July 4, 2024 9:12 pm

ਸੁਧੀਰ ਸੂਰੀ ਦੇ ਪਰਿਵਾਰ ਨੂੰ ਸਪੋਰਟ ਕਰਕੇ ਆਪਣੀਆਂ ਸਿਆਸੀ ਰੋਟੀਆਂ ਸੇਕ ਨੇ ਬਿਕਰਮ ਮਜੀਠੀਆ: ਬ੍ਰਿਜਮੋਹਨ ਸੂਰੀ

Brijmohan Suri

ਅੰਮ੍ਰਿਤਸਰ 25 ਨਵੰਬਰ 2022: ਸਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਹੁਣ ਪੰਜਾਬ ਵਿਚ ਸਿਆਸਤ ਭਖਦੀ ਹੋਈ ਨਜ਼ਰ ਆ ਰਹੀ ਹੈ | ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਵਲੋ ਪਹਿਲਾਂ ਕੱਥੂਨੰਗਲ ਵਿਖੇ ਪ੍ਰੈਸ ਕਾਨਫਰੰਸ ਕਰਕੇ ਹਿੰਦੂ ਜਥੇਬੰਦੀਆਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਸੀ | ਉਨ੍ਹਾਂ ਕਿਹਾ ਸੀ ਕਿ ਜੇਕਰ ਕੋਈ […]

ਸੁਧੀਰ ਸੂਰੀ ਦੇ ਕਤਲ ਮਾਮਲੇ ਨੂੰ ਹਿੰਦੂ-ਸਿੱਖ ਦੀ ਰੰਗਤ ਨਾ ਦਿੱਤੀ ਜਾਵੇ: ਬਿਕਰਮ ਮਜੀਠੀਆ

ਬਿਕਰਮ ਮਜੀਠੀਆ

ਅੰਮ੍ਰਿਤਸਰ 24 ਨਵੰਬਰ 2022: ਅੰਮ੍ਰਿਤਸਰ ਵਿਖੇ 04 ਨਵੰਬਰ ਨੂੰ ਹੋਏ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ ‘ਚ ਨਾਮਜਦ ਨੌਜਵਾਨ ਸੰਦੀਪ ਸਿੰਘ ਦੇ ਪਰਿਵਾਰ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਅਕਾਲੀ ਨੇਤਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਪ੍ਰੈਸ ਵਾਰਤਾ ਕੀਤੀ ਗਈ | ਇਸ ਦੌਰਾਨ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਪਿਛਲੇ ਦਿਨੀਂ ਅੰਮ੍ਰਿਤਸਰ ਵਿੱਚ […]

ਸੁਧੀਰ ਸੂਰੀ ਕਤਲ ਮਾਮਲਾ: ਅਦਾਲਤ ਨੇ ਸੰਦੀਪ ਸਿੰਘ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ

ਸੁਧੀਰ ਸੂਰੀ ਕਤਲ ਮਾਮਲਾ

ਅੰਮ੍ਰਿਤਸਰ 17 ਨਵੰਬਰ 2022: ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ ‘ਚ ਦੋਸ਼ੀ ਸੰਦੀਪ ਸਿੰਘ ਨੂੰ ਰਿਮਾਂਡ ਖ਼ਤਮ ਹੋਣ ਉਪਰੰਤ ਭਾਰੀ ਸੁਰੱਖਿਆ ਹੇਠ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਇਸ ਦੌਰਾਨ ਪੁਲਿਸ ਵਲੋਂ ਸੰਦੀਪ ਦਾ ਹੋਰ ਰਿਮਾਂਡ ਦੀ ਮੰਗ ਕੀਤੀ ਹੈ, ਅਦਾਲਤ ਨੇ ਸੰਦੀਪ ਸਿੰਘ ਨੂੰ 14 ਦਿਨ ਦੇ ਜੁਡੀਅਸ਼ਲ ਰਿਮਾਂਡ ‘ਤੇ ਭੇਜ ਦਿੱਤਾ […]

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਅੰਤਿਮ ਅਰਦਾਸ ਤੇ ਭੋਗ ਅੱਜ, ਡੋਗ ਸਕਾਟ ਤੇ ਪੁਲਿਸ ਟੀਮਾਂ ਪਹੁੰਚੀਆਂ

