁਤਾਬਕ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਰਾਗੀ ਸਿੰਘ ਯੂ-ਟਿਊਬ ਅਤੇ ਵੈੱਬ-ਚੈਨਲ ਤੋਂ ਆਪਣੀ ਡਿਊਟੀ ਸਮੇਂ ਦੇ ਕੀਰਤਨ ਪ੍ਰਸਾਰਣ ਦਾ […]

ਗੁਰਬਾਣੀ ਪ੍ਰਸਾਰਣ ਲਈ ਸੈਟੇਲਾਈਟ ਚੈਨਲ ਚਲਾਉਣ ਸੰਬੰਧੀ ਧਰਮੀ ਫੌਜੀਆਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਦਿੱਤਾ ਮੰਗ ਪੱਤਰ

Gurbani broadcast

ਅੰਮ੍ਰਿਤਸਰ 28 ਜੁਲਾਈ 2023: ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਹੋਣ ਵਾਲੇ ਗੁਰਬਾਣੀ ਪ੍ਰਸਾਰਣ (Gurbani broadcast) ਨੂੰ ਲੈ ਕੇ ਜਿੱਥੇ ਇੱਕ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਦੇ ਵਿੱਚ ਖਿੱਚੋ-ਤਾਣ ਚੱਲ ਰਹੀ ਸੀ | ਇਸ ਦੌਰਾਨ ਹੁਣ ਗੁਰਬਾਣੀ ਪ੍ਰਸਾਰਣ ਨੂੰ ਲਾਈਵ ਚਲਾਉਣ ਨੂੰ ਲੈ ਕੇ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ | ਜਿਸ ਵਿੱਚ […]