July 8, 2024 4:22 am

ਭਾਜਪਾ ਦੇ ਕੌਮੀ ਪ੍ਰਧਾਨ ਦੀ ਦੌੜ ‘ਚ ਸ਼ਿਵਰਾਜ ਸਿੰਘ ਚੌਹਾਨ ਸ਼ਾਮਲ, BJP ਨੇ ਨਵੇਂ ਚੁਣੇ ਸੰਸਦ ਮੈਂਬਰਾਂ ਨੂੰ ਦਿੱਲੀ ਸੱਦਿਆ

Shivraj Singh Chouhan

ਚੰਡੀਗੜ੍ਹ, 05 ਜੂਨ 2024: ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐਨਡੀਏ) ਨੇ ਸਰਕਾਰ ਬਣਾਉਣ ਲਈ ਆਪਣੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ (Shivraj Singh Chouhan) ਸਮੇਤ ਸਾਰੇ ਨਵੇਂ ਚੁਣੇ ਸੰਸਦ ਮੈਂਬਰਾਂ ਨੂੰ ਦਿੱਲੀ ਸੱਦਿਆ ਗਿਆ ਹੈ। ਇਸ ਦੌਰਾਨ ਕਿਆਸ […]

ਮੱਧ ਪ੍ਰਦੇਸ਼ ‘ਚ ਹੋਣ ਵਾਲੀਆਂ ਚੋਣਾਂ ਲਈ ਭਾਜਪਾ ਵੱਲੋਂ 57 ਉਮੀਦਵਾਰਾਂ ਦੀ ਸੂਚੀ ਜਾਰੀ

BJP

ਚੰਡੀਗੜ੍ਹ, 09 ਅਕਤੂਬਰ, 2023: ਮੱਧ ਪ੍ਰਦੇਸ਼ ‘ਚ ਹੋਣ ਵਾਲੀਆਂ ਚੋਣਾਂ ਲਈ ਭਾਜਪਾ (BJP) ਨੇ 57 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਬੁਧਨੀ ਤੋਂ ਚੋਣਾਂ ਲੜਨਗੇ, ਰਾਜ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਦਾਤੀਆ ਤੋਂ, ਗੋਪਾਲ ਭਾਰਗਵ ਰੇਹਲੀ ਤੋਂ, ਵਿਸ਼ਵਾਸ ਸਾਰੰਗ ਨਰੇਲਾ ਤੋਂ ਅਤੇ ਤੁਲਸੀਰਾਮ ਸਿਲਾਵਟ ਸਾਂਵੇਰ ਤੋਂ ਚੋਣ ਲੜਨਗੇ।  

CM ਸ਼ਿਵਰਾਜ ਸਿੰਘ ਚੌਹਾਨ ਨੇ ਪਿਸ਼ਾਬ ਕਾਂਡ ਦੇ ਪੀੜਤ ਆਦਿਵਾਸੀ ਦੇ ਪੈਰ ਧੋਤੇ, ਕਿਹਾ- ਮੁਆਫ਼ੀ ਮੰਗਦਾ ਹਾਂ

Shivraj Singh Chouhan

ਚੰਡੀਗੜ੍ਹ, 06 ਜੁਲਾਈ 2023: ਮੱਧ ਪ੍ਰਦੇਸ਼ ਦੇ ਸਿੱਧੀ ਵਿੱਚ ਪਿਸ਼ਾਬ ਕਾਂਡ ਦਾ ਸ਼ਿਕਾਰ ਹੋਏ ਆਦਿਵਾਸੀ ਨੌਜਵਾਨ ਅਤੇ ਉਸ ਦਾ ਪਰਿਵਾਰ ਵੀਰਵਾਰ ਨੂੰ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ (Shivraj Singh Chouhan) ਨੂੰ ਮਿਲਣ ਲਈ ਸੀਐਮ ਹਾਊਸ ਪਹੁੰਚੇ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਆਦਿਵਾਸੀ ਦਸ਼ਮਤ ਦਾ ਹੱਥ ਫੜ ਕੇ ਅੰਦਰ ਲੈ ਗਏ। ਕੁਰਸੀ ‘ਤੇ ਬਿਠਾਇਆ, ਪੈਰ ਧੋਤੇ, […]

ਮੱਧ ਪ੍ਰਦੇਸ਼ ‘ਚ ਲਾਗੂ ਹੋਇਆ ਪੇਸਾ ਕਾਨੂੰਨ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਾਰੀ ਕੀਤਾ ਪੇਸਾ ਕਾਨੂੰਨ ਦਾ ਮੈਨੂਅਲ

ਪੇਸਾ ਕਾਨੂੰਨ

ਚੰਡੀਗੜ੍ਹ 15 ਨਵੰਬਰ 2022: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮੰਗਲਵਾਰ ਨੂੰ ਮੱਧ ਪ੍ਰਦੇਸ਼ ਦੇ ਸ਼ਾਹਡੋਲ ਵਿੱਚ ਜਨਜਾਤੀ ਗੌਰਵ ਦਿਵਸ ਦੇ ਪ੍ਰੋਗਰਾਮ ਵਿੱਚ ਪੇਸਾ ਕਾਨੂੰਨ ਦਾ ਮੈਨੂਅਲ ਜਾਰੀ ਕੀਤਾ ਹੈ । ਇਸ ਨਾਲ ਮੱਧ ਪ੍ਰਦੇਸ਼ ਇਸ ਕਾਨੂੰਨ ਨੂੰ ਲਾਗੂ ਕਰਨ ਵਾਲਾ ਸੱਤਵਾਂ ਸੂਬਾ ਬਣ ਗਿਆ ਹੈ। ਇਹ ਪੇਸਾ ਐਕਟ ((PESA ACT) ਕਬਾਇਲੀ ਪਰੰਪਰਾਵਾਂ, ਰੀਤੀ-ਰਿਵਾਜਾਂ, ਸੱਭਿਆਚਾਰ ਦੀ ਰੱਖਿਆ […]