Sudhir Suri

ਅੰਮ੍ਰਿਤਸਰ 16 ਨਵੰਬਰ 2022: ਪਿਛਲੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਗੋਪਾਲ ਮੰਦਰ ਦੇ ਨੇੜੇ ਰੋਸ ਪ੍ਰਦਰਸ਼ਨ ਦੌਰਾਨ ਇਕ ਨੌਜਵਾਨ ਵੱਲੋਂ ਸ਼ਿਵ ਸੈਨਾ ਆਗੂ ਸੁਧੀਰ ਸੂਰੀ (Sudhir Suri) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ | ਅੱਜ ਸੁਧੀਰ ਸੂਰੀ ਦੀ ਅੰਤਿਮ ਅਰਦਾਸ ਅਤੇ ਭੋਗ ਅੰਮ੍ਰਿਤਸਰ ਸ਼ਿਵਾਲਾ ਭਾਈਆਂ ਨਜ਼ਦੀਕ ਪੁਸ਼ਪਾਵਤੀ ਹਾਲ ਵਿਖੇ ਹੋਵੇਗਾ | ਜਿਸ ਨੂੰ […]

ਸੁਧੀਰ ਸੂਰੀ ਕਤਲ ਮਾਮਲੇ ‘ਚ ਸੰਦੀਪ ਸਿੰਘ ਦੀ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮਿਲਿਆ ਦੋ ਦਿਨਾਂ ਰਿਮਾਂਡ

ਸੰਦੀਪ ਸਿੰਘ

ਚੰਡੀਗੜ੍ਹ 15 ਨਵੰਬਰ 2022: ਸ਼ਿਵ ਸੈਨਾ ਆਗੂ ਸੁਧੀਰ ਸੂਰੀ (Sudhir Suri) ਕਤਲ ਮਾਮਲੇ ‘ਚ ਗ੍ਰਿਫਤਾਰ ਦੋਸ਼ੀ ਸੰਦੀਪ ਸਿੰਘ ਸੰਨੀ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਦੁਬਾਰਾ ਮਾਣਯੋਗ ਅੰਮ੍ਰਿਤਸਰ ਦੀ ਅਦਾਲਤ (Amritsar court) ‘ਚ ਪੇਸ਼ ਕੀਤਾ ਗਿਆ | ਜਿੱਥੇ ਅਦਾਲਤ ਨੇ ਸੰਦੀਪ ਸਿੰਘ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਅੰਮ੍ਰਿਤਸਰ ਪੁਲਿਸ […]

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ ‘ਚ ਸੰਦੀਪ ਸਿੰਘ ਦੀ ਮੁੜ ਅਦਾਲਤ ‘ਚ ਪੇਸ਼ੀ

ਸੁਧੀਰ ਸੂਰੀ

ਅੰਮ੍ਰਿਤਸਰ 15 ਨਵੰਬਰ 2022: ਸ਼ਿਵ ਸੈਨਾ ਆਗੂ ਸੁਧੀਰ ਸੂਰੀ (Sudhir Suri) ਕਤਲ ਮਾਮਲੇ ‘ਚ ਗ੍ਰਿਫਤਾਰ ਦੋਸ਼ੀ ਸੰਦੀਪ ਸਿੰਘ ਸੰਨੀ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਦੁਬਾਰਾ ਮਾਣਯੋਗ ਅੰਮ੍ਰਿਤਸਰ ਦੀ ਅਦਾਲਤ (Amritsar court)  ‘ਚ ਪੇਸ਼ ਕੀਤਾ ਜਾਵੇਗਾ | ਇਸਤੋਂ ਪਹਿਲਾ ਪੁਲਿਸ ਨੇ ਸੰਦੀਪ ਨੂੰ ਅਦਾਲਤ ‘ਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ […]

