July 7, 2024 2:10 pm

ਪੰਜਾਬ ਕਾਂਗਰਸ ਵੱਲੋਂ ਸੁਧੀਰ ਸੂਰੀ ਦੇ ਕਤਲ ਦੀ ਨਿਖੇਧੀ, ਕਿਹਾ ਸੂਬੇ ‘ਚ ਕਾਨੂੰਨ ਵਿਵਸਥਾ ਦੀ ਹਾਲਤ ਪੂਰੀ ਤਰ੍ਹਾਂ ਖ਼ਰਾਬ

Raja Warring

ਚੰਡੀਗੜ੍ਹ 04 ਨਵੰਬਰ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੇ ਅੱਜ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਦਿਨ-ਦਿਹਾੜੇ ਹੋਈ ਹੱਤਿਆ ਦੀ ਨਿਖੇਧੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰਾ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ, ਤਾਂ ਜੋ ਪੰਜਾਬ ਦੇ ਦੁਸ਼ਮਣਾਂ ਦੀਆਂ […]

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਲਈ ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ

Ashwini Sharma

ਚੰਡੀਗੜ੍ਹ 04 ਨਵੰਬਰ 2022: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਨੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਸ਼ਰੇਆਮ ਕੀਤੀ ਗਈ ਹੱਤਿਆ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਲਈ ਭਗਵੰਤ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਲੈ […]