July 7, 2024 4:57 pm

ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜਾਂ ‘ਚ ਅਲਵਰ ਦੀਆਂ ਸੰਗਤਾਂ ਬਣੀਆਂ ਸਹਿਯੋਗੀ

flood victims

ਅੰਮ੍ਰਿਤਸਰ, 27 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ (flood victims) ਦੀ ਮੱਦਦ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗੀ ਬਣਦਿਆਂ ਰਾਜਸਥਾਨ ਦੀ ਸੰਗਤ ਵੱਲੋਂ 4 ਲੱਖ 51 ਹਜ਼ਾਰ ਰੁਪਏ ਅਤੇ ਵੱਡੀ ਮਾਤਰਾ ਵਿਚ ਰਸਦਾਂ ਭੇਜੀਆਂ ਗਈਆਂ ਹਨ। ਜ਼ਿਲ੍ਹਾ ਅਲਵਰ ਗੁਰਮਤਿ ਪ੍ਰਚਾਰ ਕਮੇਟੀ ਵੱਲੋਂ ਇਹ ਸੇਵਾ ਅਲਵਰ ਅਤੇ ਭਰਤਪੁਰ ਦੀਆਂ ਸੰਗਤਾਂ ਦੇ ਸਹਿਯੋਗ […]

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਨੇ ਪੀਟੀਸੀ ਨੂੰ ਗੁਰਬਾਣੀ ਪ੍ਰਸਾਰਣ ਜਾਰੀ ਰੱਖਣ ਦੀ ਕੀਤੀ ਅਪੀਲ

ਗੁਰਬਾਣੀ

ਅੰਮ੍ਰਿਤਸਰ, 21 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸਬੰਧੀ ਸਿੱਖ ਸੰਗਤ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦੇ ਨਾਲ-ਨਾਲ ਆਪਣਾ ਸੈਟੇਲਾਈਟ ਚੈਨਲ ਸਥਾਪਤ ਹੋਣ ਤੱਕ ਪੀਟੀਸੀ ਚੈਨਲ ਦੇ ਪ੍ਰਬੰਧਕਾਂ ਨੂੰ ਗੁਰਬਾਣੀ […]

ਡੇਰਾ ਮੁਖੀ ਰਾਮ ਰਹੀਮ ਨੂੰ ਮੁੜ ਮਿਲੀ 30 ਦਿਨਾਂ ਦੀ ਪੈਰੋਲ

Ram Rahim

ਚੰਡੀਗੜ੍ਹ, 20 ਜੁਲਾਈ 2023: ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ (Ram Rahim) ਨੂੰ 30 ਦਿਨਾਂ ਦੀ ਪੈਰੋਲ ਮਿਲ ਗਈ ਹੈ। ਰਾਮ ਰਹੀਮ ਕੁਝ ਸਮੇਂ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਉਂਣਗੇ। ਇਸ ਵਾਰ ਵੀ ਰਾਮ ਰਹੀਮ ਯੂਪੀ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਵਿੱਚ ਹੀ […]

ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਇਕ ਦਿਨ ਦੀ ਤਨਖ਼ਾਹ ਦੇਣਗੇ

flood victims

ਅੰਮ੍ਰਿਤਸਰ, 18 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ (flood victims) ਦੀ ਮੱਦਦ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ’ਚ ਨਿੱਜੀ ਹਿੱਸਾ ਪਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਆਪਣੀ ਇੱਕ ਦਿਨ ਦੀ ਤਨਖ਼ਾਹ ਦੇਣ ਦਾ ਫੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਕ ਖਾਤਾ ਜਨਤਕ ਕਰਕੇ ਸੰਗਤਾਂ ਨੂੰ ਸਹਿਯੋਗ ਦੀ ਅਪੀਲ ਕੀਤੀ […]