ਸੁਧੀਰ ਸੂਰੀ ਕਤਲ ਮਾਮਲੇ ‘ਚ ਅਦਾਲਤ ਨੇ ਸੰਦੀਪ ਸਿੰਘ ਦੇ ਪੁਲਿਸ ਰਿਮਾਂਡ ‘ਚ ਕੀਤਾ ਵਾਧਾ

ਸੰਦੀਪ ਸਿੰਘ

ਚੰਡੀਗੜ੍ਹ 12 ਨਵੰਬਰ 2022: ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਕਤਲ ਮਾਮਲੇ ‘ਚ ਅੱਜ ਮੁਲਜ਼ਮ ਸੰਦੀਪ ਸਿੰਘ (Sandeep Singh) ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਇਸ ਦੌਰਾਨ ਮਾਣਯੋਗ ਅਦਾਲਤ ਨੇ ਸੰਦੀਪ ਸਿੰਘ ਨੂੰ ਮੁੜ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ | […]

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ ‘ਚ ਸੰਦੀਪ ਸਿੰਘ ਦੀ ਅੱਜ ਅਦਾਲਤ ‘ਚ ਪੇਸ਼ੀ

sandeep singh

ਚੰਡੀਗੜ੍ਹ 12 ਨਵੰਬਰ 2022: ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਕਤਲ ਮਾਮਲੇ ‘ਚ ਅੱਜ ਮੁਲਜ਼ਮ ਸੰਦੀਪ ਸਿੰਘ (Sandeep Singh) ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ | ਜਿਕਰਯੋਗ ਹੈ ਕਿ ਅੰਮ੍ਰਿਤਸਰ ਵਿੱਚ 05 ਨਵੰਬਰ ਨੂੰ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ (Sudhir Suri) ਦਾ ਗੋਲੀਆਂ […]

ਸੁਧੀਰ ਸੂਰੀ ਕਤਲਕਾਂਡ ਮਾਮਲੇ ‘ਚ ਅਦਾਲਤ ਨੇ ਸੰਦੀਪ ਸਿੰਘ ਨੂੰ ਸੱਤ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

sandeep singh

ਚੰਡੀਗੜ੍ਹ 05 ਨਵੰਬਰ 2022: ਅੰਮ੍ਰਿਤਸਰ ਵਿੱਚ ਬੀਤੇ ਦਿਨ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ | ਇਸ ਕਤਲਕਾਂਡ ਮਾਮਲੇ ਵਿੱਚ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਸੰਦੀਪ ਸਿੰਘ ਸੰਨੀ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਵਿੱਚ ਪੇਸ਼ ਕੀਤਾ ਗਿਆ ਹੈ। ਮਾਣਯੋਗ ਅਦਾਲਤ ਨੇ ਪੁਲਿਸ ਨੂੰ ਸੰਦੀਪ ਸਿੰਘ ਸੱਤ […]

ਸੁਧੀਰ ਸੂਰੀ ਦਾ ਮੈਡੀਕਲ ਕਾਲਜ ‘ਚ ਕੀਤਾ ਜਾ ਰਿਹੈ ਪੋਸਟਮਾਰਟਮ, ਸ਼ਹਿਰ ‘ਚ ਵਧਾਈ ਸੁਰੱਖਿਆ

ਸੁਧੀਰ ਸੂਰੀ

ਚੰਡੀਗੜ੍ਹ 05 ਨਵੰਬਰ 2022: ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ (Sudhir Suri) ਦਾ ਮਜੀਠਾ ਰੋਡ ਸਥਿਤ ਮੈਡੀਕਲ ਕਾਲਜ ਵਿਚ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਦੱਸਿਆ ਜਾਰਿਹਾ ਹੈ ਕਿ ਸੁਧੀਰ ਸੂਰੀ ਨੂੰ 4 ਗੋਲੀਆਂ ਲੱਗੀਆਂ ਹਨ। ਜਿਸ ਵਿਚ 2 ਗੋਲੀਆਂ ਛਾਤੀ ਕੋਲ, ਇਕ ਗੋਲੀ ਢਿੱਡ ਵਿਚ ਅਤੇ ਇਕ ਗੋਲੀ ਮੋਢੇ ਕੋਲ ਲੱਗੀ ਸੀ। ਨਾਇਬ ਤਹਿਸੀਲਦਾਰ […]