24 ਜੁਲਾਈ ਤੋਂ SGPC ਦਾ ਆਪਣਾ ਯੂ-ਟਿਊਬ ਚੈੱਨਲ ਸ਼ੁਰੂ ਕੀਤਾ ਜਾਵੇਗਾ: ਹਰਜਿੰਦਰ ਸਿੰਘ ਧਾਮੀ

SGPC

ਚੰਡੀਗ੍ਹੜ, 14 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੱਜ ਅੰਤਰਿਮ ਕਮੇਟੀ ਦੀ ਇਕ ਐਮਰਜੈਂਸੀ ਬੈਠਕ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਕੀਤੀ ਗਈ ਹੈ । ਇਸ ਬੈਠਕ ਵਿਚ ਕਮੇਟੀ ਵੱਲੋਂ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ । ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 24 ਜੁਲਾਈ […]

ਸ਼੍ਰੋਮਣੀ ਕਮੇਟੀ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਸ਼ੂਆਂ ਲਈ ਭੇਜੇਗੀ ਚਾਰਾ

flood

ਅੰਮ੍ਰਿਤਸਰ, 13 ਜੁਲਾਈ 2023: ਪੰਜਾਬ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬ ਵੱਲੋਂ ਜ਼ਰੂਰੀ ਸੇਵਾਵਾ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਹੜ੍ਹ (floods) ਪੀੜਤਾਂ ਦੀ ਮੱਦਦ ਕੀਤੀ ਜਾ ਸਕੇ| ਇਹ ਕਹਿਣਾ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਜੋ ਅੱਜ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸੇਵਾਵਾਂ ਨਿਰੰਤਰ ਜਾਰੀ

ਹੜ੍ਹ ਪ੍ਰਭਾਵਿਤ

ਅੰਮ੍ਰਿਤਸਰ, 12 ਜੁਲਾਈ 2023: ਪੰਜਾਬ ’ਚ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਅਤੇ ਹੋਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ […]

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੜ੍ਹ ਪੀੜਤਾਂ ਲਈ ਮੈਡੀਕਲ ਸੇਵਾਵਾਂ ਲਈ ਤਿੰਨ ਮੈਡੀਕਲ ਵੈਨਾਂ ਕੀਤੀਆਂ ਰਵਾਨਾ

flood victims

ਅੰਮ੍ਰਿਤਸਰ, 11 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ (flood victims) ਲਈ ਜਿਥੇ ਰਿਹਾਇਸ਼ ਅਤੇ ਲੰਗਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਮੈਡੀਕਲ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਇਲਾਕਿਆਂ ਲਈ ਅੱਜ ਤਿੰਨ ਐਬੂਲੈਂਸ ਗੱਡੀਆਂ ਨੂੰ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤਾਂ ਦੀ ਮੱਦਦ ਲਈ ਅੱਗੇ ਆਈ

ਸਾਹਿਬਜ਼ਾਦਿਆਂ

ਅੰਮ੍ਰਿਤਸਰ, 10 ਜੁਲਾਈ 2023: ਬੀਤੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਬਣੀ ਹੜ੍ਹ ਦੀ ਸਥਿਤੀ ਨੂੰ ਵੇਖਦਿਆਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤਾਂ ਦੀ ਮੱਦਦ ਲਈ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਪ੍ਰਬੰਧ ਕੀਤੇ ਗਏ ਹਨ। ਵੱਖ-ਵੱਖ ਇਤਿਹਾਸਕ […]

ਸਿੰਘ ਸਭਾ ਲਹਿਰ ਦੀ ਸਥਾਪਨਾ ਦੇ 150 ਸਾਲ ਪੂਰੇ ਹੋਣ ’ਤੇ ਕਰਵਾਏ ਜਾਣਗੇ ਵਿਸ਼ੇਸ਼ ਗੁਰਮਤਿ ਸਮਾਗਮ

Singh Sabha movement

ਅੰਮ੍ਰਿਤਸਰ, 08 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਸਿੰਘ ਸਭਾ ਲਹਿਰ (Singh Sabha movement) ਦੀ ਆਰੰਭਤਾ ਦੇ 150 ਸਾਲ ਪੂਰੇ ਹੋਣ ’ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ। ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਇਸ ਇਕੱਤਰਤਾ ’ਚ ਧਰਮ ਪ੍ਰਚਾਰ